June 2, 2026, 7:34 am
----------- Advertisement -----------
HomeNewsBreaking Newsਕੋਲਕਾਤਾ 'ਚ ਇਕ ਬੰਗਲਾਦੇਸ਼ੀ ਸੰਸਦ ਮੈਂਬਰ ਦਾ ਬੇਰਹਿਮੀ ਨਾਲ ਕਤਲ, ਸਰੀਰ ਦੇ...

ਕੋਲਕਾਤਾ ‘ਚ ਇਕ ਬੰਗਲਾਦੇਸ਼ੀ ਸੰਸਦ ਮੈਂਬਰ ਦਾ ਬੇਰਹਿਮੀ ਨਾਲ ਕਤਲ, ਸਰੀਰ ਦੇ ਕੀਤੇ ਅਣਗਿਣਤ ਟੁਕੜੇ

Published on

----------- Advertisement -----------

ਬੰਗਲਾਦੇਸ਼ੀ ਸੰਸਦ ਮੈਂਬਰ ਦੇ ਕਤਲ ਦੀ ਜਾਂਚ ਦੇ ਸਬੰਧ ‘ਚ ਸਾਹਮਣੇ ਆਇਆ ਹੈ ਕਿ ਕੋਲਕਾਤਾ ‘ਚ ਇਕ ਬੰਗਲਾਦੇਸ਼ੀ ਸੰਸਦ ਮੈਂਬਰ ਦੀ ਹੱਤਿਆ ਕਰ ਦਿੱਤੀ ਗਈ ਸੀ, ਉਸ ਦੇ ਸਰੀਰ ਦੀ ਖੱਲ ਉਤਾਰ ਦਿੱਤੀ ਗਈ ਸੀ, ਉਸ ਦੇ ਸਰੀਰ ਦੇ ਟੁਕੜੇ ਕਰ ਦਿੱਤੇ ਗਏ ਸਨ। ਟੁਕੜੇ ਕਈ ਪਲਾਸਟਿਕ ਦੇ ਪੈਕਟਾਂ ‘ਚ ਭਰ ਕੇ ਸ਼ਹਿਰ ‘ਚ ਸੁੱਟ ਦਿੱਤਾ ਗਿਆ ਸੀ।

ਦੱਸ ਦਈਏ ਕਿ ਮ੍ਰਿਤਕ ਸੰਸਦ ਮੈਂਬਰ ਅਨਵਾਰੁਲ ਅਜ਼ੀਮ ਅਨਾਰ ਕੋਲਕਾਤਾ ਪਹੁੰਚਣ ਤੋਂ ਦੋ ਦਿਨ ਬਾਅਦ 14 ਮਈ ਤੋਂ ਲਾਪਤਾ ਸੀ। ਪੱਛਮੀ ਬੰਗਾਲ ਦੀ ਸੀਆਈਡੀ (ਅਪਰਾਧਿਕ ਜਾਂਚ ਵਿਭਾਗ) ਨੇ ਬੰਗਲਾਦੇਸ਼ ਦੇ ਇੱਕ ਗੈਰ-ਕਾਨੂੰਨੀ ਪ੍ਰਵਾਸੀ ਜੇਹਾਦ ਹੌਲਦਾਰ ਨੂੰ ਗ੍ਰਿਫਤਾਰ ਕੀਤਾ ਹੈ।

ਇਸਤੋਂ ਇਲਾਵਾ ਸੀਆਈਡੀ ਦੇ ਸੂਤਰਾਂ ਅਨੁਸਾਰ ਜੇਹਾਦ ਹੌਲਦਾਰ ਨੇ ਕੋਲਕਾਤਾ ਦੇ ਨਿਊ ਟਾਊਨ ਸਥਿਤ ਇੱਕ ਅਪਾਰਟਮੈਂਟ ਵਿੱਚ ਬੰਗਲਾਦੇਸ਼ ਦੇ ਸੰਸਦ ਮੈਂਬਰ ਦੀ ਹੱਤਿਆ ਅਤੇ ਉਸ ਦੀ ਲਾਸ਼ ਦੇ ਟੁਕੜੇ-ਟੁਕੜੇ ਕਰਨ ਵਿੱਚ ਸ਼ਮੂਲੀਅਤ ਨੂੰ ਕਬੂਲ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਖ਼ਤ ਟੈਕਸ ਪਾਲਣਾ ਮੁਹਿੰਮਾਂ ਸਦਕਾ ਸੂਬੇ ਦਾ ਮਾਲੀਆ ਅਧਾਰ ਕੌਮੀ ਰੁਝਾਨਾਂ ਨਾਲੋਂ ਅੱਗੇ ਨਿਕਲਿਆ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 1 ਜੂਨ 2026:ਪੰਜਾਬ ਦੀ ਮਜ਼ਬੂਤ ਵਿੱਤੀ ਕਾਰਗੁਜ਼ਾਰੀ ਨੂੰ ਮੁੜ ਦੁਹਰਾਉਂਦਿਆਂ, ਸੂਬੇ ਦੇ ਵਿੱਤ,...

ਦਿਲ ਵਿੱਚ ਛੇਦ ਨਾਲ ਸਾਲਾਂ ਤੱਕ ਜੂਝਦੀ ਰਹੀ ਗੁਰਪ੍ਰੀਤ ਕੌਰ; ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਦਿੱਤਾ ਨਵਾਂ ਜੀਵਨ

ਚੰਡੀਗੜ੍ਹ; 01 ਜੂਨ 2026 ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਪੰਜਾਬ ਦੇ ਲੋਕਾਂ...

ਜੂਨ ਦੇ ਪਹਿਲੇ ਦਿਨ ਮਹਿੰਗਾਈ ਦਾ ਝਟਕਾ, ਵਪਾਰਕ ਸਿਲੰਡਰ ਹੋਇਆ ਮਹਿੰਗਾ

ਅੱਜ ਜੂਨ ਮਹੀਨੇ ਦੇ ਪਹਿਲੇ ਦਿਨ ਆਮ ਜਨਤਾ ਨੂੰ ਮੁੜ ਮਹਿੰਗਾਈ ਦਾ ਝਟਕਾ ਲੱਗਿਆ...

CM ਭਗਵੰਤ ਮਾਨ ਤੈਅ ਕਰਨਗੇ ਨਗਰ ਨਿਗਮ ਤੇ ਕੌਂਸਲਾਂ ਦੇ ਪ੍ਰਧਾਨਾਂ ਦੇ ਨਾਂਅ, ‘ਆਪ’ ਦੀ ਕੋਰ ਕਮੇਟੀ ‘ਚ ਹੋਇਆ ਫ਼ੈਸਲਾ

ਨਿਗਮ, ਕੌਂਸਲ ਚੋਣਾਂ ਨੂੰ ਲੈ ਕੇ AAP ਦਾ ਵੱਡਾ ਫ਼ੈਸਲਾ ਸਾਹਮਣੇ ਆਇਆ ਹੈ। ਪੰਜਾਬ...

ਪੰਜਾਬ ਵਿੱਚ ਹੱਡੀਆਂ ਅਤੇ ਜੋੜਾਂ ਸਬੰਧੀ ਇਲਾਜ ਦੀ ਮੰਗ ਵਧੀ, ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਆਰਥੋਪੀਡਿਕ ਇਲਾਜਾਂ ‘ਤੇ 84 ਕਰੋੜ ਰੁਪਏ ਤੋਂ ਵੱਧ ਖ਼ਰਚ

ਚੰਡੀਗੜ੍ਹ, 31 ਮਈ 2026:ਪੰਜਾਬ ਵਿੱਚ ਹੱਡੀਆਂ, ਜੋੜਾਂ ਅਤੇ ਟ੍ਰੌਮਾ ਨਾਲ ਸਬੰਧਿਤ ਜੁੜੀਆਂ ਸਿਹਤ ਸਮੱਸਿਆਵਾਂ...

ਭਗਵੰਤ ਮਾਨ ਸਰਕਾਰ ਪੇਂਡੂ ਪੰਜਾਬ ਦੀ ਬਦਲ ਰਹੀ ਨੁਹਾਰ, 40,000 ਕਿਲੋਮੀਟਰ ਸੜਕਾਂ ਨੂੰ ਮਜ਼ਬੂਤ ਕਰਨ ਦਾ ਕੰਮ ਜਾਰੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ / ਦਿੜ੍ਹਬਾ / ਲਹਿਰਾਗਾਗਾ, 31 ਮਈ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ...

ਮਜੀਠੀਆ ਦੀ ਅੰਮ੍ਰਿਤਸਰ ਸਥਿਤ ਕੋਠੀ ਵਿਖੇ ਪੁਲਿਸ ਵਲੋਂ ਛਾਪੇਮਾਰੀ

ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੈਬਨਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਹਲਕਾ ਮਜੀਠਾ ਤੋਂ...