September 28, 2026, 1:14 am
----------- Advertisement -----------
HomeNewsBreaking Newsਕਾਂਗਰਸ ਦੇ ਅਜੈ ਰਾਏ ਨੂੰ ਹਰਾ ਕੇ ਵਾਰਾਣਸੀ ਸੀਟ ਤੋਂ ਜਿੱਤੇ ਪੀਐਮ...

ਕਾਂਗਰਸ ਦੇ ਅਜੈ ਰਾਏ ਨੂੰ ਹਰਾ ਕੇ ਵਾਰਾਣਸੀ ਸੀਟ ਤੋਂ ਜਿੱਤੇ ਪੀਐਮ ਮੋਦੀ

Published on

----------- Advertisement -----------

ਲੋਕ ਸਭਾ ਚੋਣਾਂ 2024 ਦੀਆਂ ਵੋਟਾਂ ਦੀ ਗਿਣਤੀ ਜਾਰੀ ਹੈ। ਪੀਐਮ ਮੋਦੀ ਵਾਰਾਣਸੀ ਤੋਂ ਜਿੱਤ ਗਏ ਹਨ। ਉਨ੍ਹਾਂ ਨੇ ਕਾਂਗਰਸ ਦੇ ਸੂਬਾ ਪ੍ਰਧਾਨ ਅਜੈ ਰਾਏ ਨੂੰ 1.50 ਲੱਖ ਤੋਂ ਵੱਧ ਵੋਟਾਂ ਨਾਲ ਹਰਾਇਆ। ਮੋਦੀ ਲਗਾਤਾਰ ਤੀਜੀ ਵਾਰ ਇੱਥੋਂ ਸੰਸਦ ਮੈਂਬਰ ਹੋਣਗੇ। ਪੂਰੇ ਵਾਰਾਣਸੀ ਵਿੱਚ ਪੀਐਮ ਦੀ ਜਿੱਤ ਦਾ ਜਸ਼ਨ ਮਨਾਇਆ ਜਾ ਰਿਹਾ ਹੈ। ਭਾਜਪਾ ਵਰਕਰ ਢੋਲ ਨਾਲ ਨੱਚਦੇ ਨਜ਼ਰ ਆ ਰਹੇ ਹਨ।
ਵਾਰਾਣਸੀ ਵਿੱਚ ਕਾਂਗਰਸ ਦੇ ਅਜੈ ਰਾਏ ਅਤੇ ਬਸਪਾ ਦੇ ਜਮਾਲ ਲਾਰੀ ਪੀਐਮ ਮੋਦੀ ਖ਼ਿਲਾਫ਼ ਚੋਣ ਲੜ ਰਹੇ ਸਨ। ਇਸ ਤੋਂ ਇਲਾਵਾ ਵਾਰਾਣਸੀ ਤੋਂ ਅਪਨਾ ਦਲ (ਕੇ) ਦੇ ਗਗਨ ਪ੍ਰਕਾਸ਼ ਯਾਦਵ ਅਤੇ ਯੁੱਗ ਤੁਲਸੀ ਪਾਰਟੀ ਦੇ ਕੋਲਿਸ਼ੇਤੀ ਸ਼ਿਵ ਕੁਮਾਰ ਵੀ ਚੋਣ ਮੈਦਾਨ ਵਿਚ ਹਨ। ਦੋ ਆਜ਼ਾਦ ਉਮੀਦਵਾਰ ਦਿਨੇਸ਼ ਯਾਦਵ ਅਤੇ ਸੰਜੇ ਕੁਮਾਰ ਤਿਵਾੜੀ ਵੀ ਪੀਐਮ ਮੋਦੀ ਦੇ ਖਿਲਾਫ ਖੜ੍ਹੇ ਹਨ।
ਦੱਸ ਦਈਏ ਕਿ ਗੁਜਰਾਤ ਦੀ ਗਾਂਧੀਨਗਰ ਸੀਟ ਤੋਂ ਅਮਿਤ ਸ਼ਾਹ ਨੇ ਕਮਾਲ ਕਰ ਦਿਖਾਇਆ ਹੈ। ਅਮਿਤ ਸ਼ਾਹ ਨੇ ਆਪਣਾ ਹੀ ਪੁਰਾਣਾ ਰਿਕਾਰਡ ਤੋੜਦੇ ਹੋਏ ਇਹ ਸੀਟ 7,447,16 ਵੋਟਾਂ ਨਾਲ ਜਿੱਤ ਲਈ ਹੈ। 2019 ਦੀਆਂ ਲੋਕ ਸਭਾ ਚੋਣਾਂ ਵਿੱਚ ਅਮਿਤ ਸ਼ਾਹ 5 ਲੱਖ ਵੋਟਾਂ ਨਾਲ ਜਿੱਤੇ ਸਨ। ਇਸ ਤੋਂ ਪਹਿਲਾਂ ਅਡਵਾਨੀ ਗਾਂਧੀਨਗਰ ਸੀਟ ਤੋਂ 4.83 ਲੱਖ ਵੋਟਾਂ ਨਾਲ ਜਿੱਤੇ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਫ਼ਿਰੋਜ਼ਪੁਰ ‘ਚ ਵੱਡੀ ਕਾਰਵਾਈ, ਸੀਆਈ ਇੰਸਪੈਕਟਰ ਨੂੰ 3 ਕਿਲੋ ਹੈਰੋਇਨ ਤੇ ਹਥਿਆਰ ਸਣੇ ਨੂੰ ਕੀਤਾ ਗ੍ਰਿਫਤਾਰ

ਕਾਊਂਟਰ ਇੰਟੈਲੀਜੈਂਸ ਵਿਚ ਤਾਇਨਾਤ ਇਕ ਇੰਸਪੈਕਟਰ ਨੂੰ ਫਿਰੋਜ਼ਪੁਰ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਉਸ...

ਭਾਜਪਾ ਨੇ 125 ਦਿਨਾਂ ਦੇ ਰੁਜ਼ਗਾਰ ਦਾ ਵਾਅਦਾ ਕੀਤਾ ਸੀ, ਪਰ ਮਜ਼ਦੂਰਾਂ ਅਤੇ ਗਰੀਬਾਂ ਲਈ ਕੰਮ ਦੇ ਮੌਕੇ ਘਟਾ ਦਿੱਤੇ ਹਨ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 26 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ...

ਕਮੇਟੀ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਦੇ ਉਪਬੰਧਾਂ ਅਤੇ ਲਾਗੂਕਰਨ ਬਾਰੇ ਕਰੇਗੀ ਚਰਚਾ

ਚੰਡੀਗੜ੍ਹ, 26 ਸਤੰਬਰ:ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਵਉੱਚ ਪਵਿੱਤਰਤਾ ਅਤੇ ਮਰਿਆਦਾ ਪ੍ਰਤੀ ਡੂੰਘੀ...

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...