November 16, 2026, 11:48 am
----------- Advertisement -----------
HomeNewsBreaking Newsਅੱਜ ਜਲੰਧਰ 'ਚ ਰੋਡ ਸ਼ੋਅ ਕਰਨਗੇ ਅਰਵਿੰਦ ਕੇਜਰੀਵਾਲ, 'ਆਪ' ਉਮੀਦਵਾਰ ਪਵਨ ਕੁਮਾਰ...

ਅੱਜ ਜਲੰਧਰ ‘ਚ ਰੋਡ ਸ਼ੋਅ ਕਰਨਗੇ ਅਰਵਿੰਦ ਕੇਜਰੀਵਾਲ, ‘ਆਪ’ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕਰਨਗੇ ਚੋਣ ਪ੍ਰਚਾਰ

Published on

----------- Advertisement -----------

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਪਹੁੰਚੇ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਜਲੰਧਰ ਵਿੱਚ ਰੋਡ ਸ਼ੋਅ ਕਰਨਗੇ। ਇਹ ਰੋਡ ਸ਼ੋਅ ਸ਼ਾਮ ਕਰੀਬ 4 ਵਜੇ ਸ਼ਹਿਰ ਦੇ ਵਿਚਕਾਰ ਸਥਿਤ ਲਵਕੁਸ਼ ਚੌਕ ਤੋਂ ਸ਼ੁਰੂ ਹੋ ਕੇ ਭਗਤ ਸਿੰਘ ਚੌਕ ਨੇੜੇ ਸਮਾਪਤ ਹੋਵੇਗਾ।
ਪ੍ਰਾਪਤ ਜਾਣਕਾਰੀ ਅਨੁਸਾਰ ਸੀਐਮ ਕੇਜਰੀਵਾਲ ਲਵਕੁਸ਼ ਚੌਕ ਨੇੜੇ ਲੋਕਾਂ ਨੂੰ ਸੰਬੋਧਨ ਵੀ ਕਰਨਗੇ। ਕੱਲ੍ਹ ਤੋਂ ਹੀ ‘ਆਪ’ ਦੀ ਸੀਨੀਅਰ ਲੀਡਰਸ਼ਿਪ ਰੋਡ ਸ਼ੋਅ ਦੀਆਂ ਤਿਆਰੀਆਂ ਵਿੱਚ ਰੁੱਝੀ ਹੋਈ ਹੈ। ਜਲੰਧਰ ‘ਚ ਮੁੱਖ ਮੰਤਰੀ ਕੇਜਰੀਵਾਲ ‘ਆਪ’ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਵੋਟਾਂ ਮੰਗਣਗੇ।
ਸੀਐਮ ਕੇਜਰੀਵਾਲ ਦੇ ਪ੍ਰੋਗਰਾਮ ਨੂੰ ਲੈ ਕੇ ਜਲੰਧਰ ਸ਼ਹਿਰ ਵਿੱਚ ਪੁਲਿਸ ਵੱਲੋਂ ਸੁਰੱਖਿਆ ਵਧਾ ਦਿੱਤੀ ਗਈ ਹੈ। ਪੁਲਿਸ ਮੁੱਖ ਮੰਤਰੀ ਕੇਜਰੀਵਾਲ ਦੇ ਰੋਡ ਸ਼ੋਅ ਦੇ ਰੂਟ ਦੇ ਹਰ ਨੁੱਕਰ ‘ਤੇ ਤਿੱਖੀ ਨਜ਼ਰ ਰੱਖੇਗੀ। ਇਸ ਦੇ ਨਾਲ ਹੀ ਮੁੱਖ ਮੰਤਰੀ ਦੇ ਰੋਡ ਸ਼ੋਅ ਦੇ ਰੂਟ ‘ਤੇ ਭਾਰੀ ਫੋਰਸ ਤਾਇਨਾਤ ਕੀਤੀ ਗਈ ਹੈ। ਇਸ ਦੇ ਨਾਲ ਹੀ ਸਿਵਲ ਵਰਦੀ ਵਾਲੇ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਵੀ ਰੂਟ ‘ਤੇ ਤਾਇਨਾਤ ਰਹਿਣ ਲਈ ਕਿਹਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...