September 10, 2026, 6:21 pm
----------- Advertisement -----------
HomeNewsBreaking Newsਪੰਜਾਬ 'ਚ 1 ਜੂਨ ਦੀ ਛੁੱਟੀ ਦਾ ਐਲਾਨ, ਚੋਣਾਂ ਕਾਰਨ ਲਿਆ ਫੈਸਲਾ

ਪੰਜਾਬ ‘ਚ 1 ਜੂਨ ਦੀ ਛੁੱਟੀ ਦਾ ਐਲਾਨ, ਚੋਣਾਂ ਕਾਰਨ ਲਿਆ ਫੈਸਲਾ

Published on

----------- Advertisement -----------

ਲੋਕ ਸਭਾ ਚੋਣਾਂ ਕਾਰਨ ਪੰਜਾਬ ਵਿੱਚ 1 ਜੂਨ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਸਰਕਾਰੀ, ਗੈਰ-ਸਰਕਾਰੀ ਦਫ਼ਤਰਾਂ, ਬੈਂਕਾਂ, ਅਦਾਰਿਆਂ, ਫੈਕਟਰੀਆਂ ਅਤੇ ਦੁਕਾਨਾਂ ਵਿੱਚ ਤਨਖ਼ਾਹ ਵਾਲੀ ਛੁੱਟੀ ਰਹੇਗੀ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਇਹ ਫੈਸਲਾ ਇਸ ਲਈ ਲਿਆ ਗਿਆ ਹੈ ਤਾਂ ਜੋ ਲੋਕ ਪੰਜਾਬ ਰਾਜ ਵਿੱਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਵੋਟ ਪਾ ਸਕਣ। ਇਸ ਵਾਰ ਚੋਣ ਕਮਿਸ਼ਨ ਨੇ 70 ਤੋਂ ਵੱਧ ਵੋਟਾਂ ਪਾਉਣ ਦਾ ਟੀਚਾ ਰੱਖਿਆ ਹੈ। ਇਸ ਦੇ ਲਈ ਚੋਣ ਕਮਿਸ਼ਨ ਵੱਲੋਂ ਕਈ ਕਦਮ ਚੁੱਕੇ ਜਾ ਰਹੇ ਹਨ।

30 ਮਈ 2024 ਨੂੰ ਸ਼ਾਮ 6:00 ਵਜੇ ਤੋਂ 1 ਜੂਨ 2024 ਨੂੰ ਸ਼ਾਮ 6:00 ਵਜੇ ਤੱਕ ਅਤੇ 4 ਜੂਨ 2024 ਦੀ ਗਿਣਤੀ ਵਾਲੇ ਦਿਨ (ਪੂਰਾ ਦਿਨ) ਵੋਟਿੰਗ ਤੋਂ ਪਹਿਲਾਂ ਵੀ ਸ਼ਰਾਬ ਦੇ ਠੇਕੇ ਬੰਦ ਰਹਿਣਗੇ। ਕਮਿਸ਼ਨ ਵੱਲੋਂ ਇਹ ਫੈਸਲਾ ਵੀ ਲਿਆ ਗਿਆ ਹੈ। ਇਸ ਦੌਰਾਨ ਹੋਟਲਾਂ, ਰੈਸਟੋਰੈਂਟਾਂ ਅਤੇ ਪੱਬਾਂ ਵਿੱਚ ਸ਼ਰਾਬ ਨਹੀਂ ਦਿੱਤੀ ਜਾਵੇਗੀ।

ਇਸ ਸਮੇਂ ਦੌਰਾਨ, ਕਿਸੇ ਵੀ ਹੋਟਲ, ਰੈਸਟੋਰੈਂਟ, ਕਲੱਬ, ਕਮਿਊਨਿਟੀ ਸੈਂਟਰ, ਸੀਐਸਡੀ ਕੰਟੀਨ, ਦੁਕਾਨਾਂ ਜਾਂ ਕਿਸੇ ਵੀ ਜਨਤਕ ਸਥਾਨ ‘ਤੇ ਸ਼ਰਾਬ ਨਹੀਂ ਵੇਚੀ ਜਾਵੇਗੀ। ਸ਼ਰਾਬ ਦੇ ਭੰਡਾਰ ‘ਤੇ ਸਖ਼ਤੀ ਨਾਲ ਕੰਟਰੋਲ ਕੀਤਾ ਜਾਵੇਗਾ। ਬਿਨਾਂ ਲਾਇਸੈਂਸ ਵਾਲੇ ਅਹਾਤਿਆਂ ਵਿੱਚ ਸ਼ਰਾਬ ਸਟੋਰ ਕਰਨ ‘ਤੇ ਪਾਬੰਦੀ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...

ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, 93 ਸਾਲ ਦੀ ਉਮਰ ‘ਚ ਲਿਆ ਆਖ਼ਿਰੀ ਸਾਹ

ਪੰਜਾਬ ਦੇ ਆਮ ਆਦਮੀ ਪਾਰਟੀ (AAP) ਦੇ ਮੰਤਰੀ ਮੋਹਿੰਦਰ ਭਗਤ ਦੇ ਪਿਤਾ ਤੇ ਸਾਬਕਾ...