August 2, 2026, 12:01 am
----------- Advertisement -----------
HomeNewsBreaking Newsਆਨੰਦਪੁਰ ਸਾਹਿਬ ਸੀਟ ਤੋਂ ‘ਆਪ’ ਦੇ ਮਾਲਵਿੰਦਰ ਸਿੰਘ ਕੰਗ ਨੇ ਕਾਂਗਰਸੀ ਉਮੀਦਵਾਰ...

ਆਨੰਦਪੁਰ ਸਾਹਿਬ ਸੀਟ ਤੋਂ ‘ਆਪ’ ਦੇ ਮਾਲਵਿੰਦਰ ਸਿੰਘ ਕੰਗ ਨੇ ਕਾਂਗਰਸੀ ਉਮੀਦਵਾਰ ਵਿਜੇ ਇੰਦਰ ਸਿੰਘ ਨੂੰ ਹਰਾਇਆ

Published on

----------- Advertisement -----------


ਪੰਜਾਬ ਦੀਆਂ 12 ਲੋਕ ਸਭਾ ਸੀਟਾਂ ‘ਤੇ ਗਿਣਤੀ ਪੂਰੀ ਹੋ ਚੁੱਕੀ ਹੈ। ਸਿਰਫ਼ ਲੁਧਿਆਣਾ ਲੋਕ ਸਭਾ ਸੀਟ ‘ਤੇ ਹੀ ਵੋਟਾਂ ਦੀ ਗਿਣਤੀ ਜਾਰੀ ਹੈ। ਇੱਥੇ ਕਾਂਗਰਸ ਦੇ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਭਾਜਪਾ ਦੇ ਰਵਨੀਤ ਸਿੰਘ ਬਿੱਟੂ ਵਿਚਕਾਰ ਸਖ਼ਤ ਮੁਕਾਬਲਾ ਹੈ।

ਆਨੰਦਪੁਰ ਸਾਹਿਬ ਸੀਟ ਤੋਂ ‘ਆਪ’ ਦੇ ਮਾਲਵਿੰਦਰ ਸਿੰਘ ਕੰਗ ਨੇ ਜਿੱਤ ਦਰਜ ਕੀਤੀ ਹੈ। ਕੰਗ ਨੇ ਕਾਂਗਰਸੀ ਉਮੀਦਵਾਰ ਵਿਜੇ ਇੰਦਰ ਸਿੰਘ ਨੂੰ 10827 ਵੋਟਾਂ ਨਾਲ ਹਰਾਇਆ।

ਮਾਲਵਿੰਦਰ ਸਿੰਘ ਕੰਗ ਨੂੰ 3,12,241 ਵੋਟਾਂ ਮਿਲੀਆਂ, ਜਦਕਿ ਕਾਂਗਰਸ ਦੇ ਵਿਜੇ ਇੰਦਰ ਸਿੰਗਲਾ ਨੂੰ 3,01,414 ਵੋਟਾਂ ਮਿਲੀਆਂ।ਤੀਜੇ ਸਥਾਨ ‘ਤੇ ਭਾਰਤੀ ਜਨਤਾ ਪਾਰਟੀ ਦੇ ਡਾ: ਸੁਭਾਸ਼ ਸ਼ਰਮਾ ਰਹੇ, ਉਨ੍ਹਾਂ ਨੂੰ 1,85,836 ਵੋਟਾਂ ਮਿਲੀਆਂ |

ਆਮ ਆਦਮੀ ਪਾਰਟੀ ਦੇ ਮਾਲਵਿੰਦਰ ਸਿੰਘ ਕੰਗ ਨੇ ਹਲਕਾ ਆਨੰਦਪੁਰ ਸਾਹਿਬ ਦੇ ਲੋਕਾਂ ਦਾ ਧੰਨਵਾਦ ਕੀਤਾ। ਇਸ ਤੋਂ ਪਹਿਲਾਂ ਮਾਲਵਿੰਦਰ ਕੰਗ ਦੀ ਜਿੱਤ ਦਾ ਐਲਾਨ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਨੰਦਪੁਰ ਸਾਹਿਬ ਦਾ ਧੰਨਵਾਦ ਕੀਤਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ਦੇ ਸੈਕਟਰ 42 ’ਚ ਵਕੀਲ ਨੇ ਔਰਤ ’ਤੇ ਚਲਾਈ ਗੋਲੀ 

ਚੰਡੀਗੜ੍ਹ ਦੇ ਸੈਕਟਰ-42 ਸਥਿਤ ਗਰਲਜ਼ ਕਾਲਜ ਦੇ ਸਾਹਮਣੇ ਸ਼ਨੀਵਾਰ ਦੁਪਹਿਰ ਕਰੀਬ 1 ਵਜੇ ਉਸ...

ਸਾਬਕਾ MLA ਮਦਨ ਲਾਲ ਜਲਾਲਪੁਰ ‘ਤੇ ਕਾਂਗਰਸ ਦਾ ਵੱਡਾ ਐਕਸ਼ਨ, ਪਾਰਟੀ ਦੀ ਮੈਂਬਰਸ਼ਿਪ ਤੋਂ ਕੀਤਾ ਗਿਆ ਮੁਅੱਤਲ

ਕਾਂਗਰਸ ਵੱਲੋਂ ਸਾਬਕਾ MLA ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਉਨ੍ਹਾਂ ਨੂੰ ਪਾਰਟੀ ਤੋਂ...

ਕਰਤਾਰਪੁਰ ਲਾਂਘਾ: ਕੇਂਦਰ ਦੇ ਜਵਾਬ ਤੋਂ ਬਾਅਦ SGPC ਦਾ ਰੁਖ਼, ਧਾਮੀ ਬੋਲੇ- ਫੈਸਲਾ ਸਿੱਖ ਭਾਵਨਾਵਾਂ ਅਨੁਸਾਰ ਹੋਵੇ

ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਲਾਂਘਾ ਲੰਬੇ ਸਮੇਂ ਤੋਂ ਬੰਦ ਰਹਿਣ ਦੇ...

ਅਗਸਤ ਮਹੀਨੇ ਦੇ ਪਹਿਲੇ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ

ਅੱਜ ਅਗਸਤ ਦੇ ਪਹਿਲੇ ਦਿਨ 19 ਕਿਲੋਗ੍ਰਾਮ ਦੇ ਕਮਰਸ਼ੀਅਲ ਐਲਪੀਜੀ ਸਿਲੰਡਰ ਸਸਤਾ ਹੋ ਗਿਆ...

ਫੁਟਬਾਲ ਜਗਤ ‘ਚ ਸੋਗ ਦੀ ਲਹਿਰ, ਵਰਲਡ ਕੱਪ ਜੇਤੂ ਫ੍ਰੇਂਕੋ ਬਾਰੇਸੀ ਦਾ ਹੋਇਆ ਦਿਹਾਂਤ

ਫੁੱਟਬਾਲ ਦੇ ਸਭ ਤੋਂ ਮਹਾਨ ਡਿਫੈਂਡਰਾਂ ਵਿੱਚੋਂ ਇੱਕ ਫ੍ਰੈਂਕੋ ਬਰੇਸੀ ਹੁਣ ਇਸ ਦੁਨੀਆ ਵਿਚ...

ਮਸ਼ਹੂਰ ਕਬੱਡੀ ਖਿਡਾਰੀ ਦੀ ਪਤਨੀ ਨੇ ਚੁੱਕਿਆ ਖੌਫਨਾਕ ਕਦਮ, ਢਾਈ ਸਾਲ ਪਹਿਲਾਂ ਹੋਇਆ ਸੀ ਵਿਆਹ

ਹਰਿਆਣਾ ਦੇ ਰੋਹਤਕ ਵਿੱਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸ਼ੀਲੂ ਬਲਹਾਰਾ ਦੀ ਪਤਨੀ ਮੁਸਕਾਨ (23) ਨੇ...

40 ਲੱਖ ਮਹਿਲਾਵਾਂ ਦੇ ਖਾਤਿਆਂ ‘ਚ ਪਹੁੰਚੀ ਆਰਥਿਕ ਸਹਾਇਤਾ, CM ਮਾਨ ਨੇ ਜਾਰੀ ਕੀਤੀ ਯੋਜਨਾ’ ਦੀ ਕਿਸ਼ਤ

ਪੰਜਾਬ ਸਰਕਾਰ ਨੇ ਸ਼ਨੀਵਾਰ ਯਾਨੀ ਕਿ ਅੱਜ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਸੂਬੇ...

• ਹਰਿਆਣਾ ਦਾ ਭਿਵਾਨੀ ਬਣ ਗਿਆ ਹੈ ਨਕਲ ਦਾ ਗੜ੍ਹ; ਹਰਿਆਣਾ ਦੇ ਪਾਲੇ ਪੇਪਰ ਲੀਕ ਮਾਫੀਆ ਨੇ ਹਜ਼ਾਰਾਂ ਨੌਜਵਾਨਾਂ ਦੇ ਸੁਪਨਿਆਂ ਦਾ ਕਤਲ ਕੀਤਾ:...

ਚੰਡੀਗੜ੍ਹ; 31 ਜੁਲਾਈ:ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਕਿਹਾ ਕਿ ਪੰਜਾਬ...