November 13, 2026, 1:07 pm
----------- Advertisement -----------
HomeNewsLatest NewsCM ਚੰਨੀ ਨੇ ਚਮਕੌਰ ਸਾਹਿਬ ਵਿਖੇ ਭਾਵੁਕ ਹੋ ਕੇ ਲੋਕਾਂ ਨੂੰ ਕੀਤੀ...

CM ਚੰਨੀ ਨੇ ਚਮਕੌਰ ਸਾਹਿਬ ਵਿਖੇ ਭਾਵੁਕ ਹੋ ਕੇ ਲੋਕਾਂ ਨੂੰ ਕੀਤੀ ਅਪੀਲ

Published on

----------- Advertisement -----------

ਚਮਕੌਰ ਸਾਹਿਬ : – ਪੰਜਾਬ ਦੀ ਭਦੌੜ ਸੀਟ ਤੋਂ ਟਿਕਟ ਮਿਲਣ ਤੋਂ ਬਾਅਦ ਸੀਐਮ ਚਰਨਜੀਤ ਚੰਨੀ ਨੇ ਚਮਕੌਰ ਸਾਹਿਬ ਵਿੱਚ ਖੇਡਿਆ ਇਮੋਸ਼ਨਲ ਕਾਰਡ। ਸੀਐਮ ਚੰਨੀ ਨੇ ਚਮਕੌਰ ਸਾਹਿਬ ਪਹੁੰਚ ਕੇ ਕਿਹਾ ਕਿ ਹਰ ਕੋਈ ਮੈਨੂੰ ਦਬਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਰੇਡ ਕੀਤੀ ਜਾ ਰਹੀ ਹੈ। 15 ਸਾਲ ਮੈਂ ਚਮਕੌਰ ਸਾਹਿਬ ਵਿਚ ਰਿਹਾ। ਅੱਜ ਤੱਕ ਕਿਤੇ ਨਹੀਂ ਗਿਆ। ਹੁਣ ਤੁਸੀਂ ਲੋਕਾਂ ਨੂੰ ਮੇਰਾ ਖਿਆਲ ਰੱਖਣਾ ਹੈ। ਸੀਐਮ ਚੰਨੀ ਨੇ ਕਿਹਾ ਕਿ ਸੀਐਮ ਬਣਨ ਤੋਂ ਬਾਅਦ ਉਹ ਸਾਰਿਆਂ ਨੂੰ ਮਿਲੇ ਹਨ। ਇਸ ਲਈ ਸਾਰਿਆਂ ਨੂੰ ਘਰ-ਘਰ ਅਤੇ ਪਿੰਡ-ਪਿੰਡ ਜਾ ਕੇ ਪ੍ਰਚਾਰ ਕਰਨਾ ਚਾਹੀਦਾ ਹੈ। ਉਸ ਦੀ ਜਿੱਤ 50 ਹਜ਼ਾਰ ਤੋਂ ਘੱਟ ਨਹੀਂ ਹੋਣੀ ਚਾਹੀਦੀ।
ਜਿਸ ਭਦੌੜ ਸੀਟ ਤੋਂ ਉਨ੍ਹਾਂ ਨੂੰ ਟਿਕਟ ਦਿੱਤੀ ਗਈ ਹੈ, ਉਹ ਆਮ ਆਦਮੀ ਪਾਰਟੀ ਦਾ ਗੜ੍ਹ ਹੈ। ਇੱਥੋਂ ‘ਆਪ’ ਵਿਧਾਇਕ ਚੁਣੇ ਗਏ ਸਨ ਅਤੇ ਇਹ ਸੀਟ ਵੀ ‘ਆਪ’ ਦੇ ਸੀਐਮ ਚਿਹਰੇ ਭਗਵੰਤ ਮਾਨ ਦੇ ਸੰਸਦੀ ਹਲਕੇ ਵਿੱਚ ਆਉਂਦੀ ਹੈ। ਇਸ ਦੇ ਨਾਲ ਹੀ ਚੰਨੀ ਰਾਹੀਂ ਕਾਂਗਰਸ ਮਾਲਵਾ ਖੇਤਰ ਨੂੰ ਵੀ ਨੁਮਾਇੰਦਗੀ ਦੇਣ ਦੀ ਕੋਸ਼ਿਸ਼ ਕਰ ਰਹੀ ਹੈ। ਜਿੱਥੋਂ ਕਾਂਗਰਸ ਵਿੱਚ ਨਾ ਤਾਂ ਸੀਐਮ ਹੈ ਅਤੇ ਨਾ ਹੀ ਸੰਗਠਨ ਮੁਖੀ ਹੈ। ਭਦੌੜ ਸੀਟ ਤੋਂ ਚੰਨੀ ਦੀ ਜਿੱਤ ਨਾਲ ਮਾਲਵੇ ਵਿੱਚ ਦਲਿਤ ਵੋਟ ਬੈਂਕ ਵੀ ਕਾਂਗਰਸ ਨੇ ਆਪਣੇ ਹੱਕ ਵਿਚ ਭੁਗਤਾਉਣੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...

 ਸ੍ਰੀ ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼ ਸ਼ਹਿਰ, ਬੈਂਸ ਨੇ ਕੀਤਾ ਐਲਾਨ

ਚੰਡੀਗੜ੍ਹ; 12 ਨਵੰਬਰ 2026:ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀਆਂ ਲਾਸਾਨੀ ਸ਼ਹਾਦਤਾਂ ਨਾਲ ਵਰੋਸਾਈ...

ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ ਤੇ 7 ਕਰੋੜ ਦੀ ਫਿਰੌਤੀ, ਚੀਮਾ ਨੇ ਭਾਜਪਾ ’ਤੇ ਲਾਏ ਗੰਭੀਰ ਇਲਜ਼ਾਮ

ਚੰਡੀਗੜ੍ਹ 12 ਨਵੰਬਰ:ਆਮ ਆਦਮੀ ਪਾਰਟੀ (ਆਪ) ਨੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ...

ਹਰਿਆਣਾ ਦੇ ਸ਼ਾਹਬਾਦ ਵਿਚ ਵਾਪਰੇ ਹਾਦਸੇ ਵਿਚ ਮਾਂ ਤੇ ਪੁੱਤ ਦੀ ਦਰਦਨਾਕ ਮੌਤ, ਪਤੀ ਜ਼ਖ਼ਮੀ

ਹਰਿਆਣਾ ਦੇ ਕੁਰੂਕਸ਼ੇਤਰ ਜ਼ਿਲ੍ਹੇ ਦੇ ਸ਼ਾਹਬਾਦ ਵਿੱਚ, ਰਤਨਗੜ੍ਹ ਪਿੰਡ ਨੇੜੇ ਦਿੱਲੀ-ਜੰਮੂ ਨੈਸ਼ਨਲ ਹਾਈਵੇ-44 'ਤੇ...