November 14, 2026, 4:54 am
----------- Advertisement -----------
HomeNewsEntertainmentਉਰਫੀ ਜਾਵੇਦ ਨਾਲ ਪ੍ਰਸ਼ੰਸਕ ਨੇ ਕੀਤੀ ਅਜਿਹੀ ਹਰਕਤ,ਤਾਂ ਅਦਾਕਾਰਾ ਨੇ ਦਿੱਤਾ ਅਜਿਹਾ...

ਉਰਫੀ ਜਾਵੇਦ ਨਾਲ ਪ੍ਰਸ਼ੰਸਕ ਨੇ ਕੀਤੀ ਅਜਿਹੀ ਹਰਕਤ,ਤਾਂ ਅਦਾਕਾਰਾ ਨੇ ਦਿੱਤਾ ਅਜਿਹਾ ਰਿਐਕਸ਼ਨ

Published on

----------- Advertisement -----------

ਅਦਾਕਾਰਾ ਉਰਫੀ ਜਾਵੇਦ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਹ ਵੀਡੀਓ ਸੜਕ ਕਿਨਾਰੇ ਦੀ ਹੈ, ਜਿਥੇ ਇਕ ਵਿਅਕਤੀ ਉਰਫੀ ਜਾਵੇਦ ਨਾਲ ਸੈਲਫੀ ਲੈ ਰਿਹਾ ਹੈ। ਇਸੇ ਦੌਰਾਨ ਇੱਕ ਸ਼ਖਸ ਜੋ ਕਿ ਮੂੰਹ ‘ਚ ਗੁਟਖਾ ਦਬਾਈ ਪਹੁੰਚਦਾ ਹੈ ਅਤੇ ਅਦਾਕਾਰਾ ਦੇ ਸਾਹਮਣੇ ਹੀ ਥੁੱਕ ਕੇ ਉਸ ਨਾਲ ਸੈਲਫੀ ਲੈਣ ਦੀ ਜ਼ਿੱਦ ਕਰਦਾ ਦਿਖਾਈ ਦੇ ਰਹੇ ਹਨ । ਅਦਾਕਾਰਾ ਦੀਆਂ ਤਸਵੀਰਾਂ ਲੈ ਰਹੇ ਕੈਮਰਾਮੈਨ ਨੇ ਉਸ ਨੂੰ ਥੁੱਕਣ ਤੋਂ ਰੋਕਿਆ ।

ਅਦਾਕਾਰਾ ਨੂੰ ਵੇਖ ਕੇ ਇਹ ਸ਼ਖਸ ਹੜਬੜਾ ਜਾਂਦਾ ਹੈ ਅਤੇ ਅਜੀਬੋ ਗਰੀਬ ਹਰਕਤਾਂ ਕਰਨ ਲੱਗ ਪੈਂਦਾ ਹੈ । ਪਰ ਇਹ ਸਭ ਵੇਖ ਕੇ ਉੇਰਫੀ ਆਪਣੇ ਹਾਸੇ ਨੂੰ ਰੋਕ ਨਹੀਂ ਸਕੀ, ਉਸ ਨੇ ਆਪਣੇ ਇਸ ਪ੍ਰਸ਼ੰਸਕ ਨੂੰ ਨਿਰਾਸ਼ ਨਹੀਂ ਕੀਤਾ ਅਤੇ ਆਪਣੇ ਇਸ ਫੈਨ ਦੇ ਨਾਲ ਤਸਵੀਰਾਂ ਖਿਚਵਾਈਆਂ । ਉਰਫੀ ਜਾਵੇਦ ਆਪਣੀ ਫੈਸ਼ਨ ਸੈਂਸ ਅਤੇ ਅਨੋਖੀ ਡਰੈੱਸ ਸੈਂਸ ਲਈ ਜਾਣੀ ਜਾਂਦੀ ਹੈ। ਵਰਕਫਰੰਟ ਦੀ ਗੱਲ ਕਰੀਏ ਤਾਂ ਉਰਫੀ ਨੂੰ ਬਿੱਗ ਬੌਸ ਵਿੱਚ ਦੇਖਿਆ ਗਿਆ ਸੀ।

ਇਸ ਤੋਂ ਬਾਅਦ ਉਹ ਕਈ ਮਿਊਜ਼ਿਕ ਵੀਡੀਓਜ਼ ‘ਚ ਨਜ਼ਰ ਆ ਚੁੱਕੀ ਹੈ। ਹਾਲ ਹੀ ‘ਚ ਉਰਫੀ ਜਾਵੇਦ ਨੇ ਪੰਜਾਬੀ ਇੰਡਸਟਰੀ ‘ਚ ਐਂਟਰੀ ਕੀਤੀ ਹੈ। ਹਾਲ ਹੀ ‘ਚ ਉਸ ਦਾ ਪੰਜਾਬੀ ਮਿਊਜ਼ਿਕ ਵੀਡੀਓ ਰਿਲੀਜ਼ ਹੋਇਆ ਹੈ, ਜਿਸ ‘ਚ ਉਹ ਪੰਜਾਬੀ ਗੀਤ ‘ਤੇ ਡਾਂਸ ਕਰਦੀ ਨਜ਼ਰ ਆ ਰਹੀ ਹੈ। ਉਨ੍ਹਾਂ ਦੇ ਗੀਤ ਅਤੇ ਡਾਂਸ ਨੂੰ ਯੂਜ਼ਰਸ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...