June 8, 2026, 3:44 pm
----------- Advertisement -----------
HomePunjabbusinessਚੜ੍ਹੇ ਮਹੀਨੇ ਆਮ ਜਨਤਾ ਨੂੰ ਵੱਡੀ ਰਾਹਤ; LPG ਸਿਲੰਡਰ 72 ਰੁਪਏ ਹੋਇਆ...

ਚੜ੍ਹੇ ਮਹੀਨੇ ਆਮ ਜਨਤਾ ਨੂੰ ਵੱਡੀ ਰਾਹਤ; LPG ਸਿਲੰਡਰ 72 ਰੁਪਏ ਹੋਇਆ ਸਸਤਾ

Published on

----------- Advertisement -----------

ਜੂਨ ਮਹੀਨੇ ਦੇ ਪਹਿਲੇ ਹੀ ਦਿਨ ਇੱਕ ਚੰਗੀ ਖ਼ਬਰ ਆਈ ਹੈ। ਹੁਣ ਲੋਕਾਂ ਨੂੰ ਕਮਰਸ਼ੀਅਲ ਐਲਪੀਜੀ ਸਿਲੰਡਰ ਦੀ ਕੀਮਤ ਘੱਟ ਚੁਕਾਉਣੀ ਪਵੇਗੀ। ਤੇਲ ਮਾਰਕੀਟਿੰਗ ਕੰਪਨੀਆਂ ਨੇ 19 ਕਿਲੋ ਦੇ ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ ਘਟਾਈਆਂ ਹਨ। ਕਮਰਸ਼ੀਅਲ ਐਲਪੀਜੀ ਸਿਲੰਡਰ ਦਾ ਰੇਟ 72 ਰੁਪਏ ਘੱਟ ਕਰ ਦਿੱਤਾ ਗਿਆ ਹੈ। ਇਹ ਲਗਾਤਾਰ ਤੀਜਾ ਮਹੀਨਾ ਹੈ ਜਦੋਂ ਵਪਾਰਕ ਰਸੋਈ ਗੈਸ ਸਿਲੰਡਰ ਦੀ ਦਰ ਘਟਾਈ ਗਈ ਹੈ।
ਦਿੱਲੀ ‘ਚ ਵਪਾਰਕ ਸਿਲੰਡਰ ਦੀ ਕੀਮਤ 69.50 ਰੁਪਏ ਘੱਟ ਗਈ ਹੈ। ਹੁਣ ਇਹ ਰਾਸ਼ਟਰੀ ਰਾਜਧਾਨੀ ‘ਚ 1676 ਰੁਪਏ ‘ਚ ਉਪਲਬਧ ਹੋਵੇਗਾ। ਕੋਲਕਾਤਾ ‘ਚ ਸਿਲੰਡਰ ਦੇ ਰੇਟ 72 ਰੁਪਏ ਘਟੇ ਹਨ। ਹੁਣ ਇੱਥੇ 1787 ਰੁਪਏ ਵਿੱਚ ਸਿਲੰਡਰ ਮਿਲੇਗਾ। ਮੁੰਬਈ ‘ਚ ਸਿਲੰਡਰ 69.50 ਰੁਪਏ ਘਟਾ ਕੇ 1629 ਰੁਪਏ ‘ਚ ਮਿਲੇਗਾ। ਚੇਨਈ ਵਿੱਚ ਸਿਲੰਡਰ ਦੀ ਕੀਮਤ 1840.50 ਰੁਪਏ ਹੋ ਗਈ ਹੈ। ਚੰਡੀਗੜ੍ਹ ‘ਚ 19 ਕਿਲੋ ਦਾ ਕਮਰਸ਼ੀਅਲ ਸਿਲੰਡਰ 1697 ਰੁਪਏ ‘ਚ ਮਿਲੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਨ ਸਰਕਾਰ ਨੇ ਸ਼ੁਰੂ ਕੀਤਾ ‘ਮਿਸ਼ਨ ਕਲੀਨ ਪੰਜਾਬ’

ਮਾਨ ਸਰਕਾਰ ਨੇ ਮਿਸ਼ਨ ਕਲੀਨ ਪੰਜਾਬ ਸ਼ੁਰੂ ਕੀਤਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ...

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...