June 4, 2026, 11:10 pm
----------- Advertisement -----------
HomeNewsBreaking Newsਅੱਜ ਫੇਰ ਪੰਜਾਬ ਆਉਣਗੇ ਪ੍ਰਧਾਨ ਮੰਤਰੀ ਮੋਦੀ, ਹੁਸ਼ਿਆਰਪੁਰ 'ਚ ਕਰਨਗੇ ਰੈਲੀ

ਅੱਜ ਫੇਰ ਪੰਜਾਬ ਆਉਣਗੇ ਪ੍ਰਧਾਨ ਮੰਤਰੀ ਮੋਦੀ, ਹੁਸ਼ਿਆਰਪੁਰ ‘ਚ ਕਰਨਗੇ ਰੈਲੀ

Published on

----------- Advertisement -----------
  • ਲੋਕ ਸਭਾ ਚੋਣਾਂ ਲਈ ਪ੍ਰਚਾਰ ਦਾ ਆਖਰੀ ਦਿਨ ਅੱਜ

ਹੁਸ਼ਿਆਰਪੁਰ, 30 ਮਈ 2024 – ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੁਸ਼ਿਆਰਪੁਰ ਵਿਖੇ ਇਕ ਚੋਣ ਰੈਲੀ ਨੂੰ ਸੰਬੋਧਨ ਕਰਨ ਲਈ ਮੁੜ ਪੰਜਾਬ ਆਉਣਗੇ।

ਪੀਐੱਮ ਨਰਿੰਦਰ ਮੋਦੀ ਹੁਸ਼ਿਆਰਪੁਰ ’ਚ ਬੀਜੇਪੀ ਉਮੀਦਵਾਰ ਅਨੀਤਾ ਸੋਮਪ੍ਰਕਾਸ਼ ਦੇ ਹੱਕ ’ਚ ਚੋਣ ਪ੍ਰਚਾਰ ਕਰਨਗੇ। ਇਸ ਤੋਂ ਪਹਿਲਾਂ ਪੀਐਮ ਨਰਿੰਦਰ ਮੋਦੀ ਪਟਿਆਲਾ ਵਿਖੇ ਪਹੁੰਚੇ ਸੀ ਜਿੱਥੇ ਉਨ੍ਹਾਂ ਨੇ ਬੀਜੇਪੀ ਉਮੀਦਵਾਰ ਪਰਨੀਤ ਕੌਰ ਦੇ ਹੱਕ ’ਚ ਚੋਣ ਪ੍ਰਚਾਰ ਕੀਤਾ ਸੀ। ਇਸ ਤੋਂ ਬਾਅਦ ਉਹ ਗੁਰਦਾਸਪੁਰ ਅਤੇ ਜਲੰਧਰ ‘ਚ ਚੋਣ ਰੈਲੀਆਂ ਕਰਕੇ ਉਹ ਆਪਣੇ ਉਮੀਦਵਾਰਾਂ ਲਈ ਚੋਣ ਪ੍ਰਚਾਰ ਕਰ ਚੁੱਕੇ ਹਨ।

ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 1 ਜੂਨ ਨੂੰ ਵੋਟਾਂ ਪੈਣੀਆਂ ਹਨ ਅਤੇ ਚੋਣ ਪ੍ਰਚਾਰ 30 ਮਈ ਨੂੰ ਸ਼ਾਮ 6 ਵਜੇ ਰੁਕ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਚੰਡੀਗੜ੍ਹ/ਲੁਧਿਆਣਾ 04 ਜੂਨ 2026:ਪੰਜਾਬ ਪੁਲਿਸ ਨਾਗਰਿਕਾਂ ਅਤੇ ਕਾਨੂੰਨ ਲਾਗੂ ਕਰਨ ਵਾਲੇ ਤੰਤਰ ਵਿਚਕਾਰ ਭਰੋਸੇ...

ਖਾਲਸਾ ਟੈਕਸ: ਸੀਐਮ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਨਾਲ ਕੀਤੀ ਗੱਲ, ਸਖ਼ਤ ਕਾਰਵਾਈ ਦੀ ਕੀਤੀ ਮੰਗ

ਖਾਲਸਾ ਐਂਟਰੀ ਟੈਕਸ ਨੂੰ ਲੈ ਕੇ ਵਿਵਾਦ ਵੱਧਦਾ ਜਾ ਰਿਹਾ ਹੈ। ਇਸ ਮੁੱਦੇ ‘ਤੇ...

ਟੀਮ ਇੰਡੀਆ ਨੂੰ ਵੱਡਾ ਝਟਕਾ ! ਵਿਰਾਟ ਕੋਹਲੀ ਅਫ਼ਗਾਨਿਸਤਾਨ ਖ਼ਿਲਾਫ਼ ਵਨਡੇ ਸੀਰੀਜ਼ ‘ਚੋਂ ਹੋਏ ਬਾਹਰ

ਭਾਰਤੀ ਕ੍ਰਿਕਟ ਫੈਨਜ਼ ਅਤੇ ਟੀਮ ਇੰਡੀਆ ਨੂੰ ਨਿਰਾਸ਼ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ...

ਹਵਾਰਾ ਦੀ ਪੈਰੋਲ ਪਟੀਸ਼ਨ ‘ਤੇ ਦਿੱਲੀ ਡਾਇਰੈਕਟਰ ਜਨਰਲ ਨੂੰ ਮੁੜ ਨੋਟਿਸ, ਹਾਈ ਕੋਰਟ ਨੇ ਮੰਗਿਆ ਜਵਾਬ; CBI ਨੇ ਪੈਰੋਲ ਦਾ ਕੀਤਾ ਤਿੱਖਾ ਵਿਰੋਧ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਜਗਤਾਰ...