September 20, 2026, 9:37 am
----------- Advertisement -----------
HomeNewsBreaking Newsਲੋਕ ਸਭਾ ਚੋਣਾਂ ਦੇ ਐਗਜ਼ਿਟ ਪੋਲ ਤੋਂ ਪਹਿਲਾਂ ਕਾਂਗਰਸ ਪ੍ਰਧਾਨ ਦਾ ਦਾਵਾ...

ਲੋਕ ਸਭਾ ਚੋਣਾਂ ਦੇ ਐਗਜ਼ਿਟ ਪੋਲ ਤੋਂ ਪਹਿਲਾਂ ਕਾਂਗਰਸ ਪ੍ਰਧਾਨ ਦਾ ਦਾਵਾ –  I.N.D.I.A ਨੂੰ ਘੱਟੋ-ਘੱਟ ਮਿਲਣਗੀਆਂ 295 ਸੀਟਾਂ

Published on

----------- Advertisement -----------

ਲੋਕ ਸਭਾ ਚੋਣਾਂ ਦੇ ਐਗਜ਼ਿਟ ਪੋਲ ਤੋਂ ਇਕ ਘੰਟਾ ਪਹਿਲਾਂ ਕਾਂਗਰਸ ਨੇ ਦਾਅਵਾ ਕੀਤਾ ਸੀ ਕਿ I.N.D.I.A ਨੂੰ ਘੱਟੋ-ਘੱਟ 295 ਸੀਟਾਂ ਮਿਲਣਗੀਆਂ। ਇਹ ਐਲਾਨ ਗਠਜੋੜ ਦੀ ਮੀਟਿੰਗ ਤੋਂ ਬਾਅਦ ਕੀਤਾ ਗਿਆ। ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ ਨੇ 1 ਜੂਨ ਨੂੰ ਕਿਹਾ ਕਿ ਆਈ.ਐਨ.ਡੀ.ਆਈ.ਏ. ਦੀ ਬੈਠਕ ਢਾਈ ਘੰਟੇ ਤੋਂ ਵੱਧ ਚੱਲੀ।

ਨਾਲ ਹੀ ਉਨ੍ਹਾਂ ਦੱਸਿਆ ਕਿ ਅਸੀਂ ਚੋਣਾਂ ਦੌਰਾਨ ਕਮਜ਼ੋਰੀਆਂ ਅਤੇ ਖੂਬੀਆਂ ਬਾਰੇ ਚਰਚਾ ਕੀਤੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ I.N.D.I.A ਗਠਜੋੜ ਨੂੰ 295 ਅਤੇ ਇਸ ਤੋਂ ਵੱਧ ਸੀਟਾਂ ਮਿਲਣਗੀਆਂ। ਅਸੀਂ ਅੰਦਾਜ਼ਾ ਲਗਾਇਆ ਹੈ ਕਿ ਇਹ ਇਸ ਤੋਂ ਘੱਟ ਨਹੀਂ ਹੋਵੇਗਾ। ਇਹ ਅੰਕੜਾ ਸਾਡੇ ਸਾਰੇ ਨੇਤਾਵਾਂ ਨੂੰ ਪੁੱਛਣ ਤੋਂ ਬਾਅਦ ਮਿਲਿਆ ਹੈ ਅਤੇ ਇਸ ਅੰਕੜੇ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ।

ਦੱਸ ਦਈਏ ਕਿ  I.N.D.I.A. ਦੀ ਮੀਟਿੰਗ ਵਿੱਚ 23 ਆਗੂ ਸ਼ਾਮਲ ਹੋਏ। ਮਮਤਾ ਬੈਨਰਜੀ ਸ਼ਾਮਲ ਨਹੀਂ ਹੋਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ...