June 24, 2026, 11:55 pm
----------- Advertisement -----------
HomeNewsBreaking Newsਸਿੱਧੂ ਮੂਸੇਵਾਲਾ ਦੀ ਦੂਜੀ ਬਰਸੀ ਮੌਕੇ ਪਿੰਡ 'ਚ ਨਹੀਂ ਹੋਵੇਗਾ ਵੱਡਾ ਸਮਾਗਮ,...

ਸਿੱਧੂ ਮੂਸੇਵਾਲਾ ਦੀ ਦੂਜੀ ਬਰਸੀ ਮੌਕੇ ਪਿੰਡ ‘ਚ ਨਹੀਂ ਹੋਵੇਗਾ ਵੱਡਾ ਸਮਾਗਮ, ਪੜ੍ਹੋ ਵੇਰਵਾ

Published on

----------- Advertisement -----------

ਮਾਨਸਾ, 29 ਮਈ 2024 – ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਕਰੀਬ ਦੋ ਸਾਲ ਬੀਤ ਚੁੱਕੇ ਹਨ। ਦੱਸ ਦੇਈਏ ਕਿ ਅੱਜ ਦੇ ਦਿਨ 29 ਮਈ 2022 ਨੂੰ ਮੂਸੇਵਾਲਾ ਦਾ ਮਾਨਸਾ ਦੇ ਪਿੰਡ ਜਵਾਹਰ ਕੇ ਨੇੜੇ ਗੋਲੀਆਂ ਮਾਰ ਕੇ ਸ਼ਰੇਆਮ ਕਤਲ ਕਰ ਦਿੱਤਾ ਗਿਆ ਸੀ। ਇਸ ਵਾਰ ਸਿੱਧੂ ਮੂਸੇਵਾਲਾ ਦੀ ਬਰਸੀ ਵੱਡੇ ਪੱਧਰ ਉਤੇ ਨਹੀਂ ਮਨਾਈ ਜਾਵੇਗੀ। ਮਰਹੂਮ ਗਾਇਕ ਦੇ ਪਿਤਾ ਬਲਕੌਰ ਸਿੰਘ ਨੇ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਦੇ ਚੱਲਦੇ ਇਹ ਸਿਰਫ਼ ਪਰਿਵਾਰ ਤੱਕ ਹੀ ਸੀਮਤ ਰਹੇਗੀ।

ਪਰ ਇਸ ਦੇ ਨਾਲ ਹੀ ਬਲਕੌਰ ਸਿੰਘ ਦੇ ਪਰਿਵਾਰ ਨੇ ਕਿਹਾ ਕਿ ਜਦੋਂ ਤੱਕ ਸਿੱਧੂ ਮੂਸੇਵਾਲਾ ਦੇ ਕਾਤਲਾਂ ਨੂੰ ਸਜ਼ਾ ਨਹੀਂ ਮਿਲਦੀ, ਉਦੋਂ ਤੱਕ ਇਨਸਾਫ ਲਈ ਸਾਡੀ ਲੜਾਈ ਜਾਰੀ ਰਹੇਗੀ। ਪਿਛਲੇ ਸਾਲ ਮੂਸੇਵਾਲਾ ਦੀ ਪਹਿਲੀ ਬਰਸੀ ਮੌਕੇ ਮਾਨਸਾ ਵਿਖੇ ਵਿਸ਼ਾਲ ਸਮਾਗਮ ਕਰਵਾਇਆ ਗਿਆ ਸੀ। ਇਸ ਮੌਕੇ ਭਾਰੀ ਇਕੱਠ ਹੋਇਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਪ ਨੇ ਆਪਣੇ ਵਾਅਦਿਆਂ ਨਾਲੋਂ ਵੱਧ ਪੂਰੇ ਕੀਤੇ ਹਨ, ਜਦਕਿ ਵਿਰੋਧੀ ਧਿਰ ਕੋਲ 2027 ਲਈ ਕੋਈ ਰੋਡਮੈਪ ਨਹੀਂ ਹੈ ਅਤੇ ਉਹ ਕੂੜ ਪ੍ਰਚਾਰ ਦਾ...

ਚੰਡੀਗੜ੍ਹ 24 ਜੂਨ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਸੂਬਾ ਜਨਰਲ ਸਕੱਤਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ

ਬਠਿੰਡਾ, 24 ਜੂਨ:ਜ਼ਮੀਨੀ ਪੱਧਰ 'ਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਅਤੇ ਪਿੰਡਾਂ ਦੀ ਲੀਡਰਸ਼ਿਪ ਨੂੰ...

ਮੈਨੂੰ ਬਦਨਾਮ ਕਰਨ ਲਈ ਬਣਾਈ ਗਈ ਫ਼ਰਜ਼ੀ ਵੀਡੀਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 24 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ...

BJP ਲੀਡਰ ਮਨੋਰੰਜਨ ਕਾਲੀਆ ਬੇਹੋਸ਼ ਹੋ ਕੇ ਡਿੱਗੇ, ਜਲੰਧਰ ‘ਚ ਪ੍ਰੋਗਰਾਮ ਦੌਰਾਨ ਅਚਾਨਕ ਵਿਗੜੀ ਤਬੀਅਤ

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੀ ਸਿਹਤ ਅਚਾਨਕ ਵਿਗੜ...

ਜ਼ਮੀਨੀ ਵਿਵਾਦ ਨੇ ਧਾਰਿਆ ਖੂਨੀ ਰੂਪ, ਇੱਕੋ ਪਰਿਵਾਰ ਦੇ 3 ਜੀਆਂ ਸਮੇਤ 4 ਮੌਤਾਂ

ਟਾਲਾ ਦੇ ਥਾਣਾ ਸੇਖਵਾਂ ਅਧੀਨ ਪੈਂਦੇ ਪਿੰਡ ਮੁੰਡੀ ਕਰਾਲ ਵਿੱਚ ਜ਼ਮੀਨੀ ਵਿਵਾਦ ਨੇ ਖੂਨੀ...

ਮਹਾਰਾਸ਼ਟਰ ਸਰਕਾਰ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ‘ਤੇ ਕਬਜ਼ਾ ਕਰਨ ਦੀ ਕੋਝੀ ਸਾਜ਼ਿਸ਼ ਰਚੀ – ਮਾਲਵਿੰਦਰ ਕੰਗ

ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਚਲਨਗਰ ਨਾਂਦੇੜ ਦੇ ਪ੍ਰਬੰਧ ਸਬੰਧੀ 1956 ਦੇ ਕਾਨੂੰਨ ਨੂੰ...

‘ਕੱਲ੍ਹ ਤੋਂ ਸ਼ੁਰੂ ਹੋਵੇਗੀ SIR ਦੀ ਪ੍ਰਕਿਰਿਆ, ਘਰ-ਘਰ ਜਾਣਗੇ BLOs, 24 ਜੁਲਾਈ ਤੱਕ ਚੱਲੇਗਾ ਗਣਨਾ ਦਾ ਕੰਮ

ਪੰਜਾਬ ਵਿੱਚ 25 ਜੂਨ ਤੋਂ ਵੋਟਰ ਸੂਚੀ ਨੂੰ ਅਪਡੇਟ ਕਰਨ ਲਈ ਇੱਕ ਵਿਸ਼ੇਸ਼ ਇੰਟੈਂਸਿਵ...