August 24, 2026, 3:29 pm
----------- Advertisement -----------
HomeNewsBreaking Newsਮੀਤ ਹੇਅਰ ਨੇ ਸਿਮਰਨਜੀਤ ਮਾਨ 'ਤੇ ਲਾਏ ਨਿਸ਼ਾਨੇ, ਪੜ੍ਹੋ ਵੇਰਵਾ

ਮੀਤ ਹੇਅਰ ਨੇ ਸਿਮਰਨਜੀਤ ਮਾਨ ‘ਤੇ ਲਾਏ ਨਿਸ਼ਾਨੇ, ਪੜ੍ਹੋ ਵੇਰਵਾ

Published on

----------- Advertisement -----------

ਸੰਗਰੂਰ, 26 ਮਈ 2024 – ਸੰਗਰੂਰ ਲੋਕ ਸਭ ਹਲਕੇ ‘ਚ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਚੋਣ ਮੁਹਿੰਮ ਜਾਰੀ ਹੈ। ਚੋਣ ਪ੍ਰਚਾਰ ਦੌਰਾਨ ਮੀਤ ਹੇਅਰ ਨੇ ਮੌਜੂਦਾ ਐਮ ਪੀ ਸਿਮਰਨਜੀਤ ਸਿੰਘ ਮਾਨ ‘ਤੇ ਨਿਸ਼ਾਨਾ ਲਾਇਆ। ਮੀਤ ਹੇਅਰ ਨੇ ਕਿਹਾ ਕਿ ਸਿਮਰਨਜੀਤ ਸਿੰਘ ਮਾਨ ਨੇ ਡੇਢ ਸਾਲ ‘ਚ ਲੋਕ ਸਭਾ ‘ਚ ਪੰਜਾਬ ਦਾ ਕੋਈ ਮੁੱਦਾ ਨਹੀਂ ਉਠਾਇਆ।

ਅੱਗੇ ਮੀਤ ਹੇਅਰ ਨੇ ਕਿਹਾ ਕਿ ਸਿਮਰਨਜੀਤ ਸਿੰਘ ਮਾਨ ਨੇ ਭਗਤ ਸਿੰਘ ਨੂੰ ਅੱਤਵਾਦੀ ਵੀ ਕਹਿ ਚੁੱਕੇ ਹਨ। ਜਦ ਕਿ ਭਗਤ ਸਿੰਘ ਕਰਤਾਰ ਸਿੰਘ ਸਰਾਭਾ ਨੂੰ ਆਪਣਾ ਨਾਇਕ ਮੰਨਦਾ ਸੀ। ਦੇਸ਼ ਨੂੰ ਅਜ਼ਾਦੀ ਦਿਵਾਉਣ ਲਈ 23 ਸਾਲ ਦੀ ਉਮਰ ‘ਚ ਸ਼ਹੀਦ ਭਗਤ ਸਿੰਘ ਨੇ ਫਾਂਸੀ ਕਬੂਲ ਕੀਤੀ ਸੀ। ਇਹ ਹੀ ਨਹੀਂ ਸਿਮਰਨਜੀਤ ਸਿੰਘ ਮਾਨ ਦੇ ਨਾਨਾ ਨੇ ਜਨਰਲ ਡਾਇਰ ਨੂੰ ਸਰੋਪਾ ਵੀ ਪਾਇਆ ਸੀ। ਜਦ ਕਿ ਊਧਮ ਸਿੰਘ ਨੇ ਜਨਰਲ ਡਾਇਰ ਤੋਂ ਬਦਲਾ ਲਿਆ ਸੀ।

ਅਖੀਰ ਮੀਤ ਹੇਅਰ ਨੇ ਕਿਹਾ ਕਿ ਅੱਜ ਦੇ ਨੌਜਵਾਨ ਭਗਤ ਸਿੰਘ ਕਰਤਾਰ ਸਿੰਘ ਸਰਾਭਾ ਅਤੇ ਊਧਮ ਸਿੰਘ ਨੂੰ ਆਪਣਾ ਹੀਰੋ ਮੰਨਦੇ ਹਨ। ਜਦ ਕਿ ਸਿਮਰਨਜੀਤ ਸਿੰਘ ਮਾਨ ਨੇ ਰਾਸ਼ਟਰਪਤੀ ਦੀ ਵੋਟ ਖੁਦ ਭਾਜਪਾ ਨੂੰ ਪਾਈ ਸੀ, ਉਹ ਸਿਰਫ ਨੌਜਵਾਨਾਂ ਨੂੰ ਗੁੰਮਰਾਹ ਕਰ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਰਸ਼ ਡੱਲਾ ਦੀ ਕਥਿਤ ਆਡੀਓ ਵਿੱਚ ਪੰਜਾਬੀ ਗਾਇਕ ਦਾ ਨਾਂਅ ਆਇਆ ਸਾਹਮਣੇ

ਅਰਸ਼ ਡੱਲਾ ਨੇ ਗੈਂਗਸਟਰ ਗੋਲਡੀ ਬਰਾੜ ਦੇ ਦੋਸ਼ਾਂ ਦਾ ਜਵਾਬ ਦਿੱਤਾ ਹੈ। ਉਸਨੇ ਕਿਹਾ,...

‘ਜੇ ਸੱਜਣ ਕੁਮਾਰ ਰੋਲ ਮਾਡਲ ਨੇ ਤਾਂ ਰਾਹੁਲ ਗਾਂਧੀ ਬੱਸ ਅੱਗੇ ਉਨ੍ਹਾਂ ਦੀ ਫੋਟੋ ਲਾ ਕੇ ਆਉਣ’ : ਧਾਲੀਵਾਲ

ਕਾਂਗਰਸੀ ਸੰਸਦ ਮੈਂਬਰ ਦੀਪੇਂਦਰ ਹੁੱਡਾ ਵੱਲੋਂ ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਦੇ ਮਾਮਲੇ...

ਮਜੀਠੀਆ ਤੋਂ ਬਾਅਦ ਬਾਦਲ-ਕੈਪਟਨ ਦੇ ਗੜ੍ਹਾਂ ’ਚ ਪਹੁੰਚਣਗੇ CM ਮਾਨ, 26 ਅਗਸਤ ਤੋਂ ਮੁੜ ‘ਲੋਕ ਮਿਲਣੀ’

ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆਉਂਦਿਆਂ ਸੂਬੇ ਦੀ ਸਿਆਸਤ ਵਿੱਚ ਹਲਚਲ ਤੇਜ਼ ਹੋ ਗਈ...

ਬੱਚਿਆਂ ਲਈ ਕਿਤਾਬਾਂ ਲੈਣ ਗਿਆ ਪੰਜਾਬੀ ਨੌਜਵਾਨ, ਇਟਲੀ ‘ਚ ਦਰਦਨਾਕ ਹਾਦਸੇ ਨੇ ਲਈ ਜਾਨ

ਇਟਲੀ ਤੋਂ ਪੰਜਾਬੀ ਭਾਈਚਾਰੇ ਲਈ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮੋਗਾ ਜ਼ਿਲ੍ਹੇ ਦੇ ਪਿੰਡ...

ਚੰਨੀ ਦੀ ਪ੍ਰੀਖਿਆ ਵਾਲੀ ਤਸਵੀਰ ‘ਤੇ ਉੱਠੇ ਸਵਾਲ, ਸਾਬਕਾ ਮੇਅਰ ਨੇ PU ਪ੍ਰਸ਼ਾਸਨ ਤੋਂ ਮੰਗੀ ਜਾਂਚ

ਪੰਜਾਬ ਯੂਨੀਵਰਸਿਟੀ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਐੱਮ.ਏ. ਪਬਲਿਕ ਐਡਮਿਨਿਸਟ੍ਰੇਸ਼ਨ ਦੀ...

ਪੰਜਾਬ ਦੇ ਨੌਜਵਾਨ ਨੇ ਵਧਾਇਆ ਮਾਣ, ਕੈਨੇਡਾ ਪੁਲਿਸ ‘ਚ ਹੋਇਆ ਭਰਤੀ

ਸ਼ਿਵਾਲਿਕ ਹਿੱਲਜ਼ ਪਬਲਿਕ ਹਾਈ ਸਕੂਲ ਰੁਘਵਾਲ ਦੇ ਹੋਣਹਾਰ ਸਾਬਕਾ ਵਿਦਿਆਰਥੀ ਦੀਪਕ ਕੁਮਾਰ ਪੁੱਤਰ ਮਲਕੀਤ...

ਮਹਿੰਗਾਈ ਦਾ ਵੱਡਾ ਝਟਕਾ: ਆਟਾ, ਖੰਡ ਤੇ ਤੇਲ ਸਭ ਹੋਇਆ ਮਹਿੰਗਾ, ਆਮ ਜਨਤਾ ਦਾ ਗੁਜ਼ਾਰਾ ਹੋਇਆ ਔਖਾ!

ਰਸੋਈ ਦੇ ਜ਼ਰੂਰੀ ਸਾਮਾਨ ਦੀਆਂ ਵਧਦੀਆਂ ਕੀਮਤਾਂ ਨੇ ਆਮ ਲੋਕਾਂ ਦਾ ਬਜਟ ਪੂਰੀ ਤਰ੍ਹਾਂ...

ਮੁੰਬਈ ‘ਚ ਗਣੇਸ਼ ਉਤਸਵ ਤੋਂ ਪਹਿਲਾਂ ਵੱਡਾ ਹਾਦਸਾ, 22 ਫੁੱਟ ਦੀ ਪ੍ਰਤਿਮਾ ਡਿੱਗਣ ਨਾਲ 2 ਦੀ ਮੌਤ; 5 ਜ਼ਖ਼ਮੀ

ਦੱਖਣੀ ਮੁੰਬਈ ਦੇ ਭੁਲੇਸ਼ਵਰ ਇਲਾਕੇ ਵਿਚ ਸ਼ਨੀਵਾਰ ਰਾਤ ਨੂੰ ਗਣੇਸ਼ ਪ੍ਰਤਿਮਾ ਦੇ ਆਗਮਨ ਜਲੂਸ...