May 14, 2026, 9:25 am
----------- Advertisement -----------
HomeNewsLatest Newsਲੁਧਿਆਣਾ 'ਚ ਤੇਜ ਹਨ੍ਹੇਰੀ ਕਾਰਨ ਕਾਰਾਂ 'ਤੇ ਡਿੱਗੀ ਕੰਧ, ਹੋਇਆ ਵੱਡਾ ਨੁਕਸਾਨ

ਲੁਧਿਆਣਾ ‘ਚ ਤੇਜ ਹਨ੍ਹੇਰੀ ਕਾਰਨ ਕਾਰਾਂ ‘ਤੇ ਡਿੱਗੀ ਕੰਧ, ਹੋਇਆ ਵੱਡਾ ਨੁਕਸਾਨ

Published on

----------- Advertisement -----------

ਲੁਧਿਆਣਾ ਦੇ ਭਾਮੀਆਂ ਰੋਡ ਤੇ ਸਥਿਤ ਸੁਖਦੇਵ ਨਗਰ ਵਿੱਚ ਦੇਰ ਰਾਤ ਆਈ ਤੇਜ ਹਨ੍ਹੇਰੀ ਕਾਰਣ ਇੱਕ ਖਾਲੀ ਪਲਾਟ ਦੀ 8 ਫੁੱਟ ਉੱਚੀ ਕੰਧ ਡਿੱਗ ਗਈ, ਜਿਸ ਕਾਰਣ ਕੰਧ ਦੇ ਨਾਲ ਖੜੀਆਂ ਦੋ ਕਾਰਾਂ ਪੂਰੀ ਤਰ੍ਹਾਂ ਨਾਲ ਨੁਕਸਾਨੀਆਂ ਗਈਆਂ। ਇਹ ਸਾਰੀ ਘਟਨਾ ਸਾਹਮਣੇ ਘਰ ਵਿੱਚ ਲੱਗੇ CCTV ਕੈਮਰਿਆਂ ਵਿੱਚ ਕੈਦ ਹੋ ਗਈ।
ਦੱਸ ਦੇਈਏ ਕਿ ਜਦੋਂ ਕੰਧ ਡਿੱਗੀ ਤਾਂ ਉਸ ਤੋਂ ਕੁਝ ਸੈਕਿੰਡ ਪਹਿਲਾਂ ਹੀ ਸਾਹਮਣੇ ਘਰ ਦਾ ਮਾਲਿਕ ਆਪਣੇ ਮੋਟਸਾਈਕਲ ਤੇ ਆਪਣੇ ਘਰ ਆਇਆ ਸੀ, ਜਿਵੇਂ ਹੀ ਉਹ ਮੋਟਰਸਾਈਕਲ ਘਰ ਦੇ ਬਾਹਰ ਖੜ੍ਹਾ ਕਰਕੇ ਅੰਦਰ ਜਾਂਦਾ ਹੈ ਉਸ ਤੋਂ ਕੁਝ ਸੈਕਿੰਡ ਬਾਅਦ ਹੀ ਕੰਧ ਕਾਰਾਂ ਉਪਰ ਡਿੱਗ ਜਾਂਦੀ ਹੈ ਅਤੇ ਘਰ ਦੇ ਬਾਹਰ ਮੋਟਸਾਈਕਲ ਵੀ ਨੁਕਸਾਨਿਆ ਜਾਂਦਾ ਹੈ।
ਇਸ ਤੋਂ ਇਲਾਵਾ ਇੱਕ ਮਹਿਲਾ ਵੀ ਗਲੀ ਵਿਚੋਂ ਲੰਘ ਰਹੀ ਸੀ ਜਿਸਦੇ ਕੰਧ ਦੇ ਕੋਲ ਪਹੁੰਚਣ ਤੋਂ ਠੀਕ ਇੱਕ ਸੈਕਿੰਡ ਪਹਿਲਾਂ ਤੇਜ ਹਨ੍ਹੇਰੀ ਕਾਰਣ ਕੰਧ ਡਿੱਗ ਗਈ, ਅਤੇ ਮਹਿਲਾ ਨੇ ਭੱਜਕੇ ਆਪਣੀ ਜਾਨ ਬਚਾਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਭਾਜਪਾ ਤੋਂ ਸਾਵਧਾਨ ਰਹੋ, ਜੇ ਭਾਜਪਾ ਸੱਤਾ ਵਿੱਚ ਆਈ ਤਾਂ ਉਹ ਤਿੰਨ ਕਾਲੇ ਖੇਤੀ...

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ

*ਚੰਡੀਗੜ੍ਹ, 12 ਮਈ, 2026:ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਉਦਯੋਗ ਭਵਨ,...

PSEB ਨੇ ਐਲਾਨਿਆ 12ਵੀਂ ਦਾ Result, ਟੌਪ-3 ‘ਚ ਕੁੜੀਆਂ, ਮਾਨਸਾ ਦੀ ਸੁਪਨੀਤ ਕੌਰ ਪਹਿਲੇ ਨੰਬਰ ‘ਤੇ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ 12ਵੀਂ ਜਮਾਤ ਦੇ ਨਤੀਜੇ ਐਲਾਨ ਦਿੱਤੇ ਗਏ ਹਨ।...

ਭਾਜਪਾ ਦੇ ਸੀਨੀਅਰ ਆਗੂ ਅਨਿਲ ਕੁਮਾਰ ਸੇਠੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ

*ਚੰਡੀਗੜ੍ਹ, 12 ਮਈ 2026*ਆਮ ਆਦਮੀ ਪਾਰਟੀ (ਆਪ) ਦੀਆਂ ਲੋਕ-ਪੱਖੀ ਨੀਤੀਆਂ ਅਤੇ ਪ੍ਰਸ਼ਾਸਨ ਤੋਂ ਪ੍ਰਭਾਵਿਤ...

ਅਪਰਾਧ ਸੁਲਝਾਉਣ ਤੋਂ ਲੈ ਕੇ ਅਪਰਾਧੀਆਂ ‘ਤੇ ਨਜ਼ਰ ਰੱਖਣ ਤੱਕ — ਪੰਜਾਬ ਪੁਲਿਸ ਲਈ ਆਧੁਨਿਕ ਹਥਿਆਰ ਬਣਿਆ ‘ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ’ (ICCC)

ਮੋਹਾਲੀ, 12 ਮਈ 2026:ਪੰਜਾਬ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ ਅਤਿ-ਆਧੁਨਿਕ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ...

ਪੰਜਾਬੀ ਆਪਣੀ ਮਾਂ ਬੋਲੀ ‘ਤੇ ਕਿਸੇ ਵੀ ਹਮਲੇ ਨੂੰ ਕਦੇ ਬਰਦਾਸ਼ਤ ਨਹੀਂ ਕਰਨਗੇ: ਬਲਤੇਜ ਪੰਨੂ

*ਚੰਡੀਗੜ੍ਹ, 12 ਮਈ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਪੰਜਾਬੀ ਨਾ ਲਿਖਣ ‘ਤੇ ਪੰਜਾਬ ਯੂਨੀਵਰਸਿਟੀ ‘ਚ ਨਵਾਂ ਵਿਵਾਦ, ਯੂਨੀਵਰਸਿਟੀ ਕੈਂਪਸ ‘ਚ ਨੇਮ ਪਲੇਟਾਂ ‘ਤੇ ਮਲੀ ਕਾਲਖ!

ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ ਵਿੱਚ ਪੰਜਾਬੀ ਭਾਸ਼ਾ ਨੂੰ ਲੈ ਕੇ ਨਵਾਂ ਵਿਵਾਦ ਹੋ ਗਿਆ...

UP ‘ਚ ਪੁਲਿਸ ਵੱਲੋਂ ਰਿਟਾਇਰਡ ਫੌਜੀ ਦਾ ਐਨਕਾਊਂਟਰ, 26 ਘੰਟਿਆਂ ‘ਚ ਕੀਤੇ ਸਨ 3 ਕਤਲ

ਯੂਪੀ ਵਿੱਚ ਚੱਲਦੀ ਰੇਲਗੱਡੀ ਅਤੇ ਇੱਕ ਹਸਪਤਾਲ ਵਿੱਚ ਤਿੰਨ ਕਤਲ ਕਰਨ ਵਾਲਾ ਇੱਕ ਸਾਈਕੋ...