November 25, 2026, 7:47 pm
----------- Advertisement -----------
HomeNewsLatest Newsਸਹੁੰ ਚੁੱਕ ਸਮਾਗਮ ਦੀ ਤਰੀਕ 'ਚ ਬਦਲਾਅ? ਹੁਣ ਇਸ ਦਿਨ ਪ੍ਰਧਾਨ ਮੰਤਰੀ...

ਸਹੁੰ ਚੁੱਕ ਸਮਾਗਮ ਦੀ ਤਰੀਕ ‘ਚ ਬਦਲਾਅ? ਹੁਣ ਇਸ ਦਿਨ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕ ਸਕਦੇ ਹਨ ਮੋਦੀ

Published on

----------- Advertisement -----------

ਤਾਜ਼ਾ ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਸਹੁੰ ਚੁੱਕ ਸਮਾਗਮ ਦੀ ਤਰੀਕ ਬਦਲ ਦਿੱਤੀ ਗਈ ਹੈ। ਹੁਣ ਪੀ ਐਮ ਮੋਦੀ 9 ਜੂਨ ਨੂੰ ਸ਼ਾਮ 6 ਵਜੇ ਤੀਜੀ ਵਾਰ ਭਾਰਤ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕ ਸਕਦੇ ਹਨ। ਪਹਿਲਾਂ ਇਹ ਪ੍ਰੋਗਰਾਮ 8 ਜੂਨ ਨੂੰ ਹੋਣਾ ਸੀ। ਮੀਡੀਆ ਰਿਪੋਰਟ ‘ਚ ਇਹ ਦਾਅਵਾ ਕੀਤਾ ਗਿਆ ਹੈ।
ਸੂਤਰਾਂ ਅਨੁਸਾਰ ਲੋਕ ਸਭਾ ਚੋਣਾਂ ਵਿੱਚ ਭਾਜਪਾ ਵੱਲੋਂ ਜਿੱਤੇ ਸਾਰੇ ਮੰਤਰੀਆਂ ਨੂੰ ਇਸ ਵਾਰ ਵੀ ਦੁਹਰਾਇਆ ਜਾ ਸਕਦਾ ਹੈ। ਮੰਤਰੀ ਅਹੁਦਿਆਂ ਦੀ ਸੂਚੀ ਤੋਂ ਵਿਵਾਦਾਂ ਨਾਲ ਜੁੜੇ ਚਿਹਰਿਆਂ ਦੇ ਨਾਂ ਹਟਾਏ ਜਾ ਸਕਦੇ ਹਨ। ਇਹ ਵੀ ਪਾਰਟੀ ਚੋਣਾਂ ਹਾਰਨ ਵਾਲੀ ਸਮ੍ਰਿਤੀ ਇਰਾਨੀ ਅਤੇ ਰਾਜੀਵ ਚੰਦਰਸ਼ੇਖਰ ਨੂੰ ਇੱਕ ਹੋਰ ਮੌਕਾ ਦੇ ਸਕਦੀ ਹੈ। ਉਨ੍ਹਾਂ ਨੂੰ ਦੁਬਾਰਾ ਮੰਤਰੀ ਦਾ ਅਹੁਦਾ ਮਿਲ ਸਕਦਾ ਹੈ।
ਦੱਸ ਦਈਏ ਕਿ ਮੋਦੀ ਨੇ ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਬੁੱਧਵਾਰ ਨੂੰ ਰਾਸ਼ਟਰਪਤੀ ਮੁਰਮੂ ਨੂੰ ਆਪਣਾ ਅਸਤੀਫਾ ਸੌਂਪਿਆ ਸੀ। ਰਾਸ਼ਟਰਪਤੀ ਨੇ ਨਰਿੰਦਰ ਮੋਦੀ ਅਤੇ ਉਨ੍ਹਾਂ ਦੇ ਮੰਤਰੀਆਂ ਦਾ ਅਸਤੀਫਾ ਸਵੀਕਾਰ ਕਰ ਲਿਆ ਅਤੇ ਨਵੀਂ ਸਰਕਾਰ ਦੇ ਗਠਨ ਤੱਕ ਨਰਿੰਦਰ ਮੋਦੀ ਕਾਰਜਕਾਰੀ ਪ੍ਰਧਾਨ ਮੰਤਰੀ ਬਣੇ ਰਹਿਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Flipkart ‘ਚ ਵੱਡਾ ਬਦਲਾਅ, ਸੀਈਓ ਕਲਿਆਣ ਕ੍ਰਿਸ਼ਨਾਮੂਰਤੀ ਨੇ 11 ਸਾਲਾਂ ਬਾਅਦ ਦਿੱਤਾ ਅਸਤੀਫਾ

ਭਾਰਤੀ ਈ-ਕਾਮਰਸ ਬਾਜ਼ਾਰ ਵਿੱਚ ਆਪਣੇ ਸਭ ਤੋਂ ਵੱਡੇ ਅਤੇ ਸਭ ਤੋਂ ਮਹੱਤਵਪੂਰਨ ਵਾਲਮਾਰਟ ਦੀ...

ਪੰਜਾਬ ਪੁਲਿਸ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 3 ਪੁਲਿਸ ਕਮਿਸ਼ਨਰਾਂ ਸਣੇ 31 IPS-PPS ਅਧਿਕਾਰੀਆਂ ਦੇ ਹੋਏ ਤਬਾਦਲੇ

ਪੰਜਾਬ ਪੁਲਿਸ ਵਿਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਸਰਕਾਰ ਵੱਲੋਂ 2 IPS ਤੇ...

ਪੰਜਾਬ ਦੇ ਇਨ੍ਹਾਂ ਇਲਾਕਿਆਂ ‘ਚ ਅੱਜ 8 ਘੰਟੇ ਬਿਜਲੀ ਸਪਲਾਈ ਰਹੇਗੀ ਪ੍ਰਭਾਵਤ

 ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ 8 ਘੰਟੇ ਬਿਜਲੀ ਸਪਲਾਈ ਪ੍ਰਭਾਵਤ ਰਹੇਗੀ, ਜਿਸ ਨਾਲ...

UAE ‘ਚ ਯਾਤਰੀਆਂ ਨਾਲ ਭਰੀ ਬੱਸ ਤੇ ਟਰੱਕ ਦੀ ਭਿਆਨਕ ਟੱਕਰ, ਇੱਕ ਭਾਰਤੀ ਸਮੇਤ 13 ਲੋਕਾਂ ਦੀ ਮੌਤ

ਸੰਯੁਕਤ ਅਰਬ ਅਮੀਰਾਤ ਦੇ ਰਾਸ ਅਲ ਖੈਮਾਹ ਵਿੱਚ ਮੰਗਲਵਾਰ ਨੂੰ ਇੱਕ ਬੱਸ ਅਤੇ ਟਰੱਕ...

ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਮੰਗ, ਦਿੱਲੀ ਹਾਈ ਕੋਰਟ ਨੇ ਦਖ਼ਲ ਦੇਣ ਤੋਂ ਕੀਤਾ ਇਨਕਾਰ

ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘਾ ਮੁੜ ਖੋਲ੍ਹਣ ਦੀ ਉਡੀਕ ਕਰ ਰਹੇ ਸਿੱਖ ਸ਼ਰਧਾਲੂਆਂ...

CM ਮਾਨ ਵੱਲੋਂ ਗੰਨਾ ਕਾਸ਼ਤਕਾਰਾਂ ਲਈ ਵੱਡਾ ਐਲਾਨ, ਸਾਲ 2026-27 ਲਈ ਗੰਨੇ ਦੀਆਂ ਕੀਮਤਾਂ ‘ਚ 15 ਰੁਪਏ ਦਾ ਕੀਤਾ ਵਾਧਾ

ਪੰਜਾਬ ਸਰਕਾਰ ਨੇ ਸੂਬੇ ਦੇ ਗੰਨਾ ਕਾਸ਼ਤਕਾਰਾਂ ਲਈ ਵੱਡਾ ਐਲਾਨ ਕੀਤਾ ਹੈ। ਮਾਨ ਸਰਕਾਰ...

ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ

ਪਟਿਆਲਾ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ...

ਪੰਜਾਬੀ ਮੁੱਕੇਬਾਜ਼ ਪ੍ਰਭਜੋਤ ਮਾਨ ਦੀ ਇਲਾਜ ਦੌਰਾਨ ਮੌਤ, ਸਪੇਨ ‘ਚ ਟੂਰਨਾਮੈਂਟ ਦੌਰਾਨ ਲੱਗੀ ਸੀ ਗੰਭੀਰ ਸੱਟ

ਕੈਲੀਫੋਰਨੀਆ ਦੇ ਰਹਿਣ ਵਾਲੇ ਇੱਕ ‘ਮੁਏ ਥਾਈ’ (Muay Thai) ਪੰਜਾਬੀ ਮੁੱਕੇਬਾਜ਼ ਪ੍ਰਭਜੋਤ ਸਿੰਘ ਮਾਨ...