September 10, 2026, 12:25 am
----------- Advertisement -----------
HomeNewsLatest Newsਚੰਡੀਗੜ੍ਹ 'ਚ ਚੋਣ ਪ੍ਰਚਾਰ ਦਾ ਅੱਜ ਆਖਰੀ ਦਿਨ; ਸ਼ਾਮ 6 ਵਜੇ ਤੋਂ...

ਚੰਡੀਗੜ੍ਹ ‘ਚ ਚੋਣ ਪ੍ਰਚਾਰ ਦਾ ਅੱਜ ਆਖਰੀ ਦਿਨ; ਸ਼ਾਮ 6 ਵਜੇ ਤੋਂ ਧਾਰਾ 144 ਲਾਗੂ

Published on

----------- Advertisement -----------

ਚੰਡੀਗੜ੍ਹ ‘ਚ ਚੋਣ ਪ੍ਰਚਾਰ ਦਾ ਅੱਜ ਆਖਰੀ ਦਿਨ ਹੈ। ਸ਼ਾਮ 6 ਵਜੇ ਤੋਂ ਬਾਅਦ ਚੋਣ ਪ੍ਰਚਾਰ ਰੁੱਕ ਜਾਵੇਗਾ। ਰਿਟਰਨਿੰਗ ਅਫ਼ਸਰ ਨੇ ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਹਨ। ਉਨ੍ਹਾਂ ਸਾਰੀਆਂ ਪਾਰਟੀਆਂ ਨੂੰ ਹਦਾਇਤ ਕੀਤੀ ਹੈ ਕਿ ਬਾਹਰੋਂ ਆਉਣ ਵਾਲੇ ਸਾਰੇ ਸਮਰਥਕਾਂ ਨੂੰ ਅੱਜ ਸ਼ਾਮ 6 ਵਜੇ ਤੱਕ ਵਾਪਸ ਭੇਜ ਦਿੱਤਾ ਜਾਵੇ। ਸਿਰਫ਼ ਉਹੀ ਸਮਰਥਕ ਹੀ ਇੱਥੇ ਰਹਿ ਸਕਦੇ ਹਨ ਜਿਨ੍ਹਾਂ ਦੀਆਂ ਵੋਟਾਂ ਚੰਡੀਗੜ੍ਹ ਵਿੱਚ ਹਨ। ਇਸ ਦੇ ਲਈ ਸ਼ਾਮ 6 ਵਜੇ ਤੋਂ ਧਾਰਾ 144 ਵੀ ਲਾਗੂ ਰਹੇਗੀ।
ਚੰਡੀਗੜ੍ਹ ਦੇ ਡੀਸੀ ਅਤੇ ਰਿਟਰਨਿੰਗ ਅਫਸਰ ਵਿਨੈ ਪ੍ਰਤਾਪ ਸਿੰਘ ਨੇ ਚੰਡੀਗੜ੍ਹ ਪੁਲੀਸ ਨੂੰ ਅਜਿਹੀਆਂ ਥਾਵਾਂ ’ਤੇ ਚੈਕਿੰਗ ਕਰਨ ਦੇ ਹੁਕਮ ਦਿੱਤੇ ਹਨ ਜਿੱਥੇ ਬਾਹਰੋਂ ਆਏ ਲੋਕ ਠਹਿਰ ਸਕਦੇ ਹਨ। ਲੌਜ, ਗੈਸਟ ਹਾਊਸ ਆਦਿ ਵਿੱਚ ਰਹਿਣ ਵਾਲੇ ਲੋਕਾਂ ਦੀ ਪਛਾਣ ਦੀ ਜਾਂਚ ਕਰਨ ਦੇ ਵੀ ਹੁਕਮ ਦਿਤੇ ਗਏ ਹਨ। ਉਨ੍ਹਾਂ ਕਿਹਾ ਕਿ ਸਰਹੱਦੀ ਇਲਾਕਿਆਂ ਵਿੱਚ ਚੈਕ ਪੋਸਟਾਂ ਬਣਾਈਆਂ ਜਾਣ। ਤਾਂ ਜੋ ਬਾਹਰੋਂ ਆਉਣ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਸਕੇ। ਜੇਕਰ ਕਿਤੇ ਲੋਕਾਂ ਦਾ ਇਕੱਠ ਹੈ ਤਾਂ ਉਨ੍ਹਾਂ ਦੀ ਪਛਾਣ ਦੀ ਜਾਂਚ ਕੀਤੀ ਜਾਵੇ ਕਿ ਉਹ ਇਸ ਸ਼ਹਿਰ ਦੇ ਵੋਟਰ ਹਨ ਜਾਂ ਨਹੀਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...