September 29, 2026, 10:06 pm
----------- Advertisement -----------
HomeNewsBreaking Newsਜ਼ਿਲ੍ਹਾ ਮੈਜਿਸਟ੍ਰੇਟ ਨੇ 30 ਮਈ ਸ਼ਾਮ 5 ਵਜੇ ਤੋਂ 1 ਜੂਨ ਸ਼ਾਮ...

ਜ਼ਿਲ੍ਹਾ ਮੈਜਿਸਟ੍ਰੇਟ ਨੇ 30 ਮਈ ਸ਼ਾਮ 5 ਵਜੇ ਤੋਂ 1 ਜੂਨ ਸ਼ਾਮ 7 ਵਜੇ ਤੱਕ ਡਰਾਈ ਡੇਅ ਕੀਤਾ ਘੋਸ਼ਿਤ

Published on

----------- Advertisement -----------

ਨਵਾਂਸ਼ਹਿਰ:- ਲੋਕ ਸਭਾ ਚੋਣਾਂ-2024 ਦੇ ਮਦੇਨਜ਼ਰ ਜ਼ਿਲ੍ਹਾ ਮੈਜਿਸਟਰੇਟ ਨਵਜੋਤ ਪਾਲ ਸਿੰਘ ਰੰਧਾਵਾ ਨੇ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਇੱਕ ਹੁਕਮ ਰਾਹੀਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਹਦੂਦ ਅੰਦਰ ਲੋਕ ਸਭਾ ਚੋਣਾਂ-2024 ਦੌਰਾਨ ਮਿਤੀ 30.05.2024 ਨੂੰ ਸ਼ਾਮ 05:00 ਵਜੇ ਤੋਂ ਮਿਤੀ 01.06.2024 ਨੂੰ ਸ਼ਾਮ 07:00 ਵਜੇ ਤੱਕ ਡਰਾਈ ਡੇਅ ਘੋਸ਼ਿਤ ਕਰਦੇ ਹੋਏ ਅੰਗਰੇਜੀ ਅਤੇ ਦੇਸੀ ਸ਼ਰਾਬ ਦੇ ਠੇਕੇ ਖੋਲ੍ਹਣ ਅਤੇ ਸ਼ਰਾਬ ਨੂੰ ਵੇਚਣ ਤੇ ਸਟੋਰ ਕਰਨ ਤੇ ਪੂਰਨ ਤੌਰ ਤੇ ਪਾਬੰਦੀ ਲਗਾ ਦਿੱਤੀ।
ਇਹ ਹੁਕਮ ਸਮੂਹ ਪਬ, ਬਾਰ, ਬੀਅਰ ਬਾਰ, ਹਾਰਡ ਬਾਰ, ਹੋਟਲਾਂ, ਕਲੱਬਾਂ ਅਤੇ ਸ਼ਰਾਬ ਦੇ ਅਹਾਤਿਆ ਆਦਿ ਜਿੱਥੇ ਸ਼ਰਾਬ ਵੇਚਣ ਅਤੇ ਪੀਣ ਦੀ ਕਾਨੂੰਨੀ ਇਜਾਜਤ ਹੈ, ਤੇ ਵੀ ਪੂਰਨ ਤੌਰ ਤੇ ਲਾਗੂ ਹੋਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ਹੈੱਡ ਕਾਂਸਟੇਬਲ ਕਤਲ ਕਾਂਡ: ਪੁੱਤ ਨੂੰ ਹਥਿਆਰ ਦੇਣ ਵਾਲਾ ਹਰਿਦੁਆਰ ਤੋਂ ਗ੍ਰਿਫ਼ਤਾਰ, ਮਿਲਿਆ 4 ਦਿਨਾਂ ਦਾ ਰਿਮਾਂਡ

ਚੰਡੀਗੜ੍ਹ ਦੇ ਸੈਕਟਰ-22 ਵਿੱਚ ਤਾਇਨਾਤ ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਨਿਤਿਨ ਦੇ ਸਨਸਨੀਖੇਜ਼ ਕਤਲ...

‘ਮੈਂ ਕਿਸੇ ਧਰਮ ਖਿਲਾਫ ਨਹੀਂ ਬੋਲਿਆ’, ਵਿਵਾਦ ‘ਤੇ ਬੋਲੇ ਧੀਰੇਂਦਰ ਸ਼ਾਸਤਰੀ

ਪੰਡਤ ਧੀਰੇਂਦਰ ਸ਼ਾਸਤਰੀ ਵੱਲੋਂ ਲੁਧਿਆਣਾ ਵਿੱਚ ਕਥਾ ਦੌਰਾਨ ਕੀਤੀਆਂ ਗਈਆਂ ਕੁਝ ਟਿੱਪਣੀਆਂ ‘ਤੇ ਪੰਜਾਬ...

ਅਮਰੀਕਾ ਭਾਰਤ ਸਮੇਤ 20 ਦੇਸ਼ਾਂ ਤੋਂ ਆਉਣ ਵਾਲੀਆਂ ਕੁਝ ਦਵਾਈਆਂ ‘ਤੇ ਡਿਊਟੀ ਨਹੀਂ ਲਗਾਏਗਾ

ਸੰਯੁਕਤ ਰਾਜ ਅਮਰੀਕਾ ਭਾਰਤ ਸਮੇਤ 20 ਦੇਸ਼ਾਂ ਤੋਂ ਆਯਾਤ ਕੀਤੀਆਂ ਜਾਣ ਵਾਲੀਆਂ ਦੁਰਲੱਭ ਬਿਮਾਰੀਆਂ...

‘ਮਿਸ ਪ੍ਰਿਟੀ ਇੰਡੀਆ’ ਨਿਧੀ ਤਿਵਾੜੀ ਨੇ ਚੁੱਕਿਆ ਖੌਫਨਾਕ ਕਦਮ, ਇੰਫਲੂਐਂਸਰ ਦੇ ਸਨ 16 ਲੱਖ Followers

ਪ੍ਰਦੇਸ਼ ਦੇ ਸਿੰਗਰੌਲੀ ਜ਼ਿਲ੍ਹੇ ਦੇ ਮੋਰਵਾ ਥਾਣਾ ਖੇਤਰ ਦੇ ਭੂਸਾ ਮੋਡ ਤੋਂ ਇੱਕ ਹੈਰਾਨ...

ਸੰਗਰੂਰ ਦੇ ਗੁਰਦੁਆਰਾ ਸਾਹਿਬ ਵਿੱਚ ਵੜੇ 4 ਬਦਮਾਸ਼, ਸੇਵਾਦਾਰ ਨੂੰ ਮਾਰੀ ਗੋਲੀ, CCTV ‘ਚ ਕੈਦ ਵਾਰਦਾਤ

ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਦਿੜਬਾ ਥਾਣਾ ਖੇਤਰ ਅਧੀਨ ਪੈਂਦੇ ਪਿੰਡ ਬੜਰੁੱਖਾਂ ਤੋਂ ਇੱਕ...

ਧੀਰੇਂਦਰ ਸ਼ਾਸਤਰੀ ਦੀ ਟਿੱਪਣੀ ‘ਤੇ ਸ਼ਾਹੀ ਇਮਾਮ ਨੇ ਚੁੱਕਿਆ ਇਤਰਾਜ, ਮੁਆਫ਼ੀ ਮੰਗੋ ਨਹੀਂ ਤਾਂ ਕਾਨੂੰਨੀ ਕਾਰਵਾਈ ਲਈ ਰਹੋ ਤਿਆਰ

ਲੁਧਿਆਣਾ ਵਿੱਚ ਸ਼ਾਹੀ ਇਮਾਮ ਨੇ ਧਾਰਮਿਕ ਕਥਾ ਦੌਰਾਨ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਵੱਲੋਂ ਇਸਲਾਮ...

ਝੋਨੇ ਦੀ ਖਰੀਦ ਲਈ ਪੰਜਾਬ ਸਰਕਾਰ ਨੂੰ 42,786 ਕਰੋੜ ਰੁਪਏ ਦੀ CCL ਮਨਜ਼ੂਰ, 1 ਅਕਤੂਬਰ ਤੋਂ ਸਰਕਾਰੀ ਖਰੀਦ ਸ਼ਰੂ

ਪੰਜਾਬ ‘ਚ ਝੋਨੇ ਦੀ ਸਰਕਾਰੀ ਖਰੀਦ ਦਾ ਸੀਜ਼ਨ 1 ਅਕਤੂਬਰ ਤੋਂ ਅਧਿਕਾਰਤ ਤੌਰ ‘ਤੇ...

ਰਾਜੋਆਣਾ ਨੂੰ ਜੇਲ੍ਹ ‘ਚ ਮਿਲਣ ਪਹੁੰਚੇ ਜਥੇਦਾਰ ਗੜਗੱਜ, ਪਟੀਸ਼ਨ ‘ਤੇ ਜਲਦੀ ਫੈਸਲਾ ਕਰਨ ਦੀ ਮੰਗ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ...

ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਕਸ਼ਨ, ਰੂਪ ਕੌਰ ਸੰਧੂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੀਤਾ ਬਰਖ਼ਾਸਤ

ਸ਼੍ਰੋਮਣੀ ਅਕਾਲੀ ਦਲ ਨੇ ਰੂਪ ਕੌਰ ਸੰਧੂ ‘ ਤੇ ਵੱਡਾ ਐਕਸ਼ਨ ਲਿਆ ਹੈ। ਅਕਾਲਈ...