June 28, 2026, 4:18 pm
----------- Advertisement -----------
HomeNewsBreaking Newsਹੈਦਰਾਬਾਦ ਦੀ ਟੀਮ 113 ਦੌੜਾਂ 'ਤੇ ਆਲ ਆਊਟ

ਹੈਦਰਾਬਾਦ ਦੀ ਟੀਮ 113 ਦੌੜਾਂ ‘ਤੇ ਆਲ ਆਊਟ

Published on

----------- Advertisement -----------

ਪੂਰੇ ਆਈ.ਪੀ.ਐੱਲ ਸੀਜ਼ਨ ‘ਚ 6 ਵਾਰ 200 ਦੌੜਾਂ ਦੇ ਸਕੋਰ ਨੂੰ ਪਾਰ ਕਰਨ ਵਾਲੀ ਹੈਦਰਾਬਾਦ ਦੀ ਟੀਮ ਫਾਈਨਲ ‘ਚ 113 ਦੌੜਾਂ ‘ਤੇ ਆਲ ਆਊਟ ਹੋ ਗਈ। ਚੇਨਈ ਦੇ ਚੇਪੌਕ ਸਟੇਡੀਅਮ ‘ਚ ਐਤਵਾਰ ਨੂੰ ਕੋਲਕਾਤਾ ਨੂੰ 114 ਦੌੜਾਂ ਦਾ ਆਸਾਨ ਟੀਚਾ ਮਿਲਿਆ। ਆਈਪੀਐਲ ਫਾਈਨਲ ਵਿੱਚ ਇਹ ਸਭ ਤੋਂ ਘੱਟ ਸਕੋਰ ਹੈ, ਇਸ ਤੋਂ ਪਹਿਲਾਂ 2017 ਸੀਜ਼ਨ ਵਿੱਚ ਮੁੰਬਈ ਨੇ ਰਾਈਜ਼ਿੰਗ ਪੁਣੇ ਸੁਪਰ ਜਾਇੰਟਸ ਦੇ ਖਿਲਾਫ ਪਹਿਲੀ ਪਾਰੀ ਵਿੱਚ 129 ਦੌੜਾਂ ਬਣਾਈਆਂ ਸਨ।

ਹੈਦਰਾਬਾਦ ਨੇ ਕੋਲਕਾਤਾ ਖਿਲਾਫ ਟੌਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਕੁਆਲੀਫਾਇਰ-1 ਦੀ ਤਰ੍ਹਾਂ ਕੋਲਕਾਤਾ ਦੇ ਤੇਜ਼ ਗੇਂਦਬਾਜ਼ਾਂ ਨੇ ਹੈਦਰਾਬਾਦ ਦੇ ਬੱਲੇਬਾਜ਼ਾਂ ਨੂੰ ਸ਼ੁਰੂਆਤ ‘ਚ ਬੈਕਫੁੱਟ ‘ਤੇ ਪਾ ਦਿੱਤਾ।

ਸਟਾਰਕ (2 ਵਿਕਟਾਂ) ਨੇ ਪਹਿਲੇ ਓਵਰ ਤੋਂ ਹੀ ਬ੍ਰੇਕ ਦਿਵਾਈ। ਕੋਲਕਾਤਾ ਨੇ 6 ਗੇਂਦਬਾਜ਼ਾਂ ਦਾ ਇਸਤੇਮਾਲ ਕੀਤਾ ਅਤੇ 5 ਵਿਕਟਾਂ ਲਈਆਂ। ਆਂਦਰੇ ਰਸੇਲ ਨੇ 3 ਵਿਕਟਾਂ ਲਈਆਂ। ਹੈਦਰਾਬਾਦ ਲਈ ਏਡਨ ਮਾਰਕਰਮ (20 ਦੌੜਾਂ) ਨੇ ਸਭ ਤੋਂ ਵੱਧ ਦੌੜਾਂ ਬਣਾਈਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...