September 18, 2026, 2:31 pm
----------- Advertisement -----------
HomeNewsLatest Newsਬਰਨਾਲਾ 'ਚ ਟਰਾਈਡੈਂਟ ਫੈਕਟਰੀ 'ਚ ਲੱਗੀ ਭਿਆਨਕ ਅੱਗ, ਫਾਇਰ ਬ੍ਰਿਗੇਡ ਦੀਆਂ 50...

ਬਰਨਾਲਾ ‘ਚ ਟਰਾਈਡੈਂਟ ਫੈਕਟਰੀ ‘ਚ ਲੱਗੀ ਭਿਆਨਕ ਅੱਗ, ਫਾਇਰ ਬ੍ਰਿਗੇਡ ਦੀਆਂ 50 ਤੋਂ ਵੱਧ ਗੱਡੀਆਂ ਨੇ ਪਾਇਆ ਕਾਬੂ

Published on

----------- Advertisement -----------

ਬਰਨਾਲਾ ਦੇ ਪਿੰਡ ਧਨੌਲਾ ਦੀ ਮਸ਼ਹੂਰ ਟਰਾਈਡੈਂਟ ਥਰਿੱਡ ਐਂਡ ਪੇਪਰ ਫੈਕਟਰੀ ਵਿੱਚ ਭਿਆਨਕ ਅੱਗ ਲੱਗਣ ਦੀ ਖਬਰ ਸਾਹਮਣੇ ਆਈ ਹੈ ਇਹ ਅੱਗ ਇੰਨੀ ਭਿਆਨਕ ਸੀ ਕਿ ਇਸ ਨਾਲ ਨਜਿੱਠਣ ਲਈ ਪੰਜਾਬ ਭਰ ਤੋਂ ਕਰੀਬ 50 ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਬੁਲਾਇਆ ਗਿਆ। ਅੱਗ ‘ਤੇ ਕਾਬੂ ਪਾਉਣ ਦਾ ਕੰਮ ਰਾਤ ਭਰ ਜਾਰੀ ਰਿਹਾ।
ਜਾਣਕਾਰੀ ਅਨੁਸਾਰ ਜਿੱਥੇ ਇਹ ਘਟਨਾ ਵਾਪਰੀ ਉਥੇ ਭਾਰੀ ਮਾਤਰਾ ਵਿੱਚ ਤੂੜੀ ਅਤੇ ਸੁੱਕੀ ਲੱਕੜ ਸਟੋਰ ਕੀਤੀ ਗਈ ਸੀ। ਤੇਜ਼ ਹਵਾ ਕਾਰਨ ਅੱਗ ਕੁਝ ਹੀ ਸਕਿੰਟਾਂ ‘ਚ ਫੈਲ ਗਈ, ਜਿਸ ‘ਤੇ ਕਾਬੂ ਪਾਉਣਾ ਮੁਸ਼ਕਿਲ ਹੋ ਗਿਆ। ਫੈਕਟਰੀ ਨੂੰ ਵੀ ਅੱਗ ਲੱਗ ਗਈ।
ਅੱਗ ਇੰਨੀ ਭਿਆਨਕ ਸੀ ਕਿ ਇਸ ਦੀਆਂ ਲਪਟਾਂ ਅਸਮਾਨ ਵਿੱਚ 20-25 ਕਿਲੋਮੀਟਰ ਦੂਰ ਤੱਕ ਦੇਖੀਆਂ ਜਾ ਸਕਦੀਆਂ ਸਨ। ਟਰਾਈਡੈਂਟ ਫੈਕਟਰੀ ‘ਚ ਅੱਗ ਲੱਗਣ ਕਾਰਨ ਪਿੰਡ ਦੇ ਲੋਕਾਂ ‘ਚ ਦਹਿਸ਼ਤ ਫੈਲ ਗਈ ਹੈ। ਜਿਸ ਕਾਰਨ ਫੈਕਟਰੀ ਦੇ ਬਾਹਰ ਵੱਡੀ ਗਿਣਤੀ ਵਿੱਚ ਲੋਕ ਇਕੱਠੇ ਹੋਣੇ ਸ਼ੁਰੂ ਹੋ ਗਏ। ਸਵੇਰ ਤੱਕ ਅੱਗ ‘ਤੇ ਕਾਬੂ ਪਾ ਲਿਆ ਗਿਆ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ‘ਚ ਭਲਕੇ ਲਾਂਚ ਹੋਵੇਗੀ ਭਾਰਤ ਟੈਕਸੀ, ਘੱਟ ਕਿਰਾਇਆ, ਡਰਾਈਵਰਾਂ ਨੂੰ ਮਿਲੇਗੀ ਕਮਿਸ਼ਨ

ਚੰਡੀਗੜ੍ਹ ਵਿਚ ਭਲਕੇ ਭਾਰਤ ਟੈਕਸੀ ਲਾਂਚ ਹੋਵੇਗੀ। ਇਹ ਸਕੀਮ ਕੇਂਦਰੀ ਸਹਿਕਾਰਤਾ ਵਿਭਾਗ ਦੇ ਅਧੀਨ...

ਪੰਜਾਬ ਦੇ ਮੁਲਾਜ਼ਮਾਂ ਨੂੰ ਹੁਣ ਮਿਲੇਗਾ 50% DA, CM ਮਾਨ ਨਾਲ ਮੀਟਿੰਗ ‘ਚ 8% ਦੇ ਵਾਧੇ ‘ਤੇ ਬਣੀ ਸਹਿਮਤੀ

ਪੰਜਾਬ ਵਿੱਚ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਡੀਏ ਸਮੇਤ ਲੰਬਿਤ ਡੀਏ ਮੰਗਾਂ ਬਾਰੇ ਅੱਜ ਇੱਕ...

ਹਵਾਰਾ ਨੂੰ ਪੰਜਾਬ ਦੀ ਜੇਲ੍ਹ ਭੇਜਣ ਦੀ ਪਟੀਸ਼ਨ ਦਾ ਦਿੱਲੀ ਸਰਕਾਰ ਵੱਲੋਂ ਵਿਰੋਧ, 13 ਅਕਤੂਬਰ ਨੂੰ ਹੋਵੇਗੀ ਅਗਲੀ ਸੁਣਵਾਈ

ਜਗਤਾਰ ਸਿੰਘ ਹਵਾਰਾ ਨੂੰ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਜੇਲ੍ਹ ਵਿਚ ਸ਼ਿਫਟ ਕਰਨ ਦਾ...

Zomato ਡਿਲਵਰੀ ਬੁਆਏ ਦਾ ਗੋਲੀਆਂ ਮਾਰ ਕੇ ਕਤਲ, ਇਕ ਸਾਲ ਦੇ ਮਾਸੂਮ ਦਾ ਪਿਤਾ ਸੀ ਸਾਹਿਲ

ਅੰਮ੍ਰਿਤਸਰ ਦੇ ਕੋਟ ਖਾਲਸਾ ਪੁਲਿਸ ਚੌਕੀ ਨੇੜੇ ਇਕ ਨੌਜਵਾਨ ਦਾ ਕਤਲ ਹੋਇਆ ਹੈ। ਮ੍ਰਿਤਕ...

CM ਮਾਨ ਨੇ ਡਿਊਟੀ ਦੌਰਾਨ ਸ਼ਹਾਦਤ ਦਾ ਜਾਮ ਪੀਣ ਵਾਲੇ ASI ਲਈ ਪ੍ਰਗਟਾਇਆ ਦੁੱਖ, ਪਰਿਵਾਰ ਲਈ ਕੀਤਾ ਵੱਡਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਖੇ...

ਦਿੱਲੀ ਹਾਈ ਕੋਰਟ ਵੱਲੋਂ ਜਗਤਾਰ ਸਿੰਘ ਜੌਹਲ ਨੂੰ ਵੱਡੀ ਰਾਹਤ, UAPA ਦੇ 7 ਮਾਮਲਿਆਂ ‘ਚ ਮਿਲੀ ਜ਼ਮਾਨਤ

ਦਿੱਲੀ ਹਾਈ ਕੋਰਟ (Delhi High Court) ਨੇ ਸ਼ੁੱਕਰਵਾਰ ਨੂੰ ਬ੍ਰਿਟਿਸ਼ ਨਾਗਰਿਕ ਜਗਤਾਰ ਸਿੰਘ ਜੌਹਲ ਨੂੰ ਯੂਏਪੀਏ...

ਮਾਨਸਿਕ ਤਣਾਅ ਬਣ ਸਕਦੈ ਪਰਿਵਾਰਕ ਸਮੱਸਿਆਵਾਂ ਦੀ ਵਜ੍ਹਾ, ਸਮੇਂ ਸਿਰ ਇਲਾਜ ਦੀ ਸਲਾਹ

ਚੰਡੀਗੜ੍ਹ, 17 ਸਤੰਬਰ 2026: ਅਸੀਂ ਅਕਸਰ ਤਣਾਅ ਨੂੰ ਵਿਅਕਤੀ ਦੇ ਸੁਭਾਅ ਦਾ ਹਿੱਸਾ ਮੰਨ ਲੈਂਦੇ...

ਪੰਜਾਬ ਨੇ 3,100 ਖੇਡ ਮੈਦਾਨ ਬਣਾਏ ਹਨ, ਜਿਨ੍ਹਾਂ ਵਿੱਚੋਂ ਲਗਭਗ 750 ਪਹਿਲਾਂ ਹੀ ਲੋਕਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ: ਬਲਤੇਜ ਪੰਨੂ

ਚੰਡੀਗੜ੍ਹ 17 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਨਸ਼ਾ ਮੁਕਤੀ ਮੋਰਚਾ...