November 16, 2026, 11:27 am
----------- Advertisement -----------
HomeNewsBreaking Newsਨਵਾਂਸ਼ਹਿਰ: ਜ਼ਿਲ੍ਹਾ ਮੈਜਿਸਟਰੇਟ ਨੇ ਪੋਲਿੰਗ ਸਟੇਸ਼ਨਾਂ ਦੇ 100 ਮੀਟਰ ਦੇ ਏਰੀਏ ਵਿੱਚ...

ਨਵਾਂਸ਼ਹਿਰ: ਜ਼ਿਲ੍ਹਾ ਮੈਜਿਸਟਰੇਟ ਨੇ ਪੋਲਿੰਗ ਸਟੇਸ਼ਨਾਂ ਦੇ 100 ਮੀਟਰ ਦੇ ਏਰੀਏ ਵਿੱਚ ਗੈਰ ਕਾਨੂੰਨੀ ਢੰਗ ਨਾਲ ਇਕੱਠੇ ਹੋਣ ‘ਤੇ ਲਗਾਈ ਪਾਬੰਦੀ

Published on

----------- Advertisement -----------

ਨਵਾਂਸ਼ਹਿਰ, 29 ਮਈ 2024:- ਜ਼ਿਲ੍ਹਾ ਮੈਜਿਸਟਰੇਟ ਨਵਜੋਤ ਪਾਲ ਸਿੰਘ ਰੰਧਾਵਾ ਆਈ.ਏ.ਐਸ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਹਦੂਦ ਅੰਦਰ ਨਿਯਤ ਕੀਤੇ ਗਏ ਪੋਲਿੰਗ ਸਟੇਸ਼ਨਾਂ ਦੇ 100 ਮੀਟਰ ਦੇ ਏਰੀਏ ਵਿੱਚ ਗੈਰ ਕਾਨੂੰਨੀ ਢੰਗ ਨਾਲ ਇਕੱਠੇ ਹੋਣ (Unlawful Assemblies), ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਪਬਲਿਕ ਮੀਟਿੰਗ ਕਰਨ, ਨਾਹਰੇ ਲਾਉਣ, ਵਿਖਾਵਾ ਕਰਨ ਆਦਿ ਤੇ ਪੂਰਨ ਤੌਰ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
ਇਹ ਹੁਕਮ ਪੈਰਾ ਮਿਲਟਰੀ ਫੋਰਸ, ਮਿਲਟਰੀ ਫੋਰਸ ਅਤੇ ਸਰਕਾਰੀ ਡਿਊਟੀ ਤੇ ਤਾਇਨਾਤ ਅਧਿਕਾਰੀ/ਕਰਮਚਾਰੀ ਤੇ ਲਾਗੂ ਨਹੀਂ ਹੋਵੇਗਾ। ਇਸ ਤੋਂ ਇਲਾਵਾ ਧਾਰਮਿਕ ਰਸਮਾਂ, ਸ਼ਾਦੀਆਂ, ਸਰਕਾਰੀ ਫੰਕਸ਼ਨਾ ਅਤੇ ਮ੍ਰਿਤਕਾਂ ਦੇ ਸੰਸਕਾਰ ਕਰਨ ਸਬੰਧੀ ਹੋਣ ਵਾਲੇ ਇੱਕਠ ਤੇ ਵੀ ਲਾਗੂ ਨਹੀਂ ਹੋਵੇਗਾ। ਇਹ ਹੁਕਮ 01 ਜੂਨ, 2024 ਨੂੰ ਚੋਣਾਂ ਵਾਲੇ ਦਿਨ ਲਈ ਜ਼ਿਲ੍ਹੇ ਦੀ ਹਦੂਦ ਅੰਦਰ ਤੁਰੰਤ ਅਸਰ ਨਾਲ ਲਾਗੂ ਹੋਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...