November 16, 2026, 11:30 am
----------- Advertisement -----------
HomeNewsLatest Newsਪੋਲਿੰਗ ਸਟੇਸ਼ਨ ਦੇ 100 ਮੀਟਰ ਘੇਰੇ ਅੰਦਰ ਮੋਬਾਇਲ ਲਿਜਾਣ 'ਤੇ ਰਹੇਗੀ ਮਨਾਹੀ

ਪੋਲਿੰਗ ਸਟੇਸ਼ਨ ਦੇ 100 ਮੀਟਰ ਘੇਰੇ ਅੰਦਰ ਮੋਬਾਇਲ ਲਿਜਾਣ ‘ਤੇ ਰਹੇਗੀ ਮਨਾਹੀ

Published on

----------- Advertisement -----------

ਅੰਮ੍ਰਿਤਸਰ : ਚੋਣਾਂ ਨੂੰ ਸ਼ਾਂਤੀ ਪੂਰਵਕ ਕਰਵਾਉਣ ਲਈ ਸਾਰੇ ਪੋਲਿੰਗ ਸਟੇਸ਼ਨਾਂ ਦੇ 100 ਮੀਟਰ ਦੇ ਘੇਰੇ ਅੰਦਰ ਕਿਸੇ ਵੀ ਤਰ੍ਹਾਂ ਦਾ ਕੋਈ ਫੋਨ, ਮੋਬਾਇਲ ਫੋਨ, ਵਾਇਰਲੈਸ ਸੈਟ ਲਿਜਾਣ ਦੀ ਮਨਾਹੀ ਹੋਵੇਗੀ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੋਲਿੰਗ ਸਟੇਸ਼ਨ ਦੇ 100 ਮੀਟਰ ਦੇ ਘੇਰੇ ਅੰਦਰ ਪਹਿਲਾਂ ਹੀ ਮੋਬਾਇਲ ਫੋਨ ਲਿਜਾਣ ਤੇ ਪਾਬੰਦੀ ਹੁਕਮ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਵੋਟ ਪਾਉਣ ਸਮੇਂ ਆਪਣੇ ਨਾਲ ਮੋਬਾਇਲ ਫੋਨ ਨਾ ਲੈ ਕੇ ਆਉਣ। ਉਨ੍ਹਾਂ ਕਿਹਾ ਕਿ ਪੋਲਿੰਗ ਬੂਥਾਂ ਦੇ ਬਾਹਰ ਮੋਬਾਇਲ ਰੱਖਣ ਦੀ ਕੋਈ ਵੀ ਸੁਵਿਧਾ ਨਹੀਂ ਹੈ।
ਇਸ ਤੋਂ ਇਲਾਵਾ ਪੰਜਾਬ ਲੋਕ ਸਭਾ ਚੋਣਾਂ ਅਮਨ ਪੂਰਵਕ ਢੰਗ ਅਤੇ ਬਿਨਾਂ ਕਿਸੇ ਭੈਅ ਡਰ ਦੇ ਚੋਣ ਪ੍ਰਕਿਰਿਆ ਮੁਕੰਮਲ ਕਰਨ ਲਈ ਸ਼ਾਂਤੀ ਵਿਵਸਥਾ ਬਣਾਈ ਰੱਖਣ ਲਈ ਜਿਲ੍ਹਾ ਅੰਮ੍ਰਿਤਸਰ ਦੇ ਸਾਰੇ ਲੋਕ ਸਭਾ ਹਲਕਿਆਂ ਵਿੱਚ ਸਬੰਧਤ ਹਲਕੇ ਦੇ ਵੋਟਰਾਂ ਤੋਂ ਇਲਾਵਾ ਕਿਸੇ ਵੀ ਬਾਹਰੀ ਵਿਕਅਤੀ ਦੇ ਰਹਿਣ ਤੇ ਪਾਬੰਦੀ ਲਗਾਈ ਜਾਂਦੀ ਹੈ। ਇਹ ਹੁਕਮ 30 ਮਈ 2024 ਸ਼ਾਮ 5 ਵਜੇ ਤੋਂ 1 ਜੂਨ, 2024 ਨੂੰ ਸ਼ਾਮ 6 ਵਜੇ ਪੋਲਿੰਗ ਖਤਮ ਹੋਣ ਤੱਕ ਲਾਗੂ ਰਹੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...