November 25, 2026, 1:00 am
----------- Advertisement -----------
HomeNewsBreaking Newsਲੋਕ ਸਭਾ ਚੋਣਾਂ ਦੀ ਗਿਣਤੀ ਦੌਰਾਨ ਸ਼ੇਅਰ ਬਾਜ਼ਾਰ 'ਚ ਗਿਰਾਵਟ, ਪੜ੍ਹੋ ਵੇਰਵਾ

ਲੋਕ ਸਭਾ ਚੋਣਾਂ ਦੀ ਗਿਣਤੀ ਦੌਰਾਨ ਸ਼ੇਅਰ ਬਾਜ਼ਾਰ ‘ਚ ਗਿਰਾਵਟ, ਪੜ੍ਹੋ ਵੇਰਵਾ

Published on

----------- Advertisement -----------

ਨਵੀਂ ਦਿੱਲੀ, 4 ਜੂਨ 2024 – ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਪਹਿਲਾਂ ਹੀ ਸੋਮਵਾਰ ਨੂੰ ਸ਼ੇਅਰ ਬਾਜ਼ਾਰ ‘ਚ ਤੂਫਾਨੀ ਵਾਧਾ ਦਰਜ ਕੀਤਾ ਗਿਆ ਸੀ ਪਰ ਮੰਗਲਵਾਰ ਨੂੰ ਗਿਣਤੀ ਸ਼ੁਰੂ ਹੁੰਦੇ ਹੀ ਬਾਜ਼ਾਰ ਡਿੱਗ ਗਿਆ। ਪਿਛਲੇ ਸੈਸ਼ਨ ‘ਚ ਤੇਜ਼ ਵਾਧੇ ਤੋਂ ਬਾਅਦ ਅੱਜ ਭਾਰਤੀ ਸ਼ੇਅਰ ਬਾਜ਼ਾਰਾਂ ‘ਚ ਭਾਰੀ ਗਿਰਾਵਟ ਦਰਜ ਕੀਤੀ ਗਈ। ਦਰਅਸਲ, ਗਿਣਤੀ ਸ਼ੁਰੂ ਹੋਣ ਤੋਂ ਬਾਅਦ ਨਵੀਂ ਸਰਕਾਰ ਬਾਰੇ ਅਜੇ ਕੁਝ ਵੀ ਸਪੱਸ਼ਟ ਨਹੀਂ ਹੋਇਆ ਹੈ। ਨਰਿੰਦਰ ਮੋਦੀ ਦੀ ਅਗਵਾਈ ਵਾਲੀ ਐਨਡੀਏ ਅਤੇ ਵਿਰੋਧੀ ਗਠਜੋੜ ਭਾਰਤ ਵਿਚਾਲੇ ਕਰੀਬੀ ਮੁਕਾਬਲਾ ਹੈ। ਹਾਲਾਂਕਿ ਸ਼ੁਰੂਆਤੀ ਰੁਝਾਨਾਂ ਵਿੱਚ ਐਨਡੀਏ ਦੀ ਬੜ੍ਹਤ ਸਾਹਮਣੇ ਆਈ ਹੈ। 4 ਜੂਨ ਨੂੰ ਸ਼ੇਅਰ ਬਾਜ਼ਾਰ ‘ਚ ਭਾਰੀ ਗਿਰਾਵਟ ਨਾਲ ਕਾਰੋਬਾਰ ਸ਼ੁਰੂ ਹੋਇਆ ਸੀ।

ਗਿਣਤੀ ਦੌਰਾਨ ਖੁੱਲ੍ਹੇ ਬਾਜ਼ਾਰ ‘ਚ ਸੈਂਸੈਕਸ, ਨਿਫਟੀ ਅਤੇ ਬੈਂਕ ਨਿਫਟੀ ਸੂਚਕਾਂਕ ਹੇਠਾਂ ਆ ਗਏ। ਸਵੇਰੇ 9.30 ਵਜੇ ਤੱਕ, NSE ਨਿਫਟੀ 50 ਸੂਚਕਾਂਕ 3.03 ਪ੍ਰਤੀਸ਼ਤ ਹੇਠਾਂ 22,557 ‘ਤੇ ਸੀ ਅਤੇ S&P BSE ਸੈਂਸੈਕਸ 3 ਪ੍ਰਤੀਸ਼ਤ ਹੇਠਾਂ 74,107 ‘ਤੇ ਸੀ।

ਸੋਮਵਾਰ ਨੂੰ ਸਥਿਤੀ ਕਿਵੇਂ ਰਹੀ ?
ਸੋਮਵਾਰ ਨੂੰ ਬਾਜ਼ਾਰ ‘ਚ ਤੇਜ਼ੀ ਦੇਖਣ ਨੂੰ ਮਿਲੀ। ਸੋਮਵਾਰ ਨੂੰ ਪਹਿਲੀ ਵਾਰ ਨਿਫਟੀ 23300 ਦੇ ਪਾਰ ਖੁੱਲ੍ਹਿਆ। ਨਿਫਟੀ ਬੈਂਕ ਨੇ ਜਿੱਥੇ 1600 ਅੰਕਾਂ ਦਾ ਵਾਧਾ ਦੇਖਿਆ, ਉੱਥੇ ਸੈਂਸੈਕਸ ਪਹਿਲੀ ਵਾਰ 76000 ਤੋਂ ਉੱਪਰ ਗਿਆ। ਮਾਰਕੀਟ ਦੀ ਉਛਾਲ ਦਾ ਨਤੀਜਾ ਇਹ ਸੀ ਕਿ ਕਰੋੜਾਂ ਨਿਵੇਸ਼ਕਾਂ ਨੇ ਭਾਰੀ ਮੁਨਾਫਾ ਕਮਾਇਆ। ਦਿਨ ਦੀ ਕਮਾਈ ਤੋਂ ਬਾਅਦ ਸ਼ਾਮ ਨੂੰ ਜਦੋਂ ਬਾਜ਼ਾਰ ਬੰਦ ਹੋਇਆ ਤਾਂ ਸੈਂਸੈਕਸ 2507.47 ਅੰਕਾਂ ਦੀ ਛਾਲ ਨਾਲ 76468.78 ਅੰਕਾਂ ‘ਤੇ ਬੰਦ ਹੋਇਆ, ਜਦੋਂ ਕਿ ਨਿਫਟੀ 733.20 ਅੰਕਾਂ ਦੀ ਛਾਲ ਨਾਲ 23263.90 ਅੰਕਾਂ ‘ਤੇ ਬੰਦ ਹੋਇਆ। ਇਸ ਵਾਧੇ ਦਾ ਅਸਰ ਨਿਵੇਸ਼ਕਾਂ ‘ਤੇ ਪਿਆ। ਉਨ੍ਹਾਂ ਨੂੰ ਸਿਰਫ਼ ਇੱਕ ਝਟਕੇ ਵਿੱਚ ਕਰੀਬ 12 ਲੱਖ ਹਜ਼ਾਰ ਕਰੋੜ ਰੁਪਏ ਦਾ ਵਾਧਾ ਹੋਇਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ-ਅਕਾਲੀ ਗੱਠਜੋੜ ’ਤੇ CM ਮਾਨ ਦਾ ਤਿੱਖਾ ਹਮਲਾ, ਦੱਸਿਆ ‘ਠੱਗ ਜੋੜ’

ਚੰਡੀਗੜ੍ਹ 24 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਐਲਾਨੇ ਗਏ ਪੰਜਾਬ ਵਿਰੋਧੀ ਭਾਜਪਾ-ਅਕਾਲੀ...

ਪੰਜਾਬ ‘ਚ ਹੈਵਾਨੀਅਤ ਦੀਆਂ ਹੱਦਾਂ ਪਾਰ, ਨਬਾਲਿਗ ਕੁੜੀ ਦੇ ਹੱਥ ਬੰਨ੍ਹ ਰੇਪ ਦੀ ਕਥਿਤ ਕੋਸ਼ਿਸ਼ ਮਗਰੋਂ ਕਤਲ

ਰੂਪਨਗਰ: ਜ਼ਿਲ੍ਹਾ ਰੂਪਨਗਰ ਦੇ ਨਜ਼ਦੀਕੀ ਪਿੰਡ ਵਿੱਚ ਬੀਤੀ ਰਾਤ ਇੱਕ ਪ੍ਰਵਾਸੀ ਵਿਅਕਤੀ ਨੇ ਸੱਤ...

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ PM ਮੋਦੀ ਨੂੰ ਲਿਖਿਆ ਪੱਤਰ, ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਮੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ 23 ਨਵੰਬਰ 2026 ਨੂੰ ਪ੍ਰਧਾਨ ਮੰਤਰੀ ਨਰਿੰਦਰ...

ਵਿਅਕਤੀ ਨੇ ਦੋ ਕੁੱਤਿਆਂ ਨੂੰ ਗੋਲੀ ਮਾਰਨ ਉਪਰੰਤ ਮਾਂ ਨੂੰ ਮਾਰੀ ਗੋਲੀ, ਖੁਦ ਵੀ ਕੀਤੀ ਖ਼ੁਦਕੁਸ਼ੀ

ਸਥਾਨਕ ਜੁਝਾਰ ਸਿੰਘ ਐਵੀਨਿਊ ਅਜਨਾਲਾ ਰੋਡ ਤੋਂ ਇਕ ਬਹੁਤ ਹੀ ਮੰਦਭਾਗੀ ਖਬਰ ਆਈ ਹੈ,...

ਪਿਕਨਿਕ ਤੋਂ ਵਾਪਸ ਆ ਰਹੀ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਬੱਚਿਆਂ ਦੀ ਮੌਤ, 35 ਜ਼ਖਮੀ

 ਮੰਗਲਵਾਰ ਸਵੇਰੇ ਕੰਨੌਜ ਜ਼ਿਲ੍ਹੇ ਦੇ ਆਗਰਾ-ਲਖਨਊ ਐਕਸਪ੍ਰੈਸਵੇਅ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਆਗਰਾ...

PM Modi ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪਹਿਲੇ ਸਿੱਖ ਗੁਰੂ, ਸ੍ਰੀ ਗੁਰੂ ਨਾਨਕ ਦੇਵ...

BJP-ਸ਼੍ਰੋਮਣੀ ਅਕਾਲੀ ਦਲ ਇਕੱਠੇ ਲੜਨਗੇ ਪੰਜਾਬ ਵਿਧਾਨ ਸਭਾ ਚੋਣਾਂ, ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵੱਲੋਂ ਗਠਜੋੜ ਦਾ ਐਲਾਨ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ...

ਦਿੱਲੀ ਦੇ ਥਾਣੇ ’ਚ ਚਾਕੂ ਨਾਲ ਹਮਲਾ, ਸਕੂਟੀ ਲੈ ਕੇ ਭੱਜਿਆ ਨਬੀਲ; ਪੁਲਿਸ ਨੇ 8 ਰਾਊਂਡ ਚਲਾਈਆਂ ਗੋਲੀਆਂ, 6 ਲੱਗਣ ਮਗਰੋਂ ਕਾਬੂ

ਨਵੰਬਰ-ਦਿੱਲੀ ਦੇ ਜਾਮਾ ਮਸਜਿਦ ਥਾਣੇ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ।...

ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ : ਸੁਲਤਾਨਪੁਰ ਲੋਧੀ ਵਿਖੇ ਠੰਢ ਦੇ ਬਾਵਜੂਦ ਸੰਗਤਾਂ ਦਾ ਉਮੜਿਆ ਸੈਲਾਬ

ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ...