September 8, 2026, 7:49 am
----------- Advertisement -----------
HomeNewsBreaking Newsਮੋਗਾ 'ਚ ਚੱਲਦੀ ਕਾਰ ਨੂੰ ਲੱਗੀ ਅੱਗ, ਬਾਲ-ਬਾਲ ਬਚੇ ਸਵਾਰ

ਮੋਗਾ ‘ਚ ਚੱਲਦੀ ਕਾਰ ਨੂੰ ਲੱਗੀ ਅੱਗ, ਬਾਲ-ਬਾਲ ਬਚੇ ਸਵਾਰ

Published on

----------- Advertisement -----------

ਮੋਗਾ ਜ਼ਿਲੇ ਦੇ ਪਿੰਡ ਦੁਨੇਕੇ ‘ਚ ਤੇਜ਼ ਗਰਮੀ ਕਾਰਨ ਸ਼ਾਰਟ ਸਰਕਟ ਕਾਰਨ ਚੱਲਦੀ ਕਾਰ ਨੂੰ ਅੱਗ ਲੱਗ ਗਈ। ਕਾਰ ‘ਚ ਸਵਾਰ ਤਿੰਨ ਲੋਕਾਂ ਨੇ ਕਾਰ ‘ਚੋਂ ਛਾਲ ਮਾਰ ਕੇ ਆਪਣੀ ਜਾਨ ਬਚਾਈ।ਸੂਚਨਾ ਤੋਂ ਬਾਅਦ ਫਾਇਰ ਬ੍ਰਿਗੇਡ ਦੀ ਗੱਡੀ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ।

ਜਾਣਕਾਰੀ ਦਿੰਦਿਆਂ ਮੋਗਾ ਨਗਰ ਨਿਗਮ ਦੇ ਮੇਅਰ ਬਲਜੀਤ ਸਿੰਘ ਚੰਨੀ ਨੇ ਦੱਸਿਆ ਕਿ ਸਾਨੂੰ ਫੋਨ ਆਇਆ ਸੀ ਕਿ ਪਿੰਡ ਦੁੱਨੇਕੇ ਵਿੱਚ ਇੱਕ ਕਾਰ ਨੂੰ ਅੱਗ ਲੱਗ ਗਈ ਹੈ। ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ। ਉਨ੍ਹਾਂ ਦੱਸਿਆ ਕਿ ਕਾਰ ਵਿੱਚ ਸਵਾਰ ਵਿਅਕਤੀ ਪਿੰਡ ਚੋਟੀਆਂ ਕਲਾਂ ਦੇ ਵਸਨੀਕ ਹਨ।

ਜੋ ਲੁਧਿਆਣਾ ਤੋਂ ਪਿੰਡ ਚੋਟੀਆਂ ਕਲਾਂ ਜਾ ਰਿਹਾ ਸੀ। ਜ਼ਿਆਦਾ ਗਰਮੀ ਕਾਰਨ ਸ਼ਾਰਟ ਸਰਕਟ ਹੋ ਗਿਆ। ਜਿਸ ਕਾਰਨ ਕਾਰ ਨੂੰ ਅੱਗ ਲੱਗ ਗਈ। ਚੰਗੀ ਗੱਲ ਇਹ ਹੈ ਕਿ ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...

ਚੋਰੀ ਦੇ ਡਰੋਂ ਗਜ਼ਬ ਜੁਗਾੜ! ਘਰ ਦੇ ਬਾਹਰ ਨਹੀਂ ਛੱਤ ‘ਤੇ ਖੜ੍ਹੀ ਕਰ ਦਿੱਤੀ ਲੱਖਾਂ ਦੀ ਸਕਾਰਪੀਓ

ਬਿਹਾਰ ਦੇ ਇਕ ਸ਼ਖਸ ਨੇ ਜੋ ਕੀਤਾ, ਉਸ ਨੂੰ ਦੇਖ ਕੇ ਹਰ ਕੋਈ ਹੈਰਾਨ...

ਪਰਮੀਸ਼ ਵਰਮਾ ਵੱਲੋਂ ਪਤਨੀ ਗੀਤ ਗਰੇਵਾਲ ਨਾਲ ਤਲਾਕ ਦੀ ਪੁਸ਼ਟੀ

ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਆਖ਼ਰਕਾਰ ਆਪਣੀ ਵਿਆਹੁਤਾ ਜ਼ਿੰਦਗੀ ਨੂੰ ਲੈ ਕੇ...

ਸ਼ੱਕੀ ਡਰੋਨ ਦਿਖਣ ਤੋਂ ਬਾਅਦ 7 ਉਡਾਣਾਂ ਮੋੜੀਆਂ ਗਈਆਂ

ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਐਤਵਾਰ ਰਾਤ ਨੂੰ ਸੰਚਾਲਨ ਖੇਤਰ...

ਦੋਹਤੇ ਨੇ ਪ੍ਰਾਪਰਟੀ ਖਾਤਰ ਨਾਨੀ ਨੂੰ ਉਤਾਰਿਆ ਮੌਤ ਦੇ ਘਾਟ, CCTV ਨੇ ਖੋਲ੍ਹਿਆ ਸਾਰਿਆ ਭੇਦ

ਜਗਰਾਓਂ ਦੇ ਪਿੰਡ ਅਮਰਗੜ੍ਹ ਕਲੇਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ...

ਅਮਰੀਕਾ ਦੇ ਮਿਆਮੀ ਏਅਰਪੋਰਟ ‘ਤੇ ਕਾਰਗੋ ਪਲੇਨ ਰਨਵੇ ਤੋਂ ਬਾਹਰ ਨਿਕਲ ਕੇ ਗੱਡੀਆਂ ਨਾਲ ਟਕਰਾਇਆ, ਹੋਈਆਂ 5 ਮੌਤਾਂ

ਅਮਰੀਕਾ ਦੇ ਮਿਆਮੀ ਇੰਟਰਨੈਸ਼ਨਲ ਏਅਰਪੋਰਟ ‘ਤੇ ਬੀਤੇ ਦਿਨੀਂ ਇਕ ਬੋਇੰਗ ਕਾਰਗੋ ਪਲੇਨ ਲੈਂਡਿੰਗ ਦੇ...

‘ਪੰਜਾਬ ‘ਚ ਮੰਡਰਾਇਆ ਬਿਜਲੀ ਸੰਕਟ, 4 ਦਿਨਾਂ ‘ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ’

ਪੰਜਾਬ ਵਿਚ ਫਿਰ ਤੋਂ ਬਿਜਲੀ ਸੰਕਟ ਮੰਡਰਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਬਿਜਲੀ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...