July 23, 2026, 2:10 am
----------- Advertisement -----------
HomeNewsEntertainmentਅਨੰਤ-ਰਾਧਿਕਾ ਦਾ ਦੂਜਾ ਪ੍ਰੀ-ਵੈਡਿੰਗ ਸਮਾਰੋਹ ਅੱਜ ਤੋਂ ਸ਼ੁਰੂ, ਅੱਜ ਤੋਂ ਚਾਰ ਦਿਨ...

ਅਨੰਤ-ਰਾਧਿਕਾ ਦਾ ਦੂਜਾ ਪ੍ਰੀ-ਵੈਡਿੰਗ ਸਮਾਰੋਹ ਅੱਜ ਤੋਂ ਸ਼ੁਰੂ, ਅੱਜ ਤੋਂ ਚਾਰ ਦਿਨ ਤੱਕ ਚੱਲੇਗੀ ਸੈਰੇਮਨੀ, ਪੜ੍ਹੋ ਸਾਰਾ ਸ਼ੈਡਿਊਲ

Published on

----------- Advertisement -----------

ਮੁਕੇਸ਼ ਅੰਬਾਨੀ ਦੇ ਬੇਟੇ ਅਨੰਤ ਅੰਬਾਨੀ ਅਤੇ ਰਾਧਿਕ ਮਰਚੈਂਟ ਦੀ ਦੂਜੀ ਪ੍ਰੀ-ਵੈਡਿੰਗ ਸੈਰੇਮਨੀ ਅੱਜ ਤੋਂ ਸ਼ੁਰੂ ਹੋਵੇਗੀ। ਚਾਰ ਦਿਨ ਚੱਲਣ ਵਾਲੇ ਇਸ ਸਮਾਗਮ ਦੀ ਸ਼ੁਰੂਆਤ ਮਹਿਮਾਨਾਂ ਲਈ ਸੁਆਗਤ ਦੁਪਹਿਰ ਦੇ ਖਾਣੇ (Welcome lunch) ਨਾਲ ਹੋਵੇਗੀ।
ਇਹ ਸਮਾਗਮ ਬਹੁਤ ਹੀ ਸ਼ਾਨਦਾਰ ਹੋਵੇਗਾ ਅਤੇ ਇਸ ਵਿੱਚ ਬਾਲੀਵੁੱਡ ਅਤੇ ਅੰਤਰਰਾਸ਼ਟਰੀ ਮਹਿਮਾਨ ਸ਼ਾਮਲ ਹੋਣਗੇ। ਇਹ ਪ੍ਰੀ-ਵੈਡਿੰਗ ਫੰਕਸ਼ਨ ਇਟਲੀ ਅਤੇ ਦੱਖਣੀ ਫਰਾਂਸ ਵਿਚਕਾਰ ਲਗਜ਼ਰੀ ਕਰੂਜ਼ ‘ਤੇ ਚਾਰ ਦਿਨ ਤੱਕ ਚੱਲੇਗਾ। ਪੂਰੀ ਦੁਨੀਆ ਦੀਆਂ ਨਜ਼ਰਾਂ ਇਸ ਆਲੀਸ਼ਾਨ ਕਰੂਜ਼ ਪਾਰਟੀ ‘ਤੇ ਟਿਕੀਆਂ ਹੋਈਆਂ ਹਨ। ਇਸ ਦੌਰਾਨ ਰਾਧਿਕਾ ਅਤੇ ਅਨੰਤ ਦੀ ਪ੍ਰੀ-ਵੈਡਿੰਗ ਦਾ ਪੂਰਾ ਸ਼ੈਡਿਊਲ ਆ ਗਿਆ ਹੈ, ਜਿਸ ਬਾਰੇ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ।
ਰਿਪੋਰਟਾਂ ਮੁਤਾਬਕ ਸਾਰੇ ਸਮਾਗਮ 29 ਮਈ ਯਾਨੀ ਅੱਜ ਤੋਂ ਸ਼ੁਰੂ ਹੋ ਕੇ 1 ਮਈ ਤੱਕ ਚੱਲਣਗੇ। ਪ੍ਰੀ-ਵੈਡਿੰਗ ਫੰਕਸ਼ਨ ਵੈਲਕਮ ਲੰਚ ਅਤੇ ਸਟਾਰਰੀ ਨਾਈਟ ਪਾਰਟੀ ਨਾਲ ਸ਼ੁਰੂ ਹੋਣਗੇ। ਦੂਜੇ ਦਿਨ ਰੋਮ ਦਾ ਪਲਾਨ ਹੈ ਅਤੇ ਕਰੂਜ਼ ‘ਤੇ ਟੋਗਾ ਪਾਰਟੀ ਅਤੇ ਡਿਨਰ ਹੋਵੇਗਾ। ਤੀਜੇ ਦਿਨ ਇਹ ਕਰੂਜ਼ ਕਾਨਸ ਪਹੁੰਚੇਗਾ ਅਤੇ ਉੱਥੇ ਪਾਰਟੀ ਹੋਵੇਗੀ। ਇਸ ਤੋਂ ਬਾਅਦ ਚੌਥੇ ਦਿਨ ਇਟਲੀ ਦੇ ਪੋਰਟੋਫਿਨੋ ਜਾਏਗਾ।
ਵੈਲਕਮ ਲੰਚ ਇਟਲੀ ਦੇ ਸ਼ਹਿਰ ਪਲੇਰਮੋ ਵਿੱਚ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ (ਭਾਰਤੀ ਸਮੇਂ ਅਨੁਸਾਰ 3:30 ਤੋਂ 7:30 ਵਜੇ ਤੱਕ) ਚੱਲੇਗਾ। ਦੁਪਹਿਰ ਦੇ ਖਾਣੇ ਤੋਂ ਬਾਅਦ ਸਾਰੇ ਮਹਿਮਾਨ ਕਰੂਜ਼ ‘ਤੇ ਸਵਾਰ ਹੋਣਗੇ ਅਤੇ ਸਟਾਰਰੀ ਨਾਈਟ ਸ਼ਾਮ 6:30 ਵਜੇ (IST 10 ਵਜੇ) ਤੋਂ ਕਰੂਜ਼ ‘ਤੇ ਮਨਾਈ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ‘ਚ 16 ਮੈਟਰੋ ਸਟੇਸ਼ਨ ਅਗਲੇ ਹੁਕਮਾਂ ਤੱਕ ਬੰਦ, ਸੁਰੱਖਿਆ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ

ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਪ੍ਰਦਰਸ਼ਨਕਾਰੀ ਵਿਦਿਆਰਥੀ ਪ੍ਰਦਰਸ਼ਨ ‘ਤੇ ਡਟੇ ਹੋਏ ਹਨ। ਸੋਮਵਾਰ ਨੂੰ...

ਜੰਤਰ-ਮੰਤਰ ‘ਤੇ ਪ੍ਰਦਰਸ਼ਨਕਾਰੀਆਂ ਵਿਰੁੱਧ ਪੁਲਿਸ ਕਾਰਵਾਈ ਦਾ ਮਾਮਲਾ, SC ਵੱਲੋਂ ਤੁਰੰਤ ਸੁਣਵਾਈ ਤੋਂ ਇਨਕਾਰ

ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਦਿੱਲੀ ਦੇ ਜੰਤਰ-ਮੰਤਰ ‘ਤੇ ਕਾਕਰੋਚ ਜਨਤਾ ਪਾਰਟੀ (CJP) ਦੇ...

ਵਿਆਹ ਦੇ 17 ਸਾਲ ਬਾਅਦ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਕੀਤਾ ਪਤੀ ਦਾ ਕਤਲ

ਜ਼ਿਲ੍ਹੇ ਦੇ ਪਿੰਡ ਹਰਿਮਾਜਰਾ ਵਿਖੇ ਵਿਆਹ ਦੇ 17 ਸਾਲ ਬਾਅਦ ਇੱਕ ਔਰਤ ਵੱਲੋਂ ਆਪਣੇ...

ਬੇਅਦਬੀ ਵਿਰੋਧੀ ਕਾਨੂੰਨ ‘ਤੇ ਅਕਾਲ ਤਖ਼ਤ ਦੇ ਸੁਝਾਵਾਂ ਬਾਰੇ ਪੰਜਾਬ ਸਰਕਾਰ ਨੇ ਕਾਨੂੰਨੀ ਰਾਇ ਮੰਗੀ

ਪੰਜਾਬ ਸਰਕਾਰ ਨੇ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਸੋਧ ਬਾਰੇ ਅਕਾਲ ਤਖ਼ਤ ਦੇ ਸੁਝਾਵਾਂ ਦੇ...

ਪੰਜਾਬੀ ਗਾਇਕ ਦੀ ਗੁੰਮਸ਼ੁਦਗੀ ‘ਤੇ ਹਾਈਕੋਰਟ ਸਖ਼ਤ, ਹਰਭਜਨ ਸ਼ੇਰਾ ਨੂੰ ਕੋਰਟ ‘ਚ ਪੇਸ਼ ਕਰਨ ਦੇ ਹੁਕਮ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬੀ ਗਾਇਕ ਹਰਭਜਨ ਸ਼ੇਰਾ ਦੇ ਲਾਪਤਾ ਦੇ ਮਾਮਲੇ...

ਕਾਂਗਰਸ ਦਾ ਭਾਜਪਾ ਖਿਲਾਫ਼ Black Protest, ਕਾਲੇ ਕੱਪੜੇ ਪਾ ਕੇ ਸੰਸਦ ਦੇ ਬਾਹਰ ਪਹੁੰਚੇ ਰਾਹੁਲ ਗਾਂਧੀ

ਕਾਂਗਰਸ ਪਾਰਟੀ ਨੇ NEET ਪ੍ਰੀਖਿਆ ਵਿੱਚ ਧਾਂਦਲੀ ਅਤੇ ਦੇਸ਼ ਭਰ ਵਿੱਚ ਹੋ ਰਹੇ ਪੇਪਰ...

‘BJP ਲੀਡਰਾਂ ਨੂੰ ਤਲਬ ਕੀਤਾ ਜਾਵੇ’, ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਸਾਹਿਬ ਨੂੰ ਚਿੱਠੀ ਲਿਖ ਕੀਤੀ ਮੰਗ

ਜੇਲ੍ਹ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਸ੍ਰੀ ਅਕਾਲ ਤਖਤ ਕੁਲਦੀਪ ਸਿੰਘ ਗੜਗੱਜ...

ਦਿੱਲੀ ਪੁਲਿਸ ਹੈੱਡਕੁਆਰਟਰ ਦੇ ਬਾਹਰ ਕਾਕਰੋਚ ਪਾਰਟੀ ਦਾ ਧਰਨਾ ਖ਼ਤਮ

ਕਾਕਰੋਚ ਜਨਤਾ ਪਾਰਟੀ ਨੇ ਮੰਗਲਵਾਰ ਦੇਰ ਰਾਤ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਐਲਾਨ ਕੀਤਾ...

•ਪੰਜਾਬ ਦੀ ਸਿੱਖਿਆ ਕ੍ਰਾਂਤੀ ਸਾਡੇ ਨੌਜਵਾਨਾਂ ਨੂੰ ਸਿਰਫ਼ ਨੌਕਰੀਆਂ ਲਈ ਨਹੀਂ, ਸਗੋਂ ਭਵਿੱਖ ਵਿੱਚ ਮੌਕੇ ਸਿਰਜਣ ਲਈ ਤਿਆਰ ਕਰ ਰਹੀ ਹੈ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 21 ਜੁਲਾਈ,2026ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ 'ਸਿੱਖਿਆ...