November 17, 2026, 3:39 pm
----------- Advertisement -----------
HomeNewsBreaking Newsਪੜ੍ਹੋ ਕਿਹੜੇ 7 ​​ਰਾਜਾਂ ਅਤੇ 1 ਕੇਂਦਰ ਸ਼ਾਸਤ ਪ੍ਰਦੇਸ਼ ਦੀਆਂ 58 ਸੀਟਾਂ...

ਪੜ੍ਹੋ ਕਿਹੜੇ 7 ​​ਰਾਜਾਂ ਅਤੇ 1 ਕੇਂਦਰ ਸ਼ਾਸਤ ਪ੍ਰਦੇਸ਼ ਦੀਆਂ 58 ਸੀਟਾਂ ‘ਤੇ ਅੱਜ ਪੈ ਰਹੀਆਂ ਨੇ ਵੋਟਾਂ

Published on

----------- Advertisement -----------

ਨਵੀਂ ਦਿੱਲੀ, 25 ਮਈ 2024 – 2024 ਦੀਆਂ ਲੋਕ ਸਭਾ ਚੋਣਾਂ ਦੇ ਛੇਵੇਂ ਪੜਾਅ ਵਿੱਚ 7 ​​ਰਾਜਾਂ ਅਤੇ 1 ਕੇਂਦਰ ਸ਼ਾਸਤ ਪ੍ਰਦੇਸ਼ ਦੀਆਂ 58 ਸੀਟਾਂ ‘ਤੇ ਸਵੇਰੇ 7 ਵਜੇ ਵੋਟਿੰਗ ਸ਼ੁਰੂ ਹੋ ਗਈ ਹੈ।

543 ਲੋਕ ਸਭਾ ਸੀਟਾਂ ਦੇ ਪੰਜਵੇਂ ਪੜਾਅ ਤੱਕ 429 ਸੀਟਾਂ ‘ਤੇ ਵੋਟਿੰਗ ਹੋ ਚੁੱਕੀ ਹੈ। ਕੁੱਲ 487 ਸੀਟਾਂ ‘ਤੇ 25 ਮਈ ਤੱਕ ਵੋਟਿੰਗ ਪੂਰੀ ਹੋ ਜਾਵੇਗੀ। ਆਖਰੀ ਅਤੇ ਸੱਤਵੇਂ ਪੜਾਅ ‘ਚ 56 ਸੀਟਾਂ ‘ਤੇ ਵੋਟਿੰਗ ਹੋਵੇਗੀ।

ਉੱਤਰ ਪ੍ਰਦੇਸ਼ – 14
ਹਰਿਆਣਾ – 10
ਬਿਹਾਰ – 8
ਪੱਛਮੀ ਬੰਗਾਲ – 8
ਨਵੀਂ ਦਿੱਲੀ – 7
ਓਡੀਸ਼ਾ – 6
ਝਾਰਖੰਡ – 4
ਜੰਮੂ-ਕਸ਼ਮੀਰ – 1

----------- Advertisement -----------

ਸਬੰਧਿਤ ਹੋਰ ਖ਼ਬਰਾਂ

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...

ਪੰਜਾਬ ਰੋਡਵੇਜ਼ ਡਿਪੂ ਨੰਬਰ 1 ‘ਚ ਲੱਗੀ ਅੱਗ, 40 ਤੋਂ ਵੱਧ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਤਾਇਨਾਤ

ਜਲੰਧਰ ਦੇ ਪੰਜਾਬ ਰੋਡਵੇਜ਼ ਡਿਪੂ ਨੰਬਰ 1 ਵਿੱਚ ਰਾਤ 11 ਵਜੇ ਦੇ ਕਰੀਬ ਭਿਆਨਕ...

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...