June 15, 2026, 9:30 pm
----------- Advertisement -----------
HomeNewsBreaking Newsਖਡੂਰ ਸਾਹਿਬ ਸੀਟ ਤੋਂ ਆਜ਼ਾਦ ਉਮੀਦਵਾਰ ਅੰਮ੍ਰਿਤਪਾਲ ਸਿੰਘ ਅੱਗੇ

ਖਡੂਰ ਸਾਹਿਬ ਸੀਟ ਤੋਂ ਆਜ਼ਾਦ ਉਮੀਦਵਾਰ ਅੰਮ੍ਰਿਤਪਾਲ ਸਿੰਘ ਅੱਗੇ

Published on

----------- Advertisement -----------

ਖਡੂਰ ਸਾਹਿਬ ਸੀਟ ‘ਤੇ ਤਿਕੋਣਾ ਮੁਕਾਬਲਾ ਬਣ ਗਿਆ ਹੈ। ਪਹਿਲਾਂ ਮੁਕਾਬਲਾ ਆਮ ਆਦਮੀ ਪਾਰਟੀ ਦੇ ਲਾਲਜੀਤ ਸਿੰਘ ਭੁੱਲਰ ਅਤੇ ਕਾਂਗਰਸ ਦੇ ਕੁਲਬੀਰ ਸਿੰਘ ਜ਼ੀਰਾ ਵਿਚਕਾਰ ਲੱਗ ਰਿਹਾ ਸੀ ਪਰ ਇਸੇ ਦੌਰਾਨ ਅੰਮ੍ਰਿਤਪਾਲ ਸਿੰਘ ਦੀ ਐਂਟਰੀ ਨੇ ਸਾਰੇ ਸਮੀਕਰਨ ਹੀ ਬਦਲ ਦਿੱਤੇ ਹਨ। ਖਾਲਿਸਤਾਨੀ ਸਮਰਥਕ ਅਤੇ ਆਜ਼ਾਦ ਉਮੀਦਵਾਰ ਅੰਮ੍ਰਿਤਪਾਲ ਸਿੰਘ ਪੰਜਾਬ ਦੀ ਖਡੂਰ ਸਾਹਿਬ ਸੀਟ ‘ਤੇ ਕਾਂਗਰਸ ਅਤੇ ਹੋਰ ਪਾਰਟੀਆਂ ਨੂੰ ਲਗਾਤਾਰ ਟੱਕਰ ਦੇ ਰਹੇ ਹਨ। ਅੰਮ੍ਰਿਤਪਾਲ ਸਿੰਘ ਨੂੰ 72915 ਅਤੇ ਕਾਂਗਰਸ ਦੇ ਕੁਲਬੀਰ ਸਿੰਘ ਜ਼ੀਰਾ ਨੂੰ 40003 ਵੋਟਾਂ ਮਿਲੀਆਂ।
1 ਜੂਨ ਨੂੰ ਇੱਥੇ 62.55% ਵੋਟਿੰਗ ਹੋਈ ਸੀ। ਖਡੂਰ ਸਾਹਿਬ ਸੀਟ ‘ਤੇ ਕੁੱਲ ਵੋਟਰਾਂ ਦੀ ਗਿਣਤੀ 16,67,797 ਸੀ ਅਤੇ 10,43,248 ਵੋਟਰਾਂ ਨੇ ਆਪਣੀ ਵੋਟ ਦਾ ਇਸਤੇਮਾਲ ਕੀਤਾ। ਇਨ੍ਹਾਂ ਵਿੱਚੋਂ 5,40,201 ਪੁਰਸ਼, 5,03,033 ਔਰਤਾਂ ਅਤੇ 14 ਟਰਾਂਸਜੈਂਡਰਾਂ ਨੇ ਵੀ ਵੋਟ ਪਾਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ...

ਪੰਜਾਬੀ ਗੀਤ ਦੇ ਫੈਨ ਹੋਏ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ! PM ਮੋਦੀ ਨਾਲ ਸ਼ੇਅਰ ਕੀਤੀ ਰੀਲ

ਭਾਰਤ ਅਤੇ ਫਰਾਂਸ ਦੀ ਦੋਸਤੀ ਦਾ ਇੱਕ ਵਿਲੱਖਣ ਅਤੇ ਫਿਲਮੀ ਅੰਦਾਜ ਸੋਸ਼ਲ ਮੀਡੀਆ ‘ਤੇ...

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...

ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ ਅੱਗੇ ਹੋਣਗੇ ਪੇਸ਼

ਕੇਂਦਰੀ ਰਾਜ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ...

ਬੰਜੀ ਜੰਪ ਤੋਂ ਪਹਿਲਾਂ ਸੁਰੱਖਿਆ ਰੱਸੀ ਬੰਨ੍ਹਣਾ ਭੁੱਲੇ ਕਰਮਚਾਰੀ, 21 ਸਾਲਾ ਕੁੜੀ ਦੀ ਮੌਤ

ਬ੍ਰਾਜ਼ੀਲ ਵਿੱਚ ਇੱਕ ਦੁਖਦਾਈ ਘਟਨਾ ਵਾਪਰੀ ਹੈ, ਜਿਸ ‘ਚ 21 ਸਾਲਾ ਕੁੜੀ ਦੀ ਮੌਤ...

ਮਹਿਲਾ T20 ਵਿਸ਼ਵ ਕੱਪ ‘ਚ ਭਾਰਤ – ਪਾਕਿਸਤਾਨ ਦੀਆਂ ਟੀਮਾਂ ਆਹਮੋ -ਸਾਹਮਣੇ

ਵੁਮੈਨਸ ਟੀ-20 ਵਰਲਡ ਕੱਪ ਵਿੱਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਖੇਡਿਆ ਜਾ ਰਿਹਾ ਹੈ।...

ਕੇਂਦਰੀ ਜੇਲ੍ਹ ਹੁਸ਼ਿਆਰਪੁਰ ’ਚ ਬੰਦ ਕੈਦੀ ਨੇ ਵੀਡਿਓ ਵਾਇਰਲ ਕਰਕੇ ਜੇਲ੍ਹ ਪ੍ਰਸ਼ਾਸਨ ’ਤੇ ਜ਼ਬਰੀ ਨਸ਼ਾ ਵਿਕਾਉਣ ਦੇ ਲਗਾਏ ਦੋਸ਼

ਗੈਂਗਸਟਰ ਕੁਲਬੀਰ ਨਰੂਆਣਾ ਕਤਲ ਦੇ ਕਥਿਤ ਮੁੱਖ ਦੋਸ਼ੀ ਗੈਂਗਸਟਰ ਮਨਪ੍ਰੀਤ ਸਿੰਘ ਮੰਨਾ ਜੋ ਹੁਸ਼ਿਆਰਪੁਰ...