June 9, 2026, 1:28 am
----------- Advertisement -----------
HomeNewsBreaking Newsਆਨੰਦਪੁਰ ਸਾਹਿਬ ਲੋਕ ਸਭਾ ਸੀਟ 'ਤੇ 'ਆਪ' ਦੇ ਮਾਲਵਿੰਦਰ ਸਿੰਘ ਕੰਗ 2483...

ਆਨੰਦਪੁਰ ਸਾਹਿਬ ਲੋਕ ਸਭਾ ਸੀਟ ‘ਤੇ ‘ਆਪ’ ਦੇ ਮਾਲਵਿੰਦਰ ਸਿੰਘ ਕੰਗ 2483 ਵੋਟਾਂ ਨਾਲ ਅੱਗੇ

Published on

----------- Advertisement -----------

ਪੰਜਾਬ ਦੀ ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਸੀਟ ‘ਤੇ ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਜਾਰੀ ਹੈ। ਜਿਸ ਤੋਂ ਬਾਅਦ ਦੁਪਹਿਰ 2 ਵਜੇ ਤੱਕ ਜਿੱਤ-ਹਾਰ ਦੀ ਸਥਿਤੀ ਸਪੱਸ਼ਟ ਹੋ ਜਾਵੇਗੀ। ਇਸ ਸੀਟ ਅਧੀਨ 9 ਵਿਧਾਨ ਸਭਾ ਸੀਟਾਂ ਹਨ। ਇਨ੍ਹਾਂ ਵਿੱਚ ਆਨੰਦਪੁਰ ਸਾਹਿਬ, ਰੂਪਨਗਰ, ਚਮਕੌਰ ਸਾਹਿਬ, ਖਰੜ, ਮੁਹਾਲੀ, ਬਲਾਚੌਰ, ਸ਼ਹੀਦ ਭਗਤ ਸਿੰਘ ਨਗਰ, ਗੜ੍ਹਸ਼ੰਕਰ, ਬੰਗਾ ਵਿਧਾਨ ਸਭਾ ਸ਼ਾਮਲ ਹਨ। 4 ਰਾਊਂਡਾਂ ਤੋਂ ਬਾਅਦ ‘ਆਪ’ ਉਮੀਦਵਾਰ ਮਾਲਵਿੰਦਰ ਸਿੰਘ ਕੰਗ 2483 ਵੋਟਾਂ ਨਾਲ ਅੱਗੇ ਚੱਲ ਰਹੇ ਹਨ।
ਮਲਵਿੰਦਰ ਸਿੰਘ ਕੰਗ, ਆਪ: 60823
ਵਿਜੇ ਇੰਦਰ ਸਿੰਗਲਾ, ਕਾਂਗਰਸ: 57963
ਡਾ: ਸੁਭਾਸ਼ ਸ਼ਰਮਾ, ਭਾਜਪਾ: 42260
ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਅਕਾਲੀ ਦਲ: 22130
ਜਸਵੀਰ ਸਿੰਘ ਗੜ੍ਹੀ, ਬਸਪਾ: 18023

ਦੱਸ ਦਈਏ ਕਿ ਵੋਟਾਂ ਦੀ ਗਿਣਤੀ ਲਈ ਹਰੇਕ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿੱਚ ਤਿੰਨ ਗਿਣਤੀ ਕੇਂਦਰ ਬਣਾਏ ਗਏ ਹਨ। ਜਿਸ ਵਿੱਚ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਕਿਸੇ ਵੀ ਤਰ੍ਹਾਂ ਦੀ ਗੜਬੜੀ ਨੂੰ ਰੋਕਣ ਲਈ 2400 ਤੋਂ ਵੱਧ ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਗਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ*

* *ਚੰਡੀਗੜ੍ਹ/ਅਮਰਗੜ੍ਹ/ਮਾਲੇਰਕੋਟਲਾ, 8 ਜੂਨ:*ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ...

 ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਚੰਡੀਗੜ੍ਹ, 8 ਜੂਨ:ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਲਈ ਇੱਕ...

’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ; 8 ਜੂਨ 2026:ਪੰਜਾਬ ਸਰਕਾਰ ਦੀ ਰੋਜ਼ਗਾਰ ਮੁਹਿੰਮ ਵਿੱਚ ਇੱਕ ਹੋਰ ਮੀਲ ਪੱਥਰ ਕਾਇਮ...

ਮਾਨ ਸਰਕਾਰ ਨੇ ਸ਼ੁਰੂ ਕੀਤਾ ‘ਮਿਸ਼ਨ ਕਲੀਨ ਪੰਜਾਬ’

ਮਾਨ ਸਰਕਾਰ ਨੇ ਮਿਸ਼ਨ ਕਲੀਨ ਪੰਜਾਬ ਸ਼ੁਰੂ ਕੀਤਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ...

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...