October 19, 2026, 12:20 pm
----------- Advertisement -----------
HomeNewsLatest Newsਭਾਜਪਾ ਆਗੂ ਤਰੁਣ ਚੁੱਘ ਗੁਰਦੁਆਰਾ ਸਾਹਿਬ ਵਿਖੇ ਹੋਏ ਨਤਮਸਤਕ

ਭਾਜਪਾ ਆਗੂ ਤਰੁਣ ਚੁੱਘ ਗੁਰਦੁਆਰਾ ਸਾਹਿਬ ਵਿਖੇ ਹੋਏ ਨਤਮਸਤਕ

Published on

----------- Advertisement -----------

ਭਾਜਪਾ ਦੇ ਕੌਮੀ ਸਕੱਤਰ ਅਤੇ ਸੀਨੀਅਰ ਆਗੂ ਤਰੁਣ ਚੁੱਘ ਤਰਨਤਾਰਨ ਵਿਖੇ ਪੁਹੰਚੇ। ਇਥੇ ਤਰੁਣ ਚੁੱਘ ਗੁਰਦੁਆਰਾ ਸਮਾਧ ਬਾਬਾ ਨੌਧ ਸਿੰਘ ਤਰਨਤਾਰਨ ਰੋਡ ਚੱਬਾ ਵਿਖੇ ਨਤਮਸਤਕ ਹੋਏ। ਗੁਰਦੁਆਰਾ ਸਾਹਿਬ ਵਿਖੇ ਭਾਜਪਾ ਆਗੂ ਨੇ ਮੱਥਾ ਟੇਕਣ ਉਪਰੰਤ ਕਿਹਾ ਕਿ ਗੁਰੂ ਘਰ ਨਤਮਸਤਕ ਹੋ ਕੇ ਮਨ ਨੂੰ ਬਹੁਤ ਖੁਸ਼ੀ ਹੋਈ ਹੈ। ਅਜਿਹੇ ਅਧਿਆਤਮਿਕਤਾ ਨਾਲ ਭਰਪੂਰ ਸਥਾਨਾਂ ’ਤੇ ਜਾ ਕੇ ਮਨ ਸ਼ਾਂਤ ਹੋ ਜਾਂਦਾ ਹੈ। ਰੱਬ ਨੇੜੇ ਲੱਗਦਾ ਹੈ।”
ਇਸ ਦੌਰਾਨ ਮਿਸਲ ਸ਼ਹੀਦਾਂ ਤਰਨਾ ਦਲ ਦੇ ਮੁਖੀ ਜੱਥੇਦਾਰ ਬਾਬਾ ਗੱਜਣ ਸਿੰਘ ਵਲੋਂ ਉਨ੍ਹਾਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਟਾਈਗਰ ਸ਼ਰਾਫ਼ ਫਾਇਰਿੰਗ ਮਾਮਲੇ ‘ਚ ਦਿੱਲੀ-ਪੰਜਾਬ ਮਾਡਿਊਲ ‘ਤੇ ਸ਼ੱਕ, ਮੁੰਬਈ ਪੁਲਿਸ ਲੱਭ ਰਹੀ 7 ਵੱਡੇ ਸਵਾਲਾਂ ਦੇ ਜਵਾਬ

ਮੁੰਬਈ ਦੇ ਜੁਹੂ ਇਲਾਕੇ ‘ਚ ਐਤਵਾਰ (18 ਅਕਤੂਬਰ) ਸ਼ਾਮ ਨੂੰ ਅਦਾਕਾਰ ਟਾਈਗਰ ਸ਼ਰਾਫ਼ ‘ਤੇ...

ਅੰਮ੍ਰਿਤਸਰ : ਘਰ ਅੰਦਰੋਂ ਮਿਲੀਆਂ ਮਾਂ-ਪੁੱਤ ਦੀਆਂ ਮ੍ਰਿਤਕ ਦੇਹਾਂ, ਤੇਜ਼ਧਾਰ ਹਥਿਆਰ ਨਾਲ ਕਤਲ ਦਾ ਸ਼ੱਕ

ਅੰਮ੍ਰਿਤਸਰ ਦੀ ਰਾਮ ਨਗਰ ਕਾਲੋਨੀ ਦੀ ਗਲੀ ਨੰ. 4 ਵਿਚ ਮਾਂ-ਪੁੱਤ ਦੀ ਮ੍ਰਿਤਕ ਦੇਹ...

ਪੰਜਾਬ ਦੇ ਮੌਜੂਦਾ ਹਾਲਾਤ ਕਾਰਨ ਸਿੱਧੂ ਮੂਸੇਵਾਲਾ ਦਾ ਹੋਲੋਗ੍ਰਾਮ ਸ਼ੋਅ ਕੀਤਾ ਗਿਆ ਮੁਲਤਵੀ, ਬਲਕੌਰ ਸਿੰਘ ਨੇ ਦਿੱਤੀ ਜਾਣਕਾਰੀ

ਸਿੱਧੂ ਮੂਸੇਵਾਲਾ ਦੇ ਚਾਹੁਣ ਵਾਲਿਆਂ ਲਈ ਵੱਡੀ ਖਬਰ ਹੈ। ਕੈਨੇਡਾ ਵਿਚ ਹੋ ਰਹੇ ਹੋਲੋਗ੍ਰਾਮ...

ਸੰਗਰੂਰ ‘ਚ ਵਾਪਰੇ ਸੜਕ ਹਾਦਸੇ ‘ਤੇ CM ਮਾਨ ਨੇ ਪ੍ਰਗਟਾਇਆ ਦੁੱਖ, ਮ੍ਰਿਤਕਾਂ ਦੇ ਪਰਿਵਾਰਾਂ ਲਈ 2-2 ਲੱਖ ਰੁ. ਮੁਆਵਜ਼ੇ ਦਾ ਐਲਾਨ

ਬੀਤੇ ਦਿਨੀਂ ਲਹਿਰਾਗਾਗਾ ਜਾਖਲ ਰੋਡ ‘ਤੇ ਵੱਡਾ ਹਾਦਸਾ ਵਾਪਰਿਆ ਹੈ। ਸੜਕ ‘ਤੇ ਕੰਮ ਕਰ...

 * ਹੁਣ ਦੁਨੀਆ ਭਰ ਦੇ ਲੋਕ ਲੈ ਸਕਣਗੇ ਪੰਜਾਬ ਦੇ ‘ਚਿੱਟੇ ਛੋਲੇ’ ਅਤੇ ‘ਰਾਜਮਾਂਹ’ ਦਾ ਸੁਆਦ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੈਰਿਸ, 18 ਅਕਤੂਬਰ:ਪੰਜਾਬ ਦੇ ਖੇਤੀਬਾੜੀ ਖੇਤਰ ਦਾ ਵਿਸ਼ਵ ਪੱਧਰ 'ਤੇ ਵਿਸਤਾਰ ਕਰਨ ਅਤੇ ਬਰਾਮਦ...

ਪਰਵਿੰਦਰ ਸਿੰਘ ਝੋਟਾ ਦੇ ਹੱਕ ‘ਚ ਮਾਨਸਾ ਪਹੁੰਚੇ ਬੱਬੂ ਮਾਨ ਤੇ G Khan, ਲੋਕਾਂ ਨੂੰ ਕੀਤੀ ਇਹ ਅਪੀਲ

ਨਸ਼ਿਆਂ ਖਿਲਾਫ ਆਵਾਜ਼ ਚੁੱਕਣ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿਚ ਪਰਿਵਾਰ ਹੁਣ...

ਸਿੱਧੂ ਮੂਸੇਵਾਲਾ ਦੇ ਮਾਪਿਆਂ ਖ਼ਿਲਾਫ਼ ਸ਼ਿਕਾਇਤ, ਛੋਟੇ ਸਿੱਧੂ ਦੇ ਇਸ਼ਾਰਿਆਂ ’ਤੇ ਉਠਾਏ ਸਵਾਲ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਖ਼ਿਲਾਫ਼ ਸੀਨੀਅਰ ਵਕੀਲ ਨਵਕਿਰਨ ਸਿੰਘ ਨੇ ਸ਼ਿਕਾਇਤ...

 ਅਜੈ ਦੇਵਗਨ ਦੇ ਬੰਗਲੇ ‘ਤੇ ਚੱਲਿਆ BMC ਦਾ ਬੁਲਡੋਜ਼ਰ, ਗੈਰ-ਕਾਨੂੰਨੀ ਨਿਰਮਾਣ ਖਿਲਾਫ ਹੋਈ ਕਾਰਵਾਈ

ਮੁੰਬਈ ਨਗਰ ਨਿਗਮ ਨੇ ਅਦਾਕਾਰ ਅਜੇ ਦੇਵਗਨ ਦੇ ਜਹੂ ਸਥਿਤ ਬੰਗਲੇ ਵਿਚ ਬਿਨਾਂ ਇਜਾਜ਼ਤ...

ਨਾਲੇ ਵਿਚ ਡਿੱਗੀ ਸਵਾਰੀਆਂ ਨਾਲ ਭਰੀ ਟੈਂਪੋ ਟਰੈਵਲਰ, ਅੱਠ ਲੋਕਾਂ ਦੀ ਮੌਕੇ ‘ਤੇ ਮੌਤ

ਰਾਜਸਥਾਨ ਦੇ ਕੋਟਾ ਵਿੱਚ, ਦਿੱਲੀ-ਮੁੰਬਈ ਐਕਸਪ੍ਰੈਸਵੇਅ 'ਤੇ ਇੱਕ ਟੈਂਪੋ ਟਰੈਵਲਰ ਇੱਕ ਪੁਲੀ ਤੋਂ ਹੇਠਾਂ...