ਪੰਜਾਬ ਦੀ ਅੰਮ੍ਰਿਤਸਰ ਲੋਕ ਸਭਾ ਸੀਟ ‘ਤੇ ਵੋਟਾਂ ਦੀ ਗਿਣਤੀ ਜਾਰੀ ਹੈ। ਅੰਮ੍ਰਿਤਸਰ ਸੀਟ ‘ਤੇ ਕਾਂਗਰਸ ਦੇ ਗੁਰਜੀਤ ਸਿੰਘ ਔਜਲਾ 40676 ਵੋਟਾਂ ਨਾਲ ਪਹਿਲੇ ਸਥਾਨ ‘ਤੇ ਚੱਲ ਰਹੇ ਹਨ। ਦੂਜੇ ਸਥਾਨ ‘ਤੇ 35739 ਵੋਟਾਂ ਨਾਲ ਭਾਜਪਾ ਦੇ ਤਰਨਜੀਤ ਸੰਧੂ ਅਤੇ ਆਮ ਆਦਮੀ ਪਾਰਟੀ ਦੇ ਕੁਲਦੀਪ ਸਿੰਘ ਧਾਲੀਵਾਲ 31066 ਵੋਟਾਂ ਨਾਲ ਤੀਜੇ ਸਥਾਨ ‘ਤੇ ਹਨ।
ਅੰਮ੍ਰਿਤਸਰ ਦੀ ਗੱਲ ਕਰੀਏ ਤਾਂ ਇੱਥੇ ਕੁੱਲ ਵੋਟਰਾਂ ਦੀ ਗਿਣਤੀ 16 ਲੱਖ 11 ਹਜ਼ਾਰ 263 ਹੈ। ਜਿਨ੍ਹਾਂ ਵਿੱਚੋਂ 56.06% ਵੋਟਰਾਂ ਨੇ ਲੋਕ ਸਭਾ ਚੋਣਾਂ 2024 ਲਈ ਵੋਟ ਪਾਈ। ਇਨ੍ਹਾਂ ਵਿੱਚੋਂ 4 ਲੱਖ 87 ਹਜ਼ਾਰ 101 ਪੁਰਸ਼ਾਂ, 4 ਲੱਖ 16 ਹਜ਼ਾਰ 86 ਔਰਤਾਂ ਅਤੇ 19 ਟਰਾਂਸਜੈਂਡਰਾਂ ਨੇ ਵੋਟ ਪਾਈ ਹੈ।
----------- Advertisement -----------
ਅੰਮ੍ਰਿਤਸਰ ਤੋਂ ਕਾਂਗਰਸ ਦੇ ਗੁਰਜੀਤ ਸਿੰਘ ਔਜਲਾ ਅੱਗੇ
Published on
----------- Advertisement -----------
----------- Advertisement -----------











