August 25, 2026, 1:35 pm
----------- Advertisement -----------
HomeNewsLatest Newsਮੌਸਮ ਵਿਭਾਗ ਵੱਲੋਂ ਪੰਜਾਬ-ਹਰਿਆਣਾ ਸਮੇਤ 7 ਰਾਜਾਂ 'ਚ ਹੀਟਵੇਵ ਦਾ ਰੈੱਡ ਅਲਰਟ:...

ਮੌਸਮ ਵਿਭਾਗ ਵੱਲੋਂ ਪੰਜਾਬ-ਹਰਿਆਣਾ ਸਮੇਤ 7 ਰਾਜਾਂ ‘ਚ ਹੀਟਵੇਵ ਦਾ ਰੈੱਡ ਅਲਰਟ: ਰਾਜਸਥਾਨ ‘ਚ ਬੀਤੇ ਕੱਲ੍ਹ 16 ਦੀ ਮੌਤ

Published on

----------- Advertisement -----------

ਇਸ ਵਾਰ ਮਈ ਮਹੀਨੇ ਦੀ ਗਰਮੀ ਨੇ ਰਿਕਾਰਡ ਤੋੜ ਦਿੱਤੇ ਹਨ, ਤਾਪਮਾਨ ਲਗਾਤਾਰ ਵੱਧ ਰਿਹਾ ਹੈ। ਪਿਛਲੇ 15 ਦਿਨਾਂ ਤੋਂ ਗਰਮੀ ਦਾ ਕਹਿਰ ਲਗਾਤਾਰ ਵੱਧ ਰਿਹਾ ਹੈ। ਇਸ ਸਮੇਂ ਗਰਮੀ ਤੋਂ ਕੋਈ ਰਾਹਤ ਨਹੀਂ ਮਿਲ ਰਹੀ ਹੈ। ਦਿਨ ਰਾਤ ਗੁਜ਼ਾਰਨਾ ਔਖਾ ਹੋ ਰਿਹਾ ਹੈ। ਮੰਗਲਵਾਰ ਨੂੰ ਰਾਜਸਥਾਨ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਦਿੱਲੀ ਸਮੇਤ 12 ਰਾਜਾਂ ‘ਚ 78 ਥਾਵਾਂ ‘ਤੇ 45 ਡਿਗਰੀ ਜਾਂ ਇਸ ਤੋਂ ਵੱਧ ਤਾਪਮਾਨ ਦਰਜ ਕੀਤਾ ਗਿਆ।
ਮੌਸਮ ਵਿਭਾਗ ਨੇ ਬੁੱਧਵਾਰ ਨੂੰ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਰਾਜਸਥਾਨ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼ ਵਿੱਚ ਹੀਟਵੇਵ ਦਾ ਰੈੱਡ ਅਲਰਟ ਜਾਰੀ ਕੀਤਾ ਹੈ। ਇਸ ਤੋਂ ਇਲਾਵਾ ਜੰਮੂ ਡਿਵੀਜ਼ਨ, ਹਿਮਾਚਲ ਪ੍ਰਦੇਸ਼, ਮਹਾਰਾਸ਼ਟਰ ਦੇ ਕੁਝ ਹਿੱਸਿਆਂ, ਛੱਤੀਸਗੜ੍ਹ, ਬਿਹਾਰ, ਝਾਰਖੰਡ ਅਤੇ ਉੜੀਸਾ ਵਿੱਚ ਵੀ ਹੀਟਵੇਵ ਦੀ ਸੰਭਾਵਨਾ ਹੈ।
ਮੰਗਲਵਾਰ ਨੂੰ ਰਾਜਸਥਾਨ ਦੇ ਚੁਰੂ ਵਿੱਚ ਦੇਸ਼ ਦਾ ਸਭ ਤੋਂ ਵੱਧ ਤਾਪਮਾਨ 50.5 ਡਿਗਰੀ ਦਰਜ ਕੀਤਾ ਗਿਆ। ਇਸ ਤੋਂ ਪਹਿਲਾਂ ਰਾਜਸਥਾਨ ਦਾ ਫਲੋਦੀ ਲਗਾਤਾਰ ਤਿੰਨ ਦਿਨ ਦੇਸ਼ ਦਾ ਸਭ ਤੋਂ ਗਰਮ ਸ਼ਹਿਰ ਰਿਹਾ ਸੀ। ਇੱਥੇ ਸ਼ਨੀਵਾਰ ਨੂੰ ਤਾਪਮਾਨ 50 ਡਿਗਰੀ, ਐਤਵਾਰ ਨੂੰ 51 ਡਿਗਰੀ ਅਤੇ ਸੋਮਵਾਰ ਨੂੰ 49.4 ਡਿਗਰੀ ਦਰਜ ਕੀਤਾ ਗਿਆ। ਮੰਗਲਵਾਰ ਨੂੰ ਇੱਥੇ ਤਾਪਮਾਨ 49 ਡਿਗਰੀ ਰਿਹਾ। ਮੰਗਲਵਾਰ ਨੂੰ ਰਾਜਸਥਾਨ ‘ਚ ਗਰਮੀ ਕਾਰਨ 16 ਲੋਕਾਂ ਦੀ ਮੌਤ ਹੋ ਗਈ। ਸੂਬੇ ‘ਚ ਗਰਮੀ ਕਾਰਨ ਮਰਨ ਵਾਲਿਆਂ ਦੀ ਗਿਣਤੀ 51 ਤੱਕ ਪਹੁੰਚ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਵਾਂ-ਧੀਆਂ ਸਤਿਕਾਰ ਯੋਜਨਾ: ਰੱਖੜੀ ‘ਤੇ ਨਵੀਆਂ ਰਜਿਸਟਰਡ ਮਹਿਲਾਵਾਂ ਦੇ ਖਾਤਿਆਂ ‘ਚ ਜਮ੍ਹਾ ਕੀਤੀ ਜਾਵੇਗੀ ਰਾਸ਼ੀ

ਪੰਜਾਬ ਸਰਕਾਰ ਨੇ ਰੱਖੜੀ ਦੇ ਮੌਕੇ ‘ਤੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਨਵੀਆਂ ਰਜਿਸਟਰਡ ਮਹਿਲਾਵਾਂ...

ਲੁਧਿਆਣਾ ਨਗਰ ਨਿਗਮ ਦੀ ਮੀਟਿੰਗ ‘ਚ ਪਿਆ ਰੌਲਾ, ‘ਆਪ’ ਤੇ BJP ਕੌਂਸਲਰ ਹੋ ਗਏ ਧੱਕਾ-ਮੁੱਕੀ

ਲੁਧਿਆਣਾ ਨਗਰ ਨਿਗਮ ਹਾਊਸ ਵਿਚ ਅੱਜ ਫਾਈਨਾਂਸ ਐਂਡ ਕਾਂਟ੍ਰੈਕਟ ਕਮੇਟੀ ਦੇ 2 ਮੈਂਬਰਾਂ ਦਾ...

ਆਸ਼ਿਕ ਨੇ ਸਹੇਲੀ ਤੋਂ ਕਾਰ ‘ਤੇ ਕਰਵਾਈਆਂ 3400 Kiss, ਫਿਰ ਪੁਲਿਸ ਵਾਲਿਆਂ ਨੇ ਵੀ ਮੁੰਡੇ ਦੀ ਬਣਾ’ਤੀ ਰੇਲ

ਆਸ਼ਕ ਨੇ ਆਪਣੀ ਸਹੇਲੀ ਵੱਲੋਂ ਕਾਰ ‘ਤੇ 3400 Kiss ਕਰਵਾਈਆਂ ਤੇ ਜਦੋਂ ਪੁਲਿਸ ਨੂੰ...

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਇਕ ਵਾਰ ਫਿਰ ਜੇਲ੍ਹ ਤੋਂ ਆਇਆ ਬਾਹਰ, ਮਿਲੀ 21 ਦਿਨਾਂ ਦੀ ਪੈਰੋਲ

ਡੇਰਾ ਪ੍ਰੇਮੀਆਂ ਲਈ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ। ਡੇਰਾ ਮੁਖੀ ਰਾਮ ਰਹੀਮ ਨੂੰ ਫਿਰ...

ਗੰਨੇ ਨੂੰ ਈਥਾਨੌਲ ਬਣਾਉਣ ਲਈ ਡਾਇਵਰਟ ਕਰਨ ਕਰਕੇ ਚੀਨੀ ਦੇ ਰੇਟ 45 ਤੋਂ ਵਧ ਕੇ 70 ਰੁਪਏ ਹੋ ਗਏ- ਕੇਜਰੀਵਾਲ

ਨਵੀਂ ਦਿੱਲੀ/ਗੋਆ, 24 ਅਗਸਤ 2026:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਮੰਗਲਵਾਰ ਨੂੰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਿੰਡਾਂ ਦੇ ਨੌਜਵਾਨਾਂ ਨੂੰ 500 ਆਧੁਨਿਕ ‘ਪੇਂਡੂ ਖੇਡ ਮੈਦਾਨਾਂ’ ਦਾ ਤੋਹਫ਼ਾ

ਘੱਗਾ/ਪਟਿਆਲਾ; 24 ਅਗਸਤ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ *ਜ਼ਿਲ੍ਹੇ...

ਲੋਕ-ਪੱਖੀ ਪਹਿਲਕਦਮੀਆਂ ਦਾ ਕਾਂਗਰਸ ਵੱਲੋਂ ਵਿਰੋਧ ਉਸ ਦੀ ਮਾੜੀ ਮਾਨਸਿਕਤਾ ਨੂੰ ਦਰਸਾਉਂਦਾ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ 24 ਅਗਸਤ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਧਾਰਮਿਕ ਅਤੇ ਸੱਭਿਆਚਾਰਕ ਪ੍ਰੋਗਰਾਮਾਂ...

*ਵਿੱਤੀ ਤੰਗੀ ਕਾਰਨ ਯੋਗ ਮਰੀਜ਼ ਕੈਂਸਰ ਦੇ ਇਲਾਜ ਤੋਂ ਵਾਂਝੇ ਨਹੀਂ ਰਹਿਣੇ ਚਾਹੀਦੇ: ਡਾ. ਬਲਬੀਰ ਸਿੰਘ

ਚੰਡੀਗੜ੍ਹ, 24 ਅਗਸਤ 2026:ਛਛਾਤੀ ਦੇ ਕੈਂਸਰ ਦਾ ਇਲਾਜ ਸਿਰਫ਼ ਸਰਜਰੀ ਅਤੇ ਕੀਮੋਥੈਰੇਪੀ ਤੱਕ ਸੀਮਤ...