September 26, 2026, 6:59 pm
----------- Advertisement -----------
HomeNewsLatest Newsਜ਼ਿਲ੍ਹਾ ਮੋਗਾ ਵਿਚ 18,621 ਨੌਜਵਾਨ ਵੋਟਰ ਕਰਨਗੇ ਪਹਿਲੀ ਵਾਰ ਵੋਟ ਦੇ ਅਧਿਕਾਰ...

ਜ਼ਿਲ੍ਹਾ ਮੋਗਾ ਵਿਚ 18,621 ਨੌਜਵਾਨ ਵੋਟਰ ਕਰਨਗੇ ਪਹਿਲੀ ਵਾਰ ਵੋਟ ਦੇ ਅਧਿਕਾਰ ਦਾ ਇਸਤੇਮਾਲ

Published on

----------- Advertisement -----------

ਮੋਗਾ, 31 ਮਈ – ਲੋਕ ਸਭਾ ਚੋਣਾਂ-2024 ਦੌਰਾਨ ਜ਼ਿਲ੍ਹਾ ਮੋਗਾ ਦੇ ਪਹਿਲੀ ਵਾਰ ਬਣੇ ਵੋਟਰਾਂ ਨੂੰ ਵੋਟ ਦਾ ਜ਼ਰੂਰੀ ਅਤੇ ਸਹੀ ਇਸਤੇਮਾਲ ਪ੍ਰਤੀ ਉਤਸ਼ਾਹਿਤ ਕਰਨ ਲਈ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਨੌਜਵਾਨਾਂ ਦੇ ਨਾਮ ਵਿਸ਼ੇਸ਼ ਸੁਨੇਹਾ ਜਾਰੀ ਕੀਤਾ ਹੈ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਉਹਨਾਂ ਕਿਹਾ ਕਿ ਪਹਿਲੀ ਵਾਰ ਵੋਟਰ ਬਣੇ ਨੌਜਵਾਨਾਂ ਨੂੰ ਆਪਣੀ ਵੋਟ ਦਾ ਸਹੀ ਅਤੇ ਜਰੂਰੀ ਇਸਤੇਮਾਲ ਕਰਨ ਲਈ ਜਰੂਰ ਅੱਗੇ ਆਉਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਵੋਟ ਫੀਸਦੀ ਵਧਾਉਣ ਅਤੇ ਲੋਕਤੰਤਰ ਨੂੰ ਮਜਬੂਤ ਕਰਨ ਵਿਚ ਨੌਜਵਾਨ ਅਹਿਮ ਯੋਗਦਾਨ ਪਾ ਸਕਦੇ ਹਨ। ਉਹਨਾਂ ਕਿਹਾ ਕਿ ਨੌਜਵਾਨਾਂ ਨੂੰ ਇਹ ਮੌਕਾ ਹੱਥੋਂ ਖੁੰਝਾਉਣਾ ਨਹੀਂ ਚਾਹੀਦਾ ਹੈ।

ਉਹਨਾਂ ਵੇਰਵੇ ਸਹਿਤ ਦੱਸਿਆ ਕਿ ਮੌਜੂਦਾ ਵੋਟਰ ਅੰਕੜਿਆਂ ਮੁਤਾਬਿਕ ਜ਼ਿਲ੍ਹਾ ਮੋਗਾ ਵਿੱਚ ਇਸ ਵੇਲੇ ਵੋਟਰਾਂ ਦੀ ਕੁੱਲ ਗਿਣਤੀ 763054 ਹੈ, ਜਿਸ ਵਿੱਚੋਂ 18621 ਉਹ ਵੋਟਰ ਹਨ, ਜੋ 18-19 ਸਾਲ ਦੇ ਹਨ ਅਤੇ ਪਹਿਲੀ ਵਾਰ ਆਪਣੀ ਵੋਟ ਦਾ ਇਸਤੇਮਾਲ ਕਰ ਰਹੇ ਹਨ। ਉਹਨਾਂ ਹਲਕਾਵਾਰ ਨਵੇਂ ਵੋਟਰਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਲਕਾ ਨਿਹਾਲ ਸਿੰਘ ਵਾਲਾ ਵਿੱਚ 5066 , ਬਾਘਾਪੁਰਾਣਾ ਵਿੱਚ 4007, ਮੋਗਾ ਵਿੱਚ 4415 ਅਤੇ ਧਰਮਕੋਟ ਵਿੱਚ 5133 ਨਵੇਂ ਵੋਟਰ ਹਨ, ਜੋ ਕਿ ਐਤਕੀਂ ਪਹਿਲੀ ਵਾਰ ਮਤਦਾਨ ਕਰਨਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...

ਬਟਾਲਾ ‘ਚ ਡਬਲ ਮਰਡਰ, ਬੰਦੇ ਨੇ ਆਪਣੀ ਪਤਨੀ ਤੇ ਧੀ ਦਾ ਕੀਤਾ ਬੇਰਹਿਮੀ ਨਾਲ ਕਤਲ

ਬਟਾਲਾ ਦੀ ਫਰੈਂਡਸ ਕਲੋਨੀ ਵਿੱਚ ਅੱਜ ਸਵੇਰੇ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਇੱਕ...

ਪੰਜਾਬ ਸਥਾਨਕ ਅਤੇ ਵਿਸ਼ਵ ਭਰ ਦੇ ਨਿਵੇਸ਼ਕਾਂ ਲਈ ਪਸੰਦੀਦਾ ਥਾਂ ਵਜੋਂ ਤੇਜ਼ੀ ਨਾਲ ਉੱਭਰ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 25 ਸਤੰਬਰ:ਪੰਜਾਬ ਤੇਜ਼ੀ ਨਾਲ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਅਤੇ ਨਿਵੇਸ਼ ਲਈ ਪਸੰਦੀਦਾ ਸਥਾਨ...

PAU ’ਚ 28 ਸਤੰਬਰ ਨੂੰ ਵੱਡਾ ਸਮਾਗਮ, ‘ਜਸ਼ਨ-ਏ-ਇਨਕਲਾਬ’ ਲਈ ਨੌਜਵਾਨਾਂ ’ਚ ਭਾਰੀ ਉਤਸ਼ਾਹ

ਚੰਡੀਗੜ੍ਹ 25 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਅਤੇ ਪੰਜਾਬ ਯੂਥ ਵੈਲਫੇਅਰ ਬੋਰਡ...