September 7, 2026, 4:09 pm
----------- Advertisement -----------
HomeNewsEntertainmentਸਰਜਰੀ ਤੋਂ ਬਾਅਦ ਘਰ ਪਰਤੀ ਦੇਵੋਲੀਨਾ ਭੱਟਾਚਾਰਜੀ, ਵੀਡੀਓ ਸ਼ੇਅਰ ਕਰ ਲਿਖੀ ਇਹ...

ਸਰਜਰੀ ਤੋਂ ਬਾਅਦ ਘਰ ਪਰਤੀ ਦੇਵੋਲੀਨਾ ਭੱਟਾਚਾਰਜੀ, ਵੀਡੀਓ ਸ਼ੇਅਰ ਕਰ ਲਿਖੀ ਇਹ ਖਾਸ ਗੱਲ

Published on

----------- Advertisement -----------

ਮਸ਼ਹੂਰ ਰਿਐਲਿਟੀ ਸ਼ੋਅ ਬਿੱਗ ਬੌਸ ਦੇ 15ਵੇਂ ਸੀਜ਼ਨ ‘ਚ ਵਾਈਲਡਕਾਰਡ ਦੇ ਰੂਪ ‘ਚ ਨਜ਼ਰ ਆਉਣ ਵਾਲੀ ਅਭਿਨੇਤਰੀ ਦੇਵੋਲੀਨਾ ਭੱਟਾਚਾਰਜੀ ਦੀ ਹਾਲ ਹੀ ‘ਚ ਸਰਜਰੀ ਹੋਈ ਹੈ। ਅਭਿਨੇਤਰੀ ਪੋਲ ਟਾਸਕ ਦੌਰਾਨ ਜਖ਼ਮੀ ਹੋ ਗਈ ਸੀ। ਹੁਣ ਉਸਨੇ ਇੱਕ ਵੀਡੀਓ ਦੇ ਨਾਲ ਇੱਕ ਨੋਟ ਵੀ ਲਿਖਿਆ ਹੈ ਜਿਸ ਵਿੱਚ ਉਹ ਹਸਪਤਾਲ ਵਿੱਚ ਹੈ। ਉਸ ਨੇ ਸਰਜਰੀ ਕਰਵਾਈ ਹੈ ਅਤੇ ਉਹ ਬਾਗ ਵਿਚ ਘੁੰਮ ਰਹੀ ਹੈ ਅਤੇ ਆਪਣੇ ਕੁੱਤੇ ਨਾਲ ਸਮਾਂ ਬਿਤਾਉਂਦੀ ਨਜ਼ਰ ਆ ਰਹੀ ਹੈ।

ਵੀਡੀਓ ਦੇ ਬੈਕਗ੍ਰਾਊਂਡ ‘ਚ ‘ਦਿਲ ਹੈ ਛੋਟਾ ਸਾ’ ਗੀਤ ਚੱਲ ਰਿਹਾ ਹੈ। ਦੇਵੋਲੀਨਾ ਨੇ ਵੀਡੀਓ ਦੇ ਨਾਲ ਆਪਣੇ ‘ਬਿੱਗ ਬੌਸ 15’ ਦੇ ਸਫਰ ਦੌਰਾਨ ਆਏ ਉਤਰਾਅ-ਚੜ੍ਹਾਅ ਬਾਰੇ ਵੀ ਦੱਸਿਆ ਹੈ। ਅਦਾਕਾਰਾ ਨੇ ਇੱਕ ਨੋਟ ਵਿੱਚ ਲਿਖਿਆ ਹੈ ਕਿ 19 ਘੰਟੇ ਤੱਕ ਕੰਮ ਕਰਨ ਦਾ ਉਸ ‘ਤੇ ਕੀ ਪ੍ਰਭਾਵ ਪਿਆ। ਆਪਣੇ ਬਿੱਗ ਬੌਸ 15 ਦੇ ਸਫਰ ਨੂੰ ਯਾਦ ਕਰਦੇ ਹੋਏ ਦੇਵੋਲੀਨਾ ਨੇ ਲਿਖਿਆ, ”ਮੇਰੀ BB15 ਯਾਤਰਾ ਇੱਕ ਰੋਲਰ ਕੋਸਟਰ ਰਾਈਡ ਸੀ।

ਮੈਂ ਮਾਨਸਿਕ, ਸਰੀਰਕ ਜਾਂ ਭਾਵਨਾਤਮਕ ਤੌਰ ‘ਤੇ ਬਹੁਤ ਸਾਰੇ ਉਤਰਾਅ-ਚੜ੍ਹਾਅ ਦਾ ਸਾਹਮਣਾ ਕੀਤਾ ਸੀ।। ਜਿਵੇਂ ਕਿ ਤੁਸੀਂ ਸਾਰੇ ਜਾਣਦੇ ਹੋ ਕਿ ਪੋਲ ਟਾਸਕ ਦੌਰਾਨ ਮੈਂ ਜ਼ਖਮੀ ਹੋ ਗਈ ਸੀ। ‘ਬਿੱਗ ਬੌਸ 15’ ਤੋਂ ਬਾਹਰ ਹੋਣ ਤੋਂ ਬਾਅਦ, ਮੈਨੂੰ ਤੁਰੰਤ ਨਰਵ ਡੀਕੰਪ੍ਰੇਸ਼ਨ ਸਰਜਰੀ ਕਰਵਾਉਣੀ ਪਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...

ਚੋਰੀ ਦੇ ਡਰੋਂ ਗਜ਼ਬ ਜੁਗਾੜ! ਘਰ ਦੇ ਬਾਹਰ ਨਹੀਂ ਛੱਤ ‘ਤੇ ਖੜ੍ਹੀ ਕਰ ਦਿੱਤੀ ਲੱਖਾਂ ਦੀ ਸਕਾਰਪੀਓ

ਬਿਹਾਰ ਦੇ ਇਕ ਸ਼ਖਸ ਨੇ ਜੋ ਕੀਤਾ, ਉਸ ਨੂੰ ਦੇਖ ਕੇ ਹਰ ਕੋਈ ਹੈਰਾਨ...

ਪਰਮੀਸ਼ ਵਰਮਾ ਵੱਲੋਂ ਪਤਨੀ ਗੀਤ ਗਰੇਵਾਲ ਨਾਲ ਤਲਾਕ ਦੀ ਪੁਸ਼ਟੀ

ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਆਖ਼ਰਕਾਰ ਆਪਣੀ ਵਿਆਹੁਤਾ ਜ਼ਿੰਦਗੀ ਨੂੰ ਲੈ ਕੇ...

ਸ਼ੱਕੀ ਡਰੋਨ ਦਿਖਣ ਤੋਂ ਬਾਅਦ 7 ਉਡਾਣਾਂ ਮੋੜੀਆਂ ਗਈਆਂ

ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਐਤਵਾਰ ਰਾਤ ਨੂੰ ਸੰਚਾਲਨ ਖੇਤਰ...

ਦੋਹਤੇ ਨੇ ਪ੍ਰਾਪਰਟੀ ਖਾਤਰ ਨਾਨੀ ਨੂੰ ਉਤਾਰਿਆ ਮੌਤ ਦੇ ਘਾਟ, CCTV ਨੇ ਖੋਲ੍ਹਿਆ ਸਾਰਿਆ ਭੇਦ

ਜਗਰਾਓਂ ਦੇ ਪਿੰਡ ਅਮਰਗੜ੍ਹ ਕਲੇਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ...

ਅਮਰੀਕਾ ਦੇ ਮਿਆਮੀ ਏਅਰਪੋਰਟ ‘ਤੇ ਕਾਰਗੋ ਪਲੇਨ ਰਨਵੇ ਤੋਂ ਬਾਹਰ ਨਿਕਲ ਕੇ ਗੱਡੀਆਂ ਨਾਲ ਟਕਰਾਇਆ, ਹੋਈਆਂ 5 ਮੌਤਾਂ

ਅਮਰੀਕਾ ਦੇ ਮਿਆਮੀ ਇੰਟਰਨੈਸ਼ਨਲ ਏਅਰਪੋਰਟ ‘ਤੇ ਬੀਤੇ ਦਿਨੀਂ ਇਕ ਬੋਇੰਗ ਕਾਰਗੋ ਪਲੇਨ ਲੈਂਡਿੰਗ ਦੇ...

‘ਪੰਜਾਬ ‘ਚ ਮੰਡਰਾਇਆ ਬਿਜਲੀ ਸੰਕਟ, 4 ਦਿਨਾਂ ‘ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ’

ਪੰਜਾਬ ਵਿਚ ਫਿਰ ਤੋਂ ਬਿਜਲੀ ਸੰਕਟ ਮੰਡਰਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਬਿਜਲੀ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...