August 11, 2026, 10:49 am
----------- Advertisement -----------
HomeNewsBreaking Newsਅੰਮ੍ਰਿਤਸਰ ਦੇ ਬ੍ਰਦਰ ਢਾਬੇ ਵੱਲੋਂ ਨਿਵੇਕਲੀ ਪਹਿਲ: ਭਲਕੇ ਵੋਟਿੰਗ ਕਰ ਕੇ ਆਉਣ...

ਅੰਮ੍ਰਿਤਸਰ ਦੇ ਬ੍ਰਦਰ ਢਾਬੇ ਵੱਲੋਂ ਨਿਵੇਕਲੀ ਪਹਿਲ: ਭਲਕੇ ਵੋਟਿੰਗ ਕਰ ਕੇ ਆਉਣ ਵਾਲਿਆਂ ਨੂੰ ਖਾਣੇ ‘ਤੇ ਮਿਲੇਗਾ ਭਾਰੀ ਡਿਸਕਾਊਂਟ

Published on

----------- Advertisement -----------

ਭਲਕੇ ਹੋਣ ਵਾਲੀ ਵੋਟਿੰਗ ਲਈ ਪ੍ਰਸ਼ਾਸਨ ਵੱਲੋਂ ਜਿਥੇ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਉੱਥੇ ਹੀ ਅੰਮ੍ਰਿਤਸਰ ਦੇ ਬ੍ਰਦਰ ਢਾਬੇ ਵਿਖੇ ਵੋਟਰਾਂ ਲਈ ਇੱਕ ਨਿਵੇਕਲੀ ਮੁਹਿੰਮ ਚਲਾਈ ਜਾਵੇਗੀ ।
ਢਾਬੇ ਦੇ ਮਾਲਿਕ ਵਿਭਾ ਵਿਜ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹਨਾਂ ਦੀ ਪੰਜੋ ਬਰਾਂਚਾਂ ਤੇ ਜਿਹੜੇ ਲੋਕ ਵੋਟ ਪਾ ਕੇ ਵੋਟਿੰਗ ਦਾ ਨਿਸ਼ਾਨ ਦਿਖਾਉਣਗੇ ਉਨ੍ਹਾਂ ਨੂੰ 20% ਡਿਸਕਾਊਂਟ ਦਿੱਤਾ ਜਾਵੇਗਾ। ਉਹਨਾਂ ਨੇ ਵੋਟਰਾਂ ਨੂੰ ਅਪੀਲ ਕਰਦੇ ਹੋਏ ਕਿਹਾ ਦੇਸ਼ ਦੀ ਉੱਨਤੀ ਅਤੇ ਤਰੱਕੀ ਦੇ ਲਈ ਆਪਣੀ ਵੋਟਾਂ ਦਾ ਇਸਤੇਮਾਲ ਜਰੂਰ ਕਰੋ।
ਉਹਨਾਂ ਕਿਹਾ ਕਿ ਆਉਣ ਵਾਲੀ ਪੀੜੀ ਨੂੰ ਅਸੀਂ ਅਪੀਲ ਕਰਨਾ ਚਾਹੁੰਦੇ ਹਾਂ ਕਿ ਤੁਹਾਡੀ ਵੋਟ ਦੇ ਨਾਲ ਹੀ ਦੇਸ਼ ਦੀ ਉੱਨਤੀ ਤੇ ਤਰੱਕੀ ਹੋਵੇਗੀ। ਸਾਨੂੰ ਆਪਣੀ ਵੋਟ ਦਾ ਇਸਤੇਮਾਲ ਜਰੂਰ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿਉਂਕਿ ਆਉਣ ਵਾਲਾ ਸਮਾਂ ਸਾਡੇ ਬੱਚਿਆਂ ਦਾ ਇਹਨਾਂ ਵੋਟਾਂ ਦੇ ਵਿੱਚ ਜੁੜਿਆ ਹੈ ਤੇ ਚੰਗੀ ਸਰਕਾਰ ਬਣੇਗੀ ਤਾਂ ਹੀ ਸਾਡੇ ਬੱਚਿਆਂ ਦੇ ਭਵਿੱਖ ਬਾਰੇ ਕੁਝ ਸੋਚ ਸਕੇਗੀ।
ਉਹਨਾਂ ਕਿਹਾ ਕਿ ਜੇਕਰ ਮਾਂ ਬਾਪ ਆਪਣੇ ਬੱਚੇ ਦੇ ਲਈ ਕੋਈ ਚੰਗਾ ਸੋਚਦੇ ਹਨ ਉਸੇ ਤਰ੍ਹਾਂ ਹੀ ਜੇਕਰ ਅਸੀਂ ਚੰਗੀ ਸਰਕਾਰ ਚੁਣਾਂਗੇ ਤੇ ਤਾਂ ਹੀ ਉਹ ਸਾਡੇ ਬੱਚਿਆਂ ਦੇ ਬਾਰੇ ਕੋਈ ਚੰਗਾ ਸੋਚੇਗੀ ਤਾਂ ਹੀ ਸਾਡਾ ਦੇਸ਼ ਤਰੱਕੀ ਕਰ ਸਕੇਗਾ ਅਤੇ ਸਾਡੇ ਬੱਚੇ ਅਗਾਂਹ ਵੱਧ ਸਕਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਡੀਜ਼ਲ ’ਚ ਈਥਾਨੌਲ ਮਿਲਾਉਣ ਦੀ ਯੋਜਨਾ ਸਰਕਾਰ ਵੱਲੋਂ ਰੱਦ

ਕੇਂਦਰ ਨੇ ਸੋਮਵਾਰ ਨੂੰ ਟੈਸਟਿੰਗ ਤੋਂ ਬਾਅਦ ਡੀਜ਼ਲ ਵਿੱਚ ਈਥਾਨੌਲ ਮਿਲਾਉਣ ਦੇ ਦੀ ਯੋਜਾਨਾ...

MP ਹਰਭਜਨ ਸਿੰਘ ਵੱਲੋਂ ਸ਼ੇਅਰ ਕੀਤੀ ਨਸ਼ੇ ’ਚ ਝੂਲਦੇ ਨੌਜਵਾਨਾਂ ਦੀ ਵੀਡੀਓ ਨੂੰ ਲੈ ਕੇ ਪੰਜਾਬ ਪੁਲਿਸ ਨੇ ਕੀਤਾ ਖੁਲਾਸਾ

ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਇੱਕ ਵੀਡੀਓ, ਜਿਸ ਦਾ ਦਾਅਵਾ ਪੰਜਾਬ ਦਾ ਹੈ, ਨੇ...

ਆਊਟਸੋਰਸ ਕਰਮਚਾਰੀਆਂ ਨੂੰ ਠੇਕੇ ‘ਤੇ ਰੱਖੇਗੀ ਮਾਨ ਸਰਕਾਰ, ਸਰਬਸੰਮਤੀ ਨਾਲ ਪਾਸ ਹੋਇਆ ਬਿੱਲ

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੌਰਾਨ ਅਹਿਮ ਬਿੱਲ...

ਗੁਰਦੁਆਰਾ ਹੰਸਾਲੀ ਸਾਹਿਬ ਵਿਖੇ ਸਿਲੰਡਰ ਫਟਣ ਕਾਰਨ ਲੰਗਰ ਹਾਲ ‘ਚ ਲੱਗੀ ਭਿਆਨਕ ਅੱਗ

ਫਤਿਹਗੜ੍ਹ ਸਾਹਿਬ ਦੇ ਹੰਸਾਲੀ ਸਾਹਿਬ ਵਿਖੇ ਲੰਗਰ ਹਾਲ ਵਿੱਚ ਸੋਮਵਾਰ ਸਵੇਰੇ 9 ਵਜੇ ਦੇ...

ਕੋਵਿਡ ਵਿੱਚ ਕਾਂਗਰਸ ਸਰਕਾਰ ਨੇ ਮਾਪਿਆਂ ਨੂੰ ਟ੍ਰਾਂਸਪੋਰਟ ਫੀਸ ਦੇਣ ਲਈ ਮਜਬੂਰ ਕੀਤਾ ਸੀ, ਪਰ ਹੁਣ ਅਜਿਹਾ ਨਹੀਂ ਹੋਵੇਗਾ-ਭਗਵੰਤ ਸਿੰਘ ਮਾਨ*

ਚੰਡੀਗੜ੍ਹ; 10 ਅਗਸਤ:ਸੂਬੇ ਵਿੱਚ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਫੀਸਾਂ ਵਿੱਚ ਕੀਤੇ ਜਾਂਦੇ ਵਾਧੇ...

ਚੋਰੀ ਦੇ ਡਰ ਤੋਂ ਖੇਤਾਂ ‘ਚ ਦੱਬੇ 5 ਲੱਖ, ਥਾਂ ਭੁੱਲ ਗਿਆ ਕਿਸਾਨ, ਸਾਲ ਬਾਅਦ ਮਿਲੇ ਤਾਂ ਨੋਟਾਂ ਨੂੰ ਲੱਗੀ ਚੁੱਕੀ ਸੀ ਸਿਉਂਕ

ਘਟਨਾ ਪਜਪਦਰਾ ਖੇਤਰ ਦੇ ਨਵੇਈ ਪਿੰਡ ਵਿਚ ਵਾਪਰੀ ਹੈ। ਇਕ ਕਿਸਾਨ ਨੇ ਘਰ ਬਣਾਉਣ...

ਸੰਗੀਤਕਾਰ A.R ਰਹਿਮਾਨ ਦੇ ਪੁੱਤਰ ਦਾ ਹੋਇਆ Accident

ਭਾਰਤੀ ਸਿਨੇਮਾ ਦੇ ਦਿੱਗਜ ਸੰਗੀਤਕਾਰ ਏ. ਆਰ. ਰਹਿਮਾਨ ਦੇ ਬੇਟੇ ਅਮੀਨ ਇੱਕ ਸੜਕ ਹਾਦਸੇ...

ਬਹਿਬਲ ਕਲਾਂ ਗੋਲੀ ਕਾਂਡ: ਪੰਜਾਬ ਪੁਲੀਸ ਨੇ ਬੰਦ ਲਿਫਾਫੇ ਵਿੱਚ ਸੌਂਪੀ ਸਟੇਟਸ ਰਿਪੋਰਟ

ਪੰਜਾਬ ਪੁਲੀਸ ਨੇ ਪਬਲਿਕ ਪ੍ਰੌਸੀਕਿਊਟਰ ਰਾਹੀਂ ਚੰਡੀਗੜ੍ਹ ਕੋਰਟ ਵਿੱਚ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ...

ਅਕਾਲੀ ਦਲ-ਭਾਜਪਾ ਗੱਠਜੋੜ ਬਾਰੇ ਨਾਇਬ ਸੈਣੀ ਦਾ ਵੱਡਾ ਬਿਆਨ, ਪੀਐਮ ਮੋਦੀ ਤੇ ਸੁਖਬੀਰ ਬਾਦਲ ਦੀ ਮੁਲਕਾਤ ਦਾ ਏਜੰਡਾ ਦੱਸਿਆ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਚਕਾਰ...