October 3, 2026, 1:39 am
----------- Advertisement -----------
HomeNewsBreaking Newsਕੋਲਕਾਤਾ ਨਾਈਟ ਰਾਈਡਰਜ਼ ਤੀਜੀ ਵਾਰ ਬਣੀ IPL ਚੈਂਪੀਅਨ, ਮਿਲੇ 20 ਕਰੋੜ ਰੁਪਏ;...

ਕੋਲਕਾਤਾ ਨਾਈਟ ਰਾਈਡਰਜ਼ ਤੀਜੀ ਵਾਰ ਬਣੀ IPL ਚੈਂਪੀਅਨ, ਮਿਲੇ 20 ਕਰੋੜ ਰੁਪਏ; ਜਾਣੋ ਕਿਸ ਨੂੰ ਕੀ-ਕੀ ਮਿਲਿਆ

Published on

----------- Advertisement -----------

ਇੰਡੀਅਨ ਪ੍ਰੀਮੀਅਰ ਲੀਗ (IPL) ਨੂੰ ਨਵਾਂ ਚੈਂਪੀਅਨ ਮਿਲ ਗਿਆ ਹੈ। 17ਵੇਂ ਸੀਜ਼ਨ ‘ਚ ਕੋਲਕਾਤਾ ਨਾਈਟ ਰਾਈਡਰਜ਼ ਨੇ ਸਨਰਾਈਜ਼ਰਜ਼ ਹੈਦਰਾਬਾਦ ਨੂੰ 8 ਵਿਕਟਾਂ ਨਾਲ ਹਰਾ ਕੇ ਤੀਜੀ ਵਾਰ ਟਰਾਫੀ ‘ਤੇ ਕਬਜ਼ਾ ਕੀਤਾ। ਟੀਮ ਨੇ 10 ਸਾਲ ਬਾਅਦ ਇਹ ਖਿਤਾਬ ਜਿੱਤਿਆ ਹੈ। ਪਿਛਲੀ ਵਾਰ ਕੋਲਕਾਤਾ 2014 ‘ਚ ਚੈਂਪੀਅਨ ਬਣੀ ਸੀ। ਵੈਂਕਟੇਸ਼ ਅਈਅਰ ਨੇ 11ਵੇਂ ਓਵਰ ਦੀ ਗੇਂਦਬਾਜ਼ੀ ਕਰ ਰਹੇ ਸ਼ਾਹਬਾਜ਼ ਅਹਿਮਦ ਦੀ ਤੀਜੀ ਗੇਂਦ ‘ਤੇ ਰਨ ਬਣਾ ਕੇ ਟੀਮ ਨੂੰ ਜਿੱਤ ਦਿਵਾਈ।


ਕੇਕੇਆਰ ਨੂੰ ਖਿਤਾਬ ਜਿੱਤਣ ‘ਤੇ 20 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਮਿਲੀ। ਜਦਕਿ ਉਪ ਜੇਤੂ SRH ਨੇ 12.50 ਕਰੋੜ ਰੁਪਏ ਜਿੱਤੇ। ਤੀਜੇ ਸਥਾਨ ‘ਤੇ ਰਹੀ ਰਾਜਸਥਾਨ ਰਾਇਲਜ਼ ਨੂੰ 7 ਕਰੋੜ ਅਤੇ ਚੌਥੇ ਸਥਾਨ ‘ਤੇ ਰਹੀ ਰਾਇਲ ਚੈਲੰਜਰਜ਼ ਬੰਗਲੌਰ ਨੂੰ 6.50 ਕਰੋੜ ਰੁਪਏ ਮਿਲੇ ਹਨ।


ਇਸ ਤੋਂ ਇਲਾਵਾ ਵਿਰਾਟ ਕੋਹਲੀ ਨੂੰ ਆਰੇਂਜ ਕੈਪ, ਹਰਸ਼ਲ ਪਟੇਲ ਨੂੰ ਪਰਪਲ ਕੈਪ, ਜਦਕਿ ਨਰਾਇਣ ਟੂਰਨਾਮੈਂਟ ਦਾ ਸਰਵੋਤਮ ਖਿਡਾਰੀ ਰਿਹਾ। ਅੰਤਮ ਪੇਸ਼ਕਾਰੀ ਸਮਾਰੋਹ ਵਿੱਚ ਉਭਰਦੇ ਪਲੇਅਰ ਆਫ ਦਾ ਈਅਰ, ਸੁਪਰ ਸਟਰਾਈਕਰ ਆਫ ਦਾ ਸੀਜ਼ਨ, ਪਲੇਅਰ ਆਫ ਦਾ ਟੂਰਨਾਮੈਂਟ, ਗੇਮਚੇਂਜਰ ਆਫ ਦਾ ਈਅਰ, ਮੋਸਟ ਫੋਰ ਅਤੇ ਮੈਕਸੀਮਮ ਸਿਕਸਜ਼ ਆਦਿ ਐਵਾਰਡ ਵੀ ਦਿੱਤੇ ਗਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰਾਜਾ ਵੜਿੰਗ ਨੇ ਸਚਿਨ ਪਾਇਲਟ ’ਤੇ ਕੱਸਿਆ ਤੰਜ, ‘ਚੰਨੀ ਦੀ ਜਿੱਤ ਹੋਈ ਹੈ’

ਪੰਜਾਬ ਕਾਂਗਰਸ ਦੀ ਪ੍ਰਧਾਨਗੀ ਦੇ ਅਹੁਦੇ ਤੋਂ ਲਾਂਭੇ ਹੋਏ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ...

ਰੂਪ ਕੌਰ ਸੰਧੂ ਦਾ ਵੱਡਾ ਖੁਲਾਸਾ, 9 ਅਕਤੂਬਰ ਨੂੰ ਸਬੂਤਾਂ ਸਮੇਤ ਜਥੇਦਾਰ ਕੋਲ ਪਹੁੰਚਣਗੇ

ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਕੁੱਝ ਦਿਨ ਪਹਿਲਾਂ ਪਾਰਟੀ ਵਿਚੋਂ ਬਰਖ਼ਾਸਤ ਕੀਤੀ ਗਈ ਬੀਬਾ ਰੂਪ...

ਮਸਕਟ ‘ਚ ਨੰਗਲ ਦੇ ਮੁੰਡੇ ਨੂੰ ਸੁਣਾਈ ਗਈ ਮੌਤ ਦੀ ਸਜ਼ਾ, ਮਾਂ ਨੇ ਸਰਕਾਰ ਤੋਂ ਲਾਈ ਮਦਦ ਦੀ ਗੁਹਾਰ

ਨੰਗਲ ਦੇ ਇੱਕ ਨੌਜਵਾਨ ਨੂੰ ਸਾਊਦੀ ਅਰਬ ਵਿੱਚ ਮੌਤ ਦੀ ਸਜ਼ਾ ਸੁਣਾਈ ਗਈ ਹੈ।...

ਮਹਾਰਾਸ਼ਟਰ ‘ਚ ਟਰੱਕ ਅਤੇ ਪਿਕਅੱਪ ਦੀ ਟੱਕਰ, 7 ਲੋਕਾਂ ਦੀ ਮੌਤ

ਮਹਾਰਾਸ਼ਟਰ ਦੇ ਅਮਰਾਵਤੀ ਜ਼ਿਲ੍ਹੇ ਵਿਚ ਅੱਜ ਸਮ੍ਰਿਧੀ ਹਾਈਵੇਅ 'ਤੇ ਭਿਆਨਤ ਸੜਕੀ ਹਾਦਸਾ ਵਾਪਰਿਆ। ਤੇਜ਼...

ਲਵਲੀ ਯੂਨੀਵਰਸਿਟੀ ’ਚ ਕੈਂਪਸ ਦੇ ਬਾਹਰ ਲੜਾਕੂ ਜਹਾਜ਼ ’ਤੇ ਚੜ੍ਹਨ ਵਾਲੇ ਨੌਜਵਾਨ ਦੀ ਹੋਈ ਪਛਾਣ

ਪੰਜਾਬ ਦੇ ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਹਿੰਸਾ ਦੌਰਾਨ ਕੈਂਪਸ ਦੇ ਬਾਹਰ...

ਕੁਲਯੁਗੀ ਪੁੱਤ ਨੇ ਮਾਂ ਦਾ ਕੀਤਾ ਕਤਲ, ਪੁੱਤ ਨੂੰ ਲਿੰਗ ਪਰਿਵਰਤਨ ਕਰਨ ਤੋਂ ਰੋਕਣ ਉੱਤੇ ਹੋਇਆ ਸੀ ਵਿਵਾਦ

ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਵਿੱਚ ਰਾਜੇਂਦਰ ਨਗਰ ਚੌਰਾਹੇ ਨੇੜੇ ਇੱਕ ਔਰਤ ਦਾ ਕਤਲ...

ਚਾਵਲਾ ਖ਼ਿਲਾਫ਼ ਬਲਾਤਕਾਰ ਕੇਸ ’ਚ ‘ਆਪ’ ਦਾ ਵੱਡਾ ਦਾਅਵਾ, ਕਥਿਤ ਆਡੀਓ ਨਾਲ ਚੁੱਕੇ ਸਵਾਲ

ਆਮ ਆਦਮੀ ਪਾਰਟੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼...

  ਰਾਜਾ ਵੜਿੰਗ ਨੇ ਰਾਹੁਲ ਗਾਂਧੀ ਨੂੰ ਸੌਂਪਿਆ ਅਸਤੀਫ਼ਾ, ਕਿਹਾ- ਹੁਣ ਕੁਝ ਦਿਨ ਛੁੱਟੀ ਲੈਣੀ ਚਾਹੀਦੀ

ਪੰਜਾਬ ਚੋਣਾਂ ਤੋਂ ਲਗਭਗ ਤਿੰਨ ਮਹੀਨੇ ਪਹਿਲਾਂ, ਕਾਂਗਰਸ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ...

ਕਲਯੁਗੀ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਪਤੀ ਨੂੰ ਕੀਤਾ ਕਤਲ, ਫੇਰ ਖੁਦਕੁਸ਼ੀ ਵਿਖਾਉਣ ਦੀ ਰਚੀ ਸਾਜ਼ਿਸ਼

ਬਠਿੰਡਾ ਵਿੱਚ ਇੱਕ ਔਰਤ ਨੇ ਆਪਣੇ ਨਾਜਾਇਜ਼ ਸਬੰਧਾਂ ਦਾ ਪਰਦਾਫਾਸ਼ ਹੋਣ ਤੋਂ ਬਾਅਦ ਆਪਣੇ...