April 27, 2026, 8:27 am
----------- Advertisement -----------
HomeNewsBreaking Newsਮਹਾਰਾਸ਼ਟਰ ਦੇ ਨਾਸਿਕ 'ਚ ਵੱਡਾ ਹਾਦਸਾ; ਭਾਰਤੀ ਹਵਾਈ ਸੈਨਾ ਦਾ ਸੁਖੋਈ ਲੜਾਕੂ...

ਮਹਾਰਾਸ਼ਟਰ ਦੇ ਨਾਸਿਕ ‘ਚ ਵੱਡਾ ਹਾਦਸਾ; ਭਾਰਤੀ ਹਵਾਈ ਸੈਨਾ ਦਾ ਸੁਖੋਈ ਲੜਾਕੂ ਜਹਾਜ਼ ਕਰੈਸ਼

Published on

----------- Advertisement -----------

ਭਾਰਤੀ ਹਵਾਈ ਸੈਨਾ ਦਾ ਸੁਖੋਈ ਲੜਾਕੂ ਜਹਾਜ਼ ਮੰਗਲਵਾਰ ਨੂੰ ਕਰੈਸ਼ ਹੋ ਗਿਆ। ਇਹ ਹਾਦਸਾ ਮਹਾਰਾਸ਼ਟਰ ਦੇ ਨਾਸਿਕ ‘ਚ ਵਾਪਰਿਆ। ਨਾਸਿਕ ਰੇਂਜ ਦੇ ਵਿਸ਼ੇਸ਼ ਇੰਸਪੈਕਟਰ ਜਨਰਲ ਡੀਆਰ ਕਰਾਲੇ ਨੇ ਦੱਸਿਆ ਕਿ ਸੁਖੋਈ ਐਸਯੂ-30 ਐਮਕੇਆਈ ਜਹਾਜ਼ ਦੇ ਪਾਇਲਟ ਅਤੇ ਸਹਿ-ਪਾਇਲਟ ਸੁਰੱਖਿਅਤ ਬਾਹਰ ਕੱਢੇ ਗਏ। ਜਹਾਜ਼ ਸ਼ਿਰਸਗਾਂਵ ਪਿੰਡ ਦੇ ਕੋਲ ਇੱਕ ਖੇਤ ਵਿੱਚ ਹਾਦਸਾਗ੍ਰਸਤ ਹੋ ਗਿਆ।
ਅਧਿਕਾਰੀ ਨੇ ਦੱਸਿਆ ਕਿ ਜਹਾਜ਼ ਨੂੰ ਵਿੰਗ ਕਮਾਂਡਰ ਬੋਕਿਲ ਅਤੇ ਉਸ ਦਾ ਸੈਕਿੰਡ ਇਨ ਕਮਾਂਡਰ ਬਿਸਵਾਸ ਉਡਾ ਰਿਹਾ ਸੀ। ਇਕ ਹੋਰ ਪੁਲਸ ਅਧਿਕਾਰੀ ਨੇ ਦੱਸਿਆ ਕਿ ਦੋਵੇਂ ਪਾਇਲਟ ਸੁਰੱਖਿਅਤ ਹਨ ਅਤੇ ਉਨ੍ਹਾਂ ਨੂੰ ਮਾਮੂਲੀ ਸੱਟਾਂ ਲੱਗੀਆਂ। ਉਨ੍ਹਾਂ ਨੂੰ HAL ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਕਰੈਸ਼ ਹੋਣ ਤੋਂ ਬਾਅਦ ਜਹਾਜ਼ ਨੂੰ ਅੱਗ ਲੱਗ ਗਈ, ਜਿਸ ਨੂੰ ਬੁਝਾਇਆ ਗਿਆ ਹੈ। ਜਹਾਜ਼ ਦੇ ਕੁਝ ਹਿੱਸੇ 500 ਮੀਟਰ ਦੇ ਘੇਰੇ ਵਿੱਚ ਫੈਲੇ ਹੋਏ ਹਨ। ਭਾਰਤੀ ਹਵਾਈ ਸੈਨਾ, ਐਚਏਐਲ ਸੁਰੱਖਿਆ ਅਤੇ ਐਚਏਐਲ ਤਕਨੀਕੀ ਯੂਨਿਟ ਦੀਆਂ ਟੀਮਾਂ ਨੇ ਸਾਈਟ ਦਾ ਦੌਰਾ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੱਤ ਦੀ ਗਰਮੀ ਵਿਚਾਲੇ ਸਿੱਖਿਆ ਵਿਭਾਗ ਦਾ ਵੱਡਾ ਫੈਸਲਾ, ਭੋਪਾਲ ਪ੍ਰਸ਼ਾਸਨ ਨੇ 30 ਤਰੀਕ ਤੱਕ ਸਕੂਲ ਕੀਤੇ ਬੰਦ

 ਸਕੂਲੀ ਵਿਦਿਆਰਥੀਆਂ ਲਈ ਰਾਹਤ ਭਰੀ ਖਬਰ ਸਾਹਮਣੇ ਆਈ ਹੈ। ਅੱਤ ਦੀ ਗਰਮੀ ਵਿਚਾਲੇ ਸਿੱਖਿਆ...

ਪੰਜਾਬ ਵਿੱਚ ਭਾਰੀ ਰੋਸ, ਦਲਬਦਲੂ ਸੰਸਦ ਮੈਂਬਰਾਂ ਦੀਆਂ ਰਿਹਾਇਸ਼ਾਂ ਦੀਆਂ ਕੰਧਾਂ ‘ਤੇ ਲਿਖਿਆ ਗਿਆ ‘ਗੱਦਾਰ’

* *ਚੰਡੀਗੜ੍ਹ, 26 ਅਪ੍ਰੈਲ 2026*:ਆਮ ਆਦਮੀ ਪਾਰਟੀ (ਆਪ) ਨੇ ਐਤਵਾਰ ਨੂੰ ਭਾਜਪਾ ਵਿੱਚ ਸ਼ਾਮਲ...

ਪ੍ਰਸਿੱਧ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਪਾਲਾ ਜਲਾਲਪੁਰੀਆ ‘ਆਪ’ ਵਿੱਚ ਸ਼ਾਮਲ

*ਚੰਡੀਗੜ੍ਹ 25 ਅਪ੍ਰੈਲ 2026*:ਕਬੱਡੀ ਖਿਡਾਰੀ ਅਤੇ ਮਸ਼ਹੂਰ ਸਟੌਪਰ ਪਾਲਾ ਜਲਾਲਪੁਰੀਆ ਸ਼ਨੀਵਾਰ ਨੂੰ ਆਮ ਆਦਮੀ...

2027 ਵਿੱਚ ‘ਆਪ’ ਦੀ ਵਾਪਸੀ ਤੈਅ, ਭਾਜਪਾ ਹਤਾਸ਼ ਚਾਲਾਂ ‘ਤੇ ਉਤਰੀ: ਪਵਨ ਟੀਨੂੰ

*ਚੰਡੀਗੜ੍ਹ, 25 ਅਪ੍ਰੈਲ 2026*:ਰਾਜ ਸਭਾ ਮੈਂਬਰ ਹਰਭਜਨ ਸਿੰਘ, ਅਸ਼ੋਕ ਮਿੱਤਲ ਅਤੇ ਰਾਜਿੰਦਰ ਗੁਪਤਾ ਦੇ...

ਮੀਂਹ ਤੋਂ ਪਹਿਲਾਂ ਡਰੇਨਾਂ ਅਤੇ ਹੜ੍ਹਾਂ ਵਾਲੀਆਂ ਸੰਭਾਵੀ ਥਾਵਾਂ ਦੀ ਤੁਰੰਤ ਸਫ਼ਾਈ ਯਕੀਨੀ ਬਣਾਈ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

* *ਚੰਡੀਗੜ੍ਹ, 25 ਅਪ੍ਰੈਲ 2026*:ਆਗਾਮੀ ਮਾਨਸੂਨ ਸੀਜ਼ਨ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ...

ਵਿਆਹ ਮਗਰੋਂ ਪਹਿਲੀ ਵਾਰ ਪਤਨੀ ਤੇ ਧੀ ਸਣੇ ਸਹੁਰੇ ਘਰ ਪਹੁੰਚੇ CM ਮਾਨ, ਕਰੀਬ 2 ਘੰਟੇ ਰੁਕੇ, ਕੀਤਾ ਲੰਚ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਿਆਹ ਮਗਰੋਂ ਪਹਿਲੀ ਵਾਰ ਆਪਣੇ ਸਹੁਰੇ ਘਰ ਹਰਿਆਣਾ...

ਪੰਜਾਬ ’ਚ ਵੀ ਚੱਲੇਗਾ ‘ਮਹਾਰਾਸ਼ਟਰ ਵਾਲਾ ਦਾਅ!’ “ਭਗਵੰਤ ਮਾਨ ਬਣਨਗੇ ਪੰਜਾਬ ਦੇ ਏਕਨਾਥ ਸ਼ਿੰਦੇ”

ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਵਿੱਚ ਮਚੀ ਹਲਚਲ...

ਭਾਰਤੀ ਜਨਤਾ ਪਾਰਟੀ ਲੋਕਤੰਤਰ ਵਿਰੋਧੀ ਕੋਝੀਆਂ ਚਾਲਾਂ ਚੱਲਣੀਆਂ ਬੰਦ ਕਰੇ: ਬਾਲੀ

ਚੰਡੀਗੜ੍ਹ, 25 ਅਪ੍ਰੈਲ 2026:ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਦੀਪਕ ਬਾਲੀ ਨੇ ਆਮ...