September 11, 2026, 8:03 pm
----------- Advertisement -----------
HomeNewsBreaking Newsਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਪੰਜਾਬ ਕੁਝ ਦਿਨ ਪਹਿਲਾਂ ਭਾਜਪਾ 'ਚ ਸ਼ਾਮਿਲ ਹੋਏ...

ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਪੰਜਾਬ ਕੁਝ ਦਿਨ ਪਹਿਲਾਂ ਭਾਜਪਾ ‘ਚ ਸ਼ਾਮਿਲ ਹੋਏ ਰਵਿਕਰਨ ਸਿੰਘ ਕਾਹਲੋਂ ਦਾ ਜੰਮਕੇ ਕੀਤੇ ਵਿਰੋਧ

Published on

----------- Advertisement -----------

ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਪੰਜਾਬ ਬਲਾਕ ਫਤਿਹਗੜ੍ਹ ਚੂੜੀਆਂ ਅਤੇ ਡੇਰਾ ਬਾਬਾ ਨਾਨਕ ਵਲੋਂ ਅੱਜ ਭਾਜਪਾ ਆਗੂ ਰਵੀ ਕਿਰਨ ਸਿੰਘ ਕਾਹਲੋਂ ਵਲੋ ਚੋਣ ਪ੍ਰਚਾਰ ਕਰਨ ਦਾ ਵੱਖ ਵੱਖ ਪਿੰਡਾਂ ਵਿਚ ਜਬਰਦਸਤ ਵਿਰੋਧ ਕੀਤਾ ਗਿਆ। ਪਿੰਡ ਖਜਾਨੇ ਕੋਟ ਦੇ ਗੁਰਦੁਆਰਾ ਸਾਹਿਬ ਵਿਚ ਵੱਡੀ ਗਿਣਤੀ ਵਿਚ ਕਿਸਾਨ ਇਕੱਤਰ ਹੋਏ ਅਤੇ ਭਾਜਪਾ ਦੇ ਚੋਣ ਪ੍ਰਚਾਰ ਦੇ ਵਿਰੋਧ ਕਰਨ ਬਾਰੇ ਵਿਚਾਰ ਚਰਚਾ ਕੀਤੀ ਗਈ।

ਵਰਨਣਯੋਗ ਹੈ ਕਿ ਅੱਜ ਰਵੀ ਕਿਰਨ ਸਿੰਘ ਨੇ ਪਿੰਡ ਵਿਚ ਚੋਣ ਮੀਟਿੰਗ ਰੱਖੀ ਸੀ ਪਰ ਕਿਸਾਨਾਂ ਦੇ ਦਬਾਅ ਕਾਰਨ ਆਖਰੀ ਵਕਤ ਮੀਟਿੰਗ ਰੱਦ ਕਰ ਦਿੱਤੀ ਗਈ। ਇਸੇ ਦੌਰਾਨ ਪਿੰਡ ਮਾਨ ਖਹਿਰਾ ਵਿੱਚ ਉਕਤ ਆਗੂ ਮੀਟਿੰਗ ਲਈ ਪੁੱਜੇ ਤਾਂ ਉਥੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਆਗੂਆਂ ਅਤੇ ਵਰਕਰਾਂ ਵਲੋਂ ਇਨ੍ਹਾਂ ਦਾ ਜਬਰਦਸਤ ਵਿਰੋਧ ਕੀਤਾ ਗਿਆ ਅਤੇ ਜੋਰਦਾਰ ਨਾਹਰੇ ਬਾਜੀ ਕੀਤੀ ਗਈ ਅਤੇ ਲੋਕਾਂ ਨੂੰ ਭਾਜਪਾ ਦੇ ਬਾਈਕਾਟ ਦਾ ਸੱਦਾ ਦਿੰਦਿਆਂ ਕਿਹਾ ਕਿ ਭਾਜਪਾ ਕਿਸਾਨ ਮਜਦੂਰ ਅਤੇ ਕਿਰਤੀ ਲੋਕਾਂ ਦੀ ਦੁਸ਼ਮਣ ਅਤੇ ਕਾਰਪੋਰੇਟਾਂ ਦੀ ਚਹੇਤੀ ਪਾਰਟੀ ਹੈ।

          ਆਗੂਆਂ ਨੇ ਕਿਹਾ ਕਿ 28 ਮਈ ਨੂੰ ਕਿਸਾਨ ਮਜਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ ਗੇਰ ਸਿਆਸੀ ਦੇ ਭਾਜਪਾ ਆਗੂਆਂ ਦੇ ਘਰਾਂ ਅੱਗੇ ਚਾਰ ਘੰਟੇ ਲਈ ਧਰਨਾ ਦੇਣ ਦੇ ਫੈਸਲੇ ਅਨੁਸਾਰ ਰਵੀ ਕਿਰਨ ਸਿੰਘ ਕਾਹਲੋਂ ਦੇ ਦਾਦੂਜੋਧ ਸਥਿਤ ਘਰ ਅੱਗੇ ਧਰਨਾ ਦਿੱਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ...

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...