November 16, 2026, 10:50 am
----------- Advertisement -----------
HomeNewsLatest Newsਜਲਾਲਾਬਾਦ 'ਚ ਲੱਗੀ ਭਿਆਨਕ ਅੱਗ: ਹਾਈ ਵੋਲਟੇਜ ਤਾਰਾਂ 'ਚ ਹੋਇਆ ਸ਼ਾਰਟ ਸਰਕਟ,...

ਜਲਾਲਾਬਾਦ ‘ਚ ਲੱਗੀ ਭਿਆਨਕ ਅੱਗ: ਹਾਈ ਵੋਲਟੇਜ ਤਾਰਾਂ ‘ਚ ਹੋਇਆ ਸ਼ਾਰਟ ਸਰਕਟ, ਚਾਰ ਪਸ਼ੂ ਸੜੇ-ਇੱਕ ਦੀ ਮੌਤ

Published on

----------- Advertisement -----------

ਜਲਾਲਾਬਾਦ ਦੇ ਢਾਣੀ ਪ੍ਰੇਮ ਸਿੰਘ ਵਿੱਚ ਇੱਕ ਘਰ ਦੇ ਉੱਪਰੋਂ ਲੰਘਦੀਆਂ ਹਾਈ ਵੋਲਟੇਜ ਬਿਜਲੀ ਦੀਆਂ ਤਾਰਾਂ ਵਿੱਚ ਸ਼ਾਰਟ ਸਰਕਟ ਹੋਣ ਕਾਰਨ ਅੱਗ ਲੱਗ ਗਈ, ਜਿਸ ਕਾਰਨ ਚਾਰ ਪਸ਼ੂ ਝੁਲਸ ਗਏ ਅਤੇ ਇੱਕ ਪਸ਼ੂ ਦੀ ਮੌਤ ਹੋ ਗਈ। ਅੱਗ ਲੱਗਣ ਕਾਰਨ ਚਾਰ ਟਰਾਲੀਆਂ ਤੂੜੀ ਦੀਆਂ ਸੜ ਕੇ ਸੁਆਹ ਹੋ ਗਈਆਂ ਜਿਸ ਦੀ ਸੂਚਨਾ ਫਾਇਰ ਬ੍ਰਿਗੇਡ ਵਿਭਾਗ ਨੂੰ ਦਿੱਤੀ ਗਈ ਤਾਂ ਫਾਇਰ ਬ੍ਰਿਗੇਡ ਵਿਭਾਗ ਦੇ ਮੁਲਾਜ਼ਮਾਂ ਨੇ ਮੌਕੇ ’ਤੇ ਪਹੁੰਚ ਕੇ ਅੱਗ ’ਤੇ ਕਾਬੂ ਪਾਇਆ।
ਜਾਣਕਾਰੀ ਦਿੰਦੇ ਹੋਏ ਮਹਿੰਦਰ ਸਿੰਘ ਪੁੱਤਰ ਸੋਨਾ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਘਰ ਦੇ ਉਪਰੋਂ ਬਿਜਲੀ ਦੀਆਂ ਤਾਰਾਂ ਲੰਘਦੀਆਂ ਹਨ। ਅੱਜ ਤਾਰਾਂ ‘ਚ ਸ਼ਾਰਟ ਸਰਕਟ ਕਾਰਨ ਪਸ਼ੂਆਂ ਦੇ ਸ਼ੈੱਡ ਨੂੰ ਅੱਗ ਲੱਗ ਗਈ। ਅੱਗ ਲੱਗਣ ਕਾਰਨ ਚਾਰ ਪਸ਼ੂ ਝੁਲਸ ਗਏ, ਜਿਨ੍ਹਾਂ ਵਿੱਚੋਂ ਇੱਕ ਦੀ ਮੌਤ ਹੋ ਗਈ ਅਤੇ ਇਕ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਮਹਿੰਦਰ ਸਿੰਘ ਦਾ ਕਹਿਣਾ ਹੈ ਕਿ ਇੰਨਾ ਹੀ ਨਹੀਂ ਇਸ ਦੇ ਨਾਲ ਪਈ ਤੂੜੀ ਨੂੰ ਅੱਗ ਲੱਗਣ ਕਾਰਨ ਚਾਰ ਟਰਾਲੀਆਂ ਤੂੜੀ ਸੜ ਕੇ ਸੁਆਹ ਹੋ ਗਈ, ਜਿਸ ਦੀ ਸੂਚਨਾ ਫਾਇਰ ਬ੍ਰਿਗੇਡ ਵਿਭਾਗ ਨੂੰ ਦਿੱਤੀ ਗਈ ਤਾਂ ਫਾਇਰ ਬ੍ਰਿਗੇਡ ਵਿਭਾਗ ਦੇ ਕਰਮਚਾਰੀਆਂ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...