September 27, 2026, 5:04 am
----------- Advertisement -----------
HomeNewsLatest Newsਕੈਨੇਡਾ-ਭਾਰਤ ਤਣਾਅ ਵਿਚਾਲੇ PM ਟਰੂਡੋ ਨੇ PM ਮੋਦੀ ਨੂੰ ਜਿੱਤ 'ਤੇ ਦਿੱਤੀ...

ਕੈਨੇਡਾ-ਭਾਰਤ ਤਣਾਅ ਵਿਚਾਲੇ PM ਟਰੂਡੋ ਨੇ PM ਮੋਦੀ ਨੂੰ ਜਿੱਤ ‘ਤੇ ਦਿੱਤੀ ਵਧਾਈ

Published on

----------- Advertisement -----------

ਲੋਕ ਸਭਾ ਚੋਣਾਂ 2024 ਦੇ ਨਤੀਜੇ ਆ ਗਏ ਹਨ। ਬਹੁਮਤ ਹਾਸਲ ਕਰਨ ਤੋਂ ਬਾਅਦ ਹੁਣ ਭਾਜਪਾ ਦੀ ਅਗਵਾਈ ਵਾਲੀ ਐਨਡੀਏ ਨੇ ਸਰਕਾਰ ਬਣਾਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਨਰਿੰਦਰ ਮੋਦੀ ਇੱਕ ਵਾਰ ਫਿਰ ਦੇਸ਼ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕ ਸਕਦੇ ਹਨ।
ਉਮੀਦ ਕੀਤੀ ਜਾ ਰਹੀ ਹੈ ਕਿ ਸਹੁੰ ਚੁੱਕ ਸਮਾਗਮ 8 ਜੂਨ ਨੂੰ ਹੋ ਸਕਦਾ ਹੈ, ਅਜਿਹੇ ‘ਚ ਦੁਨੀਆ ਭਰ ਦੇ ਨੇਤਾ ਮੋਦੀ ਨੂੰ ਵਧਾਈ ਦੇ ਰਹੇ ਹਨ। ਸਭ ਤੋਂ ਵੱਡੀ ਗੱਲ ਇਹ ਹੈ ਕਿ ਭਾਰਤ-ਕੈਨੇਡਾ ਦੇ ਰਿਸ਼ਤਿਆਂ ‘ਚ ਆਏ ਤਣਾਅ ਦਰਮਿਆਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਨਰਿੰਦਰ ਮੋਦੀ ਨੂੰ ਉਨ੍ਹਾਂ ਦੀ ਜਿੱਤ ‘ਤੇ ਵਧਾਈ ਦਿੱਤੀ ਹੈ।
ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਬੁੱਧਵਾਰ ਨੂੰ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਕਿਹਾ, ‘ਚੋਣਾਂ ‘ਚ ਜਿੱਤ ਲਈ ਨਰਿੰਦਰ ਮੋਦੀ ਨੂੰ ਵਧਾਈ।’ ਉਨ੍ਹਾਂ ਅੱਗੇ ਕਿਹਾ ਕਿ ਕੈਨੇਡਾ ਮਨੁੱਖੀ ਅਧਿਕਾਰਾਂ, ਵਿਭਿੰਨਤਾ ਅਤੇ ਕਾਨੂੰਨ ਦੇ ਰਾਜ ਦੇ ਆਧਾਰ ‘ਤੇ ਸਾਡੇ ਦੇਸ਼ਾਂ ਦੇ ਲੋਕਾਂ ਵਿਚਕਾਰ ਸਬੰਧਾਂ ਨੂੰ ਅੱਗੇ ਵਧਾਉਣ ਲਈ ਉਨ੍ਹਾਂ ਦੀ ਸਰਕਾਰ ਨਾਲ ਕੰਮ ਕਰਨ ਲਈ ਤਿਆਰ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...

ਬਟਾਲਾ ‘ਚ ਡਬਲ ਮਰਡਰ, ਬੰਦੇ ਨੇ ਆਪਣੀ ਪਤਨੀ ਤੇ ਧੀ ਦਾ ਕੀਤਾ ਬੇਰਹਿਮੀ ਨਾਲ ਕਤਲ

ਬਟਾਲਾ ਦੀ ਫਰੈਂਡਸ ਕਲੋਨੀ ਵਿੱਚ ਅੱਜ ਸਵੇਰੇ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਇੱਕ...

ਪੰਜਾਬ ਸਥਾਨਕ ਅਤੇ ਵਿਸ਼ਵ ਭਰ ਦੇ ਨਿਵੇਸ਼ਕਾਂ ਲਈ ਪਸੰਦੀਦਾ ਥਾਂ ਵਜੋਂ ਤੇਜ਼ੀ ਨਾਲ ਉੱਭਰ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 25 ਸਤੰਬਰ:ਪੰਜਾਬ ਤੇਜ਼ੀ ਨਾਲ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਅਤੇ ਨਿਵੇਸ਼ ਲਈ ਪਸੰਦੀਦਾ ਸਥਾਨ...

PAU ’ਚ 28 ਸਤੰਬਰ ਨੂੰ ਵੱਡਾ ਸਮਾਗਮ, ‘ਜਸ਼ਨ-ਏ-ਇਨਕਲਾਬ’ ਲਈ ਨੌਜਵਾਨਾਂ ’ਚ ਭਾਰੀ ਉਤਸ਼ਾਹ

ਚੰਡੀਗੜ੍ਹ 25 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਅਤੇ ਪੰਜਾਬ ਯੂਥ ਵੈਲਫੇਅਰ ਬੋਰਡ...