October 2, 2026, 11:00 pm
----------- Advertisement -----------
HomeNewsLatest NewsCEC ਰਾਜੀਵ ਕੁਮਾਰ ਨੇ ਪਾਈ ਵੋਟ; ਕਿਹਾ- ਵੋਟਰਾਂ ਨੂੰ ਗੁੰਮਰਾਹ ਕੀਤਾ ਜਾ...

CEC ਰਾਜੀਵ ਕੁਮਾਰ ਨੇ ਪਾਈ ਵੋਟ; ਕਿਹਾ- ਵੋਟਰਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ, ਜਲਦੀ ਹੀ ਖੁਲਾਸਾ ਕਰਾਂਗਾ

Published on

----------- Advertisement -----------

ਲੋਕ ਸਭਾ ਚੋਣਾਂ ਦੇ ਛੇਵੇਂ ਪੜਾਅ ਤਹਿਤ ਦਿੱਲੀ ਦੀਆਂ ਸਾਰੀਆਂ ਸੱਤ ਸੀਟਾਂ ‘ਤੇ ਵੋਟਿੰਗ ਹੋ ਰਹੀ ਹੈ। ਇਸ ਦੌਰਾਨ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਅਤੇ ਚੋਣ ਕਮਿਸ਼ਨਰ ਸੁਖਬੀਰ ਸਿੰਘ ਸੰਧੂ ਅਤੇ ਗਿਆਨੇਸ਼ ਕੁਮਾਰ ਨੇ ਵੀ ਵੋਟ ਪਾਈ।
ਵੋਟਿੰਗ ਤੋਂ ਬਾਅਦ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਆਪਣੀ ਪਹਿਲੀ ਵੋਟ ਦੀ ਯਾਦ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਮੈਂ ਪਹਿਲੀ ਵਾਰ ਆਪਣੇ ਪਿਤਾ ਨਾਲ ਵੋਟ ਪਾਉਣ ਗਿਆ ਸੀ। ਅੱਜ ਉਹ 95 ਸਾਲ ਦੇ ਹੋ ਗਏ ਹਨ। ਉਨ੍ਹਾਂ ਨੇ ਅੱਜ ਮੇਰੇ ਨਾਲ ਵੋਟ ਪਾਈ। ਇਹ ਸਿਰਫ਼ ਮੇਰੇ ਲਈ ਹੀ ਨਹੀਂ ਬਲਕਿ ਸਾਰਿਆਂ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਵੋਟ ਜ਼ਰੂਰ ਪਾਉਣ। ਦੇਸ਼ ਭਰ ਵਿੱਚ ਚੰਗੀ ਵੋਟਿੰਗ ਹੋ ਰਹੀ ਹੈ। ਜੰਮੂ-ਕਸ਼ਮੀਰ ਵਿੱਚ ਵੀ ਬਹੁਤ ਵਧੀਆ ਵੋਟਿੰਗ ਹੋ ਰਹੀ ਹੈ।
ਈਸੀਆਈ ਅਤੇ ਈਵੀਐਮ ਵਿਰੁੱਧ ਸੁਪਰੀਮ ਕੋਰਟ ਵਿੱਚ ਦਾਇਰ ਪਟੀਸ਼ਨਾਂ ‘ਤੇ ਸੀਈਸੀ ਕੁਮਾਰ ਨੇ ਕਿਹਾ ਕਿ ਸ਼ੱਕ ਦਾ ਮਾਹੌਲ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇੱਕ ਦਿਨ ਅਸੀਂ ਸਾਰਿਆਂ ਨੂੰ ਇਸ ਬਾਰੇ ਦੱਸਾਂਗੇ। ਅਸੀਂ ਦੱਸਾਂਗੇ ਕਿ ਕਿਵੇਂ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ। ਇਸ ਕਾਰਨ ਵੋਟਿੰਗ ਪ੍ਰਭਾਵਿਤ ਹੋ ਹੁੰਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰਾਜਾ ਵੜਿੰਗ ਨੇ ਸਚਿਨ ਪਾਇਲਟ ’ਤੇ ਕੱਸਿਆ ਤੰਜ, ‘ਚੰਨੀ ਦੀ ਜਿੱਤ ਹੋਈ ਹੈ’

ਪੰਜਾਬ ਕਾਂਗਰਸ ਦੀ ਪ੍ਰਧਾਨਗੀ ਦੇ ਅਹੁਦੇ ਤੋਂ ਲਾਂਭੇ ਹੋਏ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ...

ਰੂਪ ਕੌਰ ਸੰਧੂ ਦਾ ਵੱਡਾ ਖੁਲਾਸਾ, 9 ਅਕਤੂਬਰ ਨੂੰ ਸਬੂਤਾਂ ਸਮੇਤ ਜਥੇਦਾਰ ਕੋਲ ਪਹੁੰਚਣਗੇ

ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਕੁੱਝ ਦਿਨ ਪਹਿਲਾਂ ਪਾਰਟੀ ਵਿਚੋਂ ਬਰਖ਼ਾਸਤ ਕੀਤੀ ਗਈ ਬੀਬਾ ਰੂਪ...

ਮਸਕਟ ‘ਚ ਨੰਗਲ ਦੇ ਮੁੰਡੇ ਨੂੰ ਸੁਣਾਈ ਗਈ ਮੌਤ ਦੀ ਸਜ਼ਾ, ਮਾਂ ਨੇ ਸਰਕਾਰ ਤੋਂ ਲਾਈ ਮਦਦ ਦੀ ਗੁਹਾਰ

ਨੰਗਲ ਦੇ ਇੱਕ ਨੌਜਵਾਨ ਨੂੰ ਸਾਊਦੀ ਅਰਬ ਵਿੱਚ ਮੌਤ ਦੀ ਸਜ਼ਾ ਸੁਣਾਈ ਗਈ ਹੈ।...

ਮਹਾਰਾਸ਼ਟਰ ‘ਚ ਟਰੱਕ ਅਤੇ ਪਿਕਅੱਪ ਦੀ ਟੱਕਰ, 7 ਲੋਕਾਂ ਦੀ ਮੌਤ

ਮਹਾਰਾਸ਼ਟਰ ਦੇ ਅਮਰਾਵਤੀ ਜ਼ਿਲ੍ਹੇ ਵਿਚ ਅੱਜ ਸਮ੍ਰਿਧੀ ਹਾਈਵੇਅ 'ਤੇ ਭਿਆਨਤ ਸੜਕੀ ਹਾਦਸਾ ਵਾਪਰਿਆ। ਤੇਜ਼...

ਲਵਲੀ ਯੂਨੀਵਰਸਿਟੀ ’ਚ ਕੈਂਪਸ ਦੇ ਬਾਹਰ ਲੜਾਕੂ ਜਹਾਜ਼ ’ਤੇ ਚੜ੍ਹਨ ਵਾਲੇ ਨੌਜਵਾਨ ਦੀ ਹੋਈ ਪਛਾਣ

ਪੰਜਾਬ ਦੇ ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਹਿੰਸਾ ਦੌਰਾਨ ਕੈਂਪਸ ਦੇ ਬਾਹਰ...

ਕੁਲਯੁਗੀ ਪੁੱਤ ਨੇ ਮਾਂ ਦਾ ਕੀਤਾ ਕਤਲ, ਪੁੱਤ ਨੂੰ ਲਿੰਗ ਪਰਿਵਰਤਨ ਕਰਨ ਤੋਂ ਰੋਕਣ ਉੱਤੇ ਹੋਇਆ ਸੀ ਵਿਵਾਦ

ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਵਿੱਚ ਰਾਜੇਂਦਰ ਨਗਰ ਚੌਰਾਹੇ ਨੇੜੇ ਇੱਕ ਔਰਤ ਦਾ ਕਤਲ...

ਚਾਵਲਾ ਖ਼ਿਲਾਫ਼ ਬਲਾਤਕਾਰ ਕੇਸ ’ਚ ‘ਆਪ’ ਦਾ ਵੱਡਾ ਦਾਅਵਾ, ਕਥਿਤ ਆਡੀਓ ਨਾਲ ਚੁੱਕੇ ਸਵਾਲ

ਆਮ ਆਦਮੀ ਪਾਰਟੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼...

  ਰਾਜਾ ਵੜਿੰਗ ਨੇ ਰਾਹੁਲ ਗਾਂਧੀ ਨੂੰ ਸੌਂਪਿਆ ਅਸਤੀਫ਼ਾ, ਕਿਹਾ- ਹੁਣ ਕੁਝ ਦਿਨ ਛੁੱਟੀ ਲੈਣੀ ਚਾਹੀਦੀ

ਪੰਜਾਬ ਚੋਣਾਂ ਤੋਂ ਲਗਭਗ ਤਿੰਨ ਮਹੀਨੇ ਪਹਿਲਾਂ, ਕਾਂਗਰਸ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ...

ਕਲਯੁਗੀ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਪਤੀ ਨੂੰ ਕੀਤਾ ਕਤਲ, ਫੇਰ ਖੁਦਕੁਸ਼ੀ ਵਿਖਾਉਣ ਦੀ ਰਚੀ ਸਾਜ਼ਿਸ਼

ਬਠਿੰਡਾ ਵਿੱਚ ਇੱਕ ਔਰਤ ਨੇ ਆਪਣੇ ਨਾਜਾਇਜ਼ ਸਬੰਧਾਂ ਦਾ ਪਰਦਾਫਾਸ਼ ਹੋਣ ਤੋਂ ਬਾਅਦ ਆਪਣੇ...