May 1, 2026, 9:59 pm
----------- Advertisement -----------
HomeNewsLatest Newsਚੰਡੀਗੜ੍ਹ ਤੋਂ ਕਾਂਗਰਸ ਦੇ ਮਨੀਸ਼ ਤਿਵਾੜੀ ਜਿੱਤੇ; ਭਾਜਪਾ ਦੇ ਸੰਜੇ ਟੰਡਨ ਨੂੰ...

ਚੰਡੀਗੜ੍ਹ ਤੋਂ ਕਾਂਗਰਸ ਦੇ ਮਨੀਸ਼ ਤਿਵਾੜੀ ਜਿੱਤੇ; ਭਾਜਪਾ ਦੇ ਸੰਜੇ ਟੰਡਨ ਨੂੰ ਹਰਾਇਆ

Published on

----------- Advertisement -----------

ਚੰਡੀਗੜ੍ਹ ਲੋਕ ਸਭਾ ਸੀਟ ਤੋਂ ਕਾਂਗਰਸ ਉਮੀਦਵਾਰ ਮਨੀਸ਼ ਤਿਵਾੜੀ ਨੇ ਜਿੱਤ ਦਰਜ ਕੀਤੀ ਹੈ। ਸਖ਼ਤ ਮੁਕਾਬਲੇ ਵਿੱਚ ਉਨ੍ਹਾਂ ਨੇ ਭਾਜਪਾ ਦੇ ਸੰਜੇ ਟੰਡਨ ਨੂੰ 3613 ਵੋਟਾਂ ਨਾਲ ਹਰਾਇਆ। ਮਨੀਸ਼ ਤਿਵਾਰੀ ਨੂੰ ਕੁੱਲ 206829 ਵੋਟਾਂ ਮਿਲੀਆਂ। ਜਦਕਿ ਸੰਜੇ ਟੰਡਨ ਨੂੰ 203216 ਵੋਟਾਂ ਮਿਲੀਆਂ। 14 ਗੇੜਾਂ ਦੀ ਗਿਣਤੀ ਵਿੱਚ ਭਾਜਪਾ ਇੱਕ ਵਾਰ ਵੀ ਲੀਡ ਤੱਕ ਨਹੀਂ ਪਹੁੰਚ ਸਕੀ।
ਜਿੱਤ ਦਰਜ ਕਰਨ ਤੋਂ ਬਾਅਦ ਮਨੀਸ਼ ਤਿਵਾੜੀ ਚੰਡੀਗੜ੍ਹ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਦੇ ਕਾਊਂਟਿੰਗ ਸੈਂਟਰ ਵਿੱਚ ਪਹੁੰਚ ਗਏ ਹਨ। ਕਾਂਗਰਸੀ ਵਰਕਰਾਂ ਨੇ ਜਸ਼ਨ ਮਨਾਉਣੇ ਸ਼ੁਰੂ ਕਰ ਦਿੱਤੇ ਹਨ। ਚੰਡੀਗੜ੍ਹ ਵਿੱਚ 1 ਜੂਨ ਨੂੰ 67.98% ਵੋਟਿੰਗ ਹੋਈ ਸੀ। ਇਹ 2019 ਦੇ ਮੁਕਾਬਲੇ 2.56 ਫੀਸਦੀ ਅਤੇ 2014 ਦੇ ਮੁਕਾਬਲੇ 5.71 ਫੀਸਦੀ ਘੱਟ ਰਹੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਸੈਸ਼ਨ ਤੋਂ ਗੈਰ-ਹਾਜ਼ਰ ਰਹੀ, ਕਾਂਗਰਸ ਨੇ ਵਾਕਆਊਟ ਕਰਕੇ ਮਜ਼ਦੂਰਾਂ ਨਾਲ ਧੋਖਾ ਕੀਤਾ: ਅਮਨ ਅਰੋੜਾ

 *ਚੰਡੀਗੜ੍ਹ; 1 ਮਈ , 2026*ਮਜ਼ਦੂਰ ਦਿਵਸ 'ਤੇ ਬੁਲਾਏ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼...

 ਕਿਡਨੀ ਮਰੀਜ਼ਾਂ ਲਈ ਵੱਡੀ ਰਾਹਤ, ਮੁਫ਼ਤ ਡਾਇਲਿਸਿਸ ਦਾ ਅੰਕੜਾ 1 ਲੱਖ ਪਾਰ

*ਚੰਡੀਗੜ੍ਹ; 1 ਮਈ , 2026*ਹੁਣ ਤੱਕ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’...

ਮਾਨ ਸਰਕਾਰ ਨੇ ਫਲੋਰ ਟੈਸਟ ਕੀਤਾ ਪਾਸ, ਪੰਜਾਬ AAP ਦੇ ਹੱਕ ‘ਚ 88 ਵਿਧਾਇਕਾਂ ਦਾ ਸਮਰਥਨ

ਪੰਜਾਬ ਆਮ ਆਦਮੀ ਪਾਰਟੀ (AAP) ਸਰਕਾਰ ਨੇ ਸ਼ੁੱਕਰਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਫਲੋਰ...

ਮਾਨ ਸਰਕਾਰ ਵੱਲੋਂ ਮਜ਼ਦੂਰਾਂ ਨੂੰ ਵੱਡਾ ਤੋਹਫਾ, ਘੱਟੋ-ਘੱਟ ਮਜ਼ਦੂਰੀ ਵਿੱਚ 15% ਵਾਧਾ

 ਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਸਦਨ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ...

ਗੋਪੀ ਨਿੱਝਰ ਨੂੰ ਕਾਰ ਅੰਦਰ ਮਾਰੀ ਗੋਲੀਆਂ,ਸੁੱਖਾ ਕਾਹਲਵਾਂ ਕਤਲ ਕੇਸ ਦਾ ਸੀ ਮੁੱਖ ਗਵਾਹ

ਕਪੂਰਥਲਾ ਦੇ ਢਿਲਵਾਂ ਇਲਾਕੇ ਵਿੱਚ ਬੀਤੀ ਦੇਰ ਰਾਤ ਵਾਪਰੀ ਖੂਨੀ ਵਾਰਦਾਤ ਤੋਂ ਬਾਅਦ ਪੂਰੇ...

ਅਕਾਲੀ ਦਲ ਦਾ ਦੋਹਰਾ ਚਿਹਰਾ ਉਜਾਗਰ, ਕਾਨੂੰਨ-ਵਿਵਸਥਾ ‘ਤੇ ਸਵਾਲ ਚੁੱਕਣ ਵਾਲੇ ਖ਼ੁਦ ਅਪਰਾਧੀਆਂ ਦੇ ਮਦਦਗਾਰ: ਬਲਤੇਜ ਪੰਨੂ

*ਚੰਡੀਗੜ੍ਹ, 30 ਅਪ੍ਰੈਲ 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਸਰਹੱਦੀ ਇਲਾਕਿਆਂ ਦੇ 585 ਸਥਾਨਾਂ ‘ਤੇ 2291 ਤੋਂ ਵੱਧ ਸੀਸੀਟੀਵੀ ਕੈਮਰੇ ਲਗਾਏ ਗਏ

*ਚੰਡੀਗੜ੍ਹ, 30 ਅਪ੍ਰੈਲ 2026:*ਪੰਜਾਬ ਦੀ ਗੈਂਗਸਟਰਾਂ ਵਿਰੁੱਧ ਲੜਾਈ ਹੁਣ ਸਿਰਫ਼ ਮੁਕਾਬਲਿਆਂ ਅਤੇ ਗ੍ਰਿਫ਼ਤਾਰੀਆਂ ਤੱਕ...