July 31, 2026, 9:17 am
----------- Advertisement -----------
HomeNewsBreaking Newsਮੈਂ ਅਤੇ ਮਾਂ ਨੇ ਵੋਟ ਪਾ ਕੇ ਲੋਕਤੰਤਰ ਦੇ ਇਸ ਮਹਾਨ ਤਿਉਹਾਰ...

ਮੈਂ ਅਤੇ ਮਾਂ ਨੇ ਵੋਟ ਪਾ ਕੇ ਲੋਕਤੰਤਰ ਦੇ ਇਸ ਮਹਾਨ ਤਿਉਹਾਰ ਵਿੱਚ ਯੋਗਦਾਨ ਪਾਇਆ, ਤੁਸੀਂ ਵੀ ਆਪਣੇ ਭਵਿੱਖ ਲਈ ਵੋਟ ਪਾਓ – ਰਾਹੁਲ ਗਾਂਧੀ

Published on

----------- Advertisement -----------

ਨਵੀਂ ਦਿੱਲੀ, 25 ਮਈ 2024 – ਰਾਹੁਲ ਗਾਂਧੀ ਅਤੇ ਸੋਨੀਆ ਗਾਂਧੀ ਅੱਜ ਵੋਟ ਪਾਉਣ ਪਹੁੰਚੇ ਅਤੇ ਇਸ ਮੌਕੇ ਰਾਹੁਲ ਗਾਂਧੀ ਨੇ ਆਪਣੀ ਮਾਂ ਸੋਨੀਆ ਗਾਂਧੀ ਨਾਲ ਸੈਲਫੀ ਲਈ।

ਵੋਟ ਪਾਉਣ ਤੋਂ ਬਾਅਦ ਰਾਹੁਲ ਗਾਂਧੀ ਨੇ ਐਕਸ ‘ਤੇ ਆਪਣੀ ਮਾਂ ਨਾਲ ਫੋਟੋ ਸ਼ੇਅਰ ਕਰਦਿਆਂ ਲਿਖਦਿਆਂ ਕਿਹਾ ਕਿ, ਵੋਟਿੰਗ ਦੇ ਪਹਿਲੇ ਪੰਜ ਪੜਾਵਾਂ ਵਿੱਚ ਤੁਸੀਂ ਝੂਠ, ਨਫ਼ਰਤ ਅਤੇ ਪ੍ਰਚਾਰ ਨੂੰ ਨਕਾਰ ਦਿੱਤਾ ਹੈ ਅਤੇ ਆਪਣੇ ਜੀਵਨ ਨਾਲ ਜੁੜੇ ਜ਼ਮੀਨੀ ਮੁੱਦਿਆਂ ਨੂੰ ਪਹਿਲ ਦਿੱਤੀ ਹੈ।

ਅੱਜ ਵੋਟਿੰਗ ਦਾ ਛੇਵਾਂ ਪੜਾਅ ਹੈ ਅਤੇ ਤੁਹਾਡੀ ਹਰ ਵੋਟ ਇਹ ਯਕੀਨੀ ਬਣਾਏਗੀ ਕਿ:

  • 30 ਲੱਖ ਖਾਲੀ ਸਰਕਾਰੀ ਅਸਾਮੀਆਂ ਲਈ ਭਰਤੀ ਅਤੇ ਨੌਜਵਾਨਾਂ ਲਈ 1 ਲੱਖ ਰੁਪਏ ਪ੍ਰਤੀ ਸਾਲ ਨੌਕਰੀ ਦੀ ਗਰੰਟੀ ਸਕੀਮ ਸ਼ੁਰੂ ਕੀਤੀ ਜਾਵੇ
  • ਗਰੀਬ ਪਰਿਵਾਰਾਂ ਦੀਆਂ ਔਰਤਾਂ ਦੇ ਖਾਤਿਆਂ ‘ਚ 8500 ਰੁਪਏ ਪ੍ਰਤੀ ਮਹੀਨਾ ਆਉਣ ਲੱਗਣ
  • ਕਿਸਾਨਾਂ ਨੂੰ ਕਰਜ਼ਾ ਮੁਕਤ ਹੋਣ ਅਤੇ ਉਨ੍ਹਾਂ ਨੂੰ ਉਨ੍ਹਾਂ ਦੀਆਂ ਫਸਲਾਂ ‘ਤੇ ਸਹੀ MSP ਮਿਲੇ
  • ਮਜ਼ਦੂਰਾਂ ਨੂੰ 400 ਰੁਪਏ ਦਿਹਾੜੀ ਮਿਲੇ

ਤੁਹਾਡੀ ਵੋਟ ਨਾ ਸਿਰਫ਼ ਤੁਹਾਡੀ ਜ਼ਿੰਦਗੀ ਨੂੰ ਸੁਧਾਰੇਗੀ ਸਗੋਂ ਲੋਕਤੰਤਰ ਅਤੇ ਸੰਵਿਧਾਨ ਦੀ ਵੀ ਰੱਖਿਆ ਕਰੇਗੀ। ਮੈਂ ਅਤੇ ਮੇਰੀ ਮਾਂ ਨੇ ਵੋਟ ਪਾ ਕੇ ਲੋਕਤੰਤਰ ਦੇ ਇਸ ਮਹਾਨ ਤਿਉਹਾਰ ਵਿੱਚ ਯੋਗਦਾਨ ਪਾਇਆ। ਆਪ ਸਭ ਨੂੰ ਵੀ ਚਾਹੀਦਾ ਹੈ ਕਿ ਵੱਡੀ ਗਿਣਤੀ ਵਿੱਚ ਘਰਾਂ ਤੋਂ ਬਾਹਰ ਨਿਕਲੋ, ਆਪਣੇ ਹੱਕਾਂ ਅਤੇ ਆਪਣੇ ਪਰਿਵਾਰ ਦੇ ਭਵਿੱਖ ਲਈ ਵੋਟ ਪਾਓ।

----------- Advertisement -----------

ਸਬੰਧਿਤ ਹੋਰ ਖ਼ਬਰਾਂ

CM ਮਾਨ ਫਿਰੋਜ਼ਪੁਰ ‘ਚ ਲਹਿਰਾਉਣਗੇ ਝੰਡਾ, 15 ਅਗਸਤ ਨੂੰ ਲੈ ਕੇ ਮੁੱਖ ਮਹਿਮਾਨਾਂ ਦੀ ਲਿਸਟ ਜਾਰੀ

ਪੰਜਾਬ ਸਰਕਾਰ ਨੇ 15 ਅਗਸਤ ਯਾਨੀ ਆਜ਼ਾਦੀ ਦਿਹਾੜਾ 2026 ਦੇ ਜ਼ਿਲ੍ਹਾ ਅਤੇ ਰਾਜ ਪੱਧਰੀ...

‘ਪੈਸੇ ਵਾਪਸ ਮੰਗਣਾ ਉਕਸਾਉਣਾ ਨਹੀਂ’, ਖੁਦਕੁਸ਼ੀ ਮਾਮਲੇ ‘ਚ ਹਾਈਕੋਰਟ ਨੇ ਸੁਣਾਇਆ ਅਹਿਮ ਫੈਸਲਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਖੁਦਕੁਸ਼ੀ ਲਈ ਉਕਸਾਉਣ ਦੇ ਇੱਕ ਮਾਮਲੇ ਵਿੱਚ ਇੱਕ...

ਭਾਰੀ ਮੀਂਹ ਤੇ ਜ਼ਮੀਨ ਖਿਸਕਣ ਕਾਰਨ ਕੇਦਾਰਨਾਥ ਯਾਤਰਾ ਦਾ ਰਸਤਾ ਬੰਦ, ਗੌਰੀਕੁੰਡ ਤੋਂ ਅੱਗੇ ਪਹਾੜੀ ਦਾ ਹਿੱਸਾ ਡਿੱਗਿਆ

ਕੇਦਾਰਨਾਥ ਯਾਤਰਾ ਮਾਰਗ ‘ਤੇ ਲਗਾਤਾਰ ਹੋ ਰਹੀ ਮੋਹਲੇਧਾਰ ਬਾਰਿਸ਼ ਦੌਰਾਨ ਵੀਰਵਾਰ ਸਵੇਰੇ ਇੱਕ ਵੱਡਾ...

ਪੰਜਾਬ ਕਾਂਗਰਸ ਦੀ ਦਿੱਲੀ ‘ਚ ਹੋਈ ਸੀਕਰੇਟ ਮੀਟਿੰਗ, ਰਾਜਾ ਵੜਿੰਗ ਅਸਤੀਫ਼ਾ ਦੇਣ ਲਈ ਤਿਆਰ; ਗੁੱਟਬੰਦੀ ਹੋਈ ਤੇਜ਼

ਪੰਜਾਬ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਅੰਦਰਲੀ ਧੜੇਬੰਦੀ ਅਤੇ ਅੰਦਰੂਨੀ ਕਲੇਸ਼...

 ਜਗਮੀਤ ਸਿੰਘ ਨੂੰ ਡੈਸਟੀਨੇਸ਼ਨ ਕੈਨੇਡਾ ਦਾ ਮੁਖੀ ਲਾਉਣ ਦੀ ਤਿਆਰੀ

ਕੈਨੇਡਾ ਦੀ ਨਿਊ ਡੈਮੋਕਰੈਟਿਕ ਪਾਰਟੀ ਦੇ 2017 ਤੋਂ 2025 ਤੱਕ ਪ੍ਰਧਾਨ ਰਹੇ ਜਗਮੀਤ ਸਿੰਘ...

ਬੇਅਦਬੀ ਕਾਨੂੰਨ ਦੇ ਸੋਧੇ ਖਰੜੇ ‘ਤੇ ਜਥੇਦਾਰ ਬੋਲੇ – ‘ਗੁਰੂ ਗ੍ਰੰਥ ਸਾਹਿਬ ਤੇ ਕੋਈ ਕਾਨੂੰਨ ਨਹੀਂ ਬਣਾਇਆ ਜਾ ਸਕਦਾ’

ਜਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ਨੂੰ ਲੈ ਕੇ ਪੰਜਾਬ...

ਇਸ ਪਿੰਡ ਦੇ ਮੁੰਡਾ-ਕੁੜੀ ਆਪਸ ਵਿਚ ਨਹੀਂ ਕਰਵਾ ਸਕਣਗੇ ਵਿਆਹ, ਪੰਚਾਇਤ ਨੇ ਮਤਾ ਕੀਤਾ ਪਾਸ

ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿੰਡ ਬੋਪਾਰਾਏ ਕਲਾਂ ਵਿਖੇ ਪਿੰਡ ਦੀਆਂ ਸਦੀਆਂ ਪੁਰਾਣੀਆਂ ਮਾਨਤਾਵਾਂ...

ਕੈਨੇਡਾ ਦੇ ਟੋਰਾਂਟੋ ਵਿੱਚ ਅੰਮ੍ਰਿਤਸਰ ਦੀ 26 ਸਾਲਾ ਲੜਕੀ ਦਾ ਗੋਲੀ ਮਾਰ ਕੇ ਕਤਲ, ਪੰਜਾਬੀ ਮੁੰਡੇ ਨੇ ਇਲਜ਼ਾਮ!

ਕੈਨੇਡਾ ਦੇ ਟੋਰਾਂਟੋ ਵਿੱਚ ਅੰਮ੍ਰਿਤਸਰ ਦੀ 26 ਸਾਲਾ ਨਵਨੀਤ ਕੌਰ ਦੀ ਦਿਨ-ਦਿਹਾੜੇ ਗੋਲੀ ਮਾਰ...

BS-3 ਗੱਡੀਆਂ ਦੇ ਬਦਲਣੇ ਪੈ ਸਕਦੇ ਹਨ ਰਬੜ ਦੇ ਪੁਰਜੇ, E20 ਪੈਟਰੋਲ ‘ਤੇ ਨਿਤਿਨ ਗਡਕਰੀ ਦਾ ਵੱਡਾ ਬਿਆਨ

ਕੇਂਦਰ ਸਰਕਾਰ ਨੇ ਪਹਿਲੀ ਵਾਰ ਮੰਨਿਆ ਕਿ E-20 ਪੈਟਰੋਲ ਇਸਤੇਮਾਲ ਕਰਨ ਨਾਲ ਗੱਡੀਆਂ ਨੂੰ...