April 21, 2026, 11:50 am
----------- Advertisement -----------
HomeNewsBreaking Newsਜਾਅਲੀ ਆਧਾਰ ਕਾਰਡ ਦਿਖਾ ਕੇ ਸੰਸਦ ਭਵਨ 'ਚ ਦਾਖਲ ਹੋਣ ਦੀ ਕੋਸ਼ਿਸ਼...

ਜਾਅਲੀ ਆਧਾਰ ਕਾਰਡ ਦਿਖਾ ਕੇ ਸੰਸਦ ਭਵਨ ‘ਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ 3 ਵਿਅਕਤੀ ਗ੍ਰਿਫਤਾਰ

Published on

----------- Advertisement -----------

ਕੇਂਦਰੀ ਉਦਯੋਗਿਕ ਸੁਰੱਖਿਆ ਬਲ (ਸੀਆਈਐਸਐਫ) ਦੇ ਜਵਾਨਾਂ ਨੇ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਹੈ ਜੋ ਕਥਿਤ ਤੌਰ ‘ਤੇ ਜਾਅਲੀ ਆਧਾਰ ਕਾਰਡ ਦੀ ਵਰਤੋਂ ਕਰਕੇ ਉੱਚ ਸੁਰੱਖਿਆ ਵਾਲੇ ਸੰਸਦ ਕੰਪਲੈਕਸ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ ਸਨ।
ਪੁਲਿਸ ਨੇ ਕਾਸਿਮ, ਮੋਨਿਸ ਅਤੇ ਸ਼ੋਏਬ ਨਾਮ ਦੇ ਤਿੰਨ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਉਨ੍ਹਾਂ ‘ਤੇ ਜਾਅਲਸਾਜ਼ੀ ਅਤੇ ਧੋਖਾਧੜੀ ਨਾਲ ਸਬੰਧਤ ਭਾਰਤੀ ਦੰਡਾਵਲੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਮੰਨਿਆ ਜਾਂਦਾ ਹੈ ਕਿ ਜਵਾਨਾਂ ਨੇ ਆਪਣੀ ਚੌਕਸੀ ਨਾਲ ਕਿਸੇ ਵੱਡੀ ਘਟਨਾ ਨੂੰ ਵਾਪਰਨ ਤੋਂ ਰੋਕਿਆ ਹੈ।
ਸੂਤਰਾਂ ਮੁਤਾਬਕ ਤਿੰਨਾਂ ਸ਼ੱਕੀਆਂ ਨੂੰ ਸੰਸਦ ਭਵਨ ਦੇ ਪ੍ਰਵੇਸ਼ ਦੁਆਰ ‘ਤੇ ਸੁਰੱਖਿਆ ਅਤੇ ਉਨ੍ਹਾਂ ਦੇ ਪਛਾਣ ਪੱਤਰਾਂ ਦੀ ਜਾਂਚ ਦੌਰਾਨ ਸੀਆਈਐਸਐਫ ਦੇ ਜਵਾਨਾਂ ਨੇ ਹਿਰਾਸਤ ਵਿੱਚ ਲਿਆ। ਤਿੰਨੋਂ ਆਪਣਾ ਆਧਾਰ ਕਾਰਡ ਦਿਖਾ ਕੇ ਸੰਸਦ ਭਵਨ ਕੰਪਲੈਕਸ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਰਹੇ ਸਨ। ਜਦੋਂ ਸੀਆਈਐਸਐਫ ਦੇ ਜਵਾਨਾਂ ਨੂੰ ਇਨ੍ਹਾਂ ਸਾਰਿਆਂ ਦੇ ਆਧਾਰ ਕਾਰਡਾਂ ਬਾਰੇ ਸ਼ੱਕ ਹੋਇਆ ਤਾਂ ਤੁਰੰਤ ਤਕਨੀਕੀ ਜਾਂਚ ਕੀਤੀ ਗਈ ਅਤੇ ਉਹ ਦਸਤਾਵੇਜ਼ ਜਾਅਲੀ ਪਾਏ ਗਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਗਲੇ 3 ਤਿੰਨ ਲੂ ਦਾ ਅਲਰਟ, ਚੰਡੀਗੜ੍ਹ ਪ੍ਰਸ਼ਾਸਨ ਨੇ ਪਬਲਿਕ ਐਡਵਾਈਜਰੀ ਕੀਤੀ ਜਾਰੀ

ਪੰਜਾਬ ਤੇ ਚੰਡੀਗੜ੍ਹ ‘ਚ ਅਗਲੇ ਤਿੰਨ ਦਿਨ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ।...

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਟਾਂਡਾ, 19 ਅਪ੍ਰੈਲ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ...

ਮਾਂ ਦੇ ਸਾਂਹਾਂ ਲਈ ਜੰਗ: ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪੁੱਤਰ ਦੀ ਸਭ ਤੋਂ ਵੱਡੀ ਤਾਕਤ

ਪਟਿਆਲਾ, 19 ਅਪ੍ਰੈਲ 2026:ਪਟਿਆਲਾ ਦੇ ਰਹਿਣ ਵਾਲੇ ਗੁਰਪਿੰਦਰ ਜੀਤ ਸਿੰਘ ਦੀ ਜ਼ਿੰਦਗੀ ਪੰਜ ਮਹੀਨੇ...

MLA ਹਰਮੀਤ ਸਿੰਘ ਪਠਾਨਮਾਜਰਾ ਦੀਆਂ ਵਧੀਆਂ ਮੁਸ਼ਕਿਲਾਂ ! ਹੁਣ ਮਾਈਨਿੰਗ ਸਬੰਧੀ ਮਾਮਲੇ ‘ਚ ਪਈ Arrest

ਸਨੌਰ ਹਲਕੇ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀਆਂ ਕਾਨੂੰਨੀ ਮੁਸ਼ਕਿਲਾਂ ਲਗਾਤਾਰ ਵੱਧਦੀਆਂ ਜਾ ਰਹੀਆਂ...

ਊਧਮਪੁਰ ‘ਚ ਖੌਫਨਾਕ ਸੜਕ ਹਾਦਸਾ, ਬੱਸ ਖੱਡ ‘ਚ ਡਿੱਗੀ, 10 ਤੋਂ ਵੱਧ ਮੌਤਾਂ

ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ‘ਚ ਅੱਜ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿੱਥੇ ਸਵਾਰੀਆਂ...

ਬੇਅਦਬੀਆਂ ਦੇ ਦੋਸ਼ੀਆਂ ਨੂੰ ਹੁਣ ਤੋਂ ਮਿਲੇਗੀ ਸਖਤ ਸਜ਼ਾ, ਪੰਜਾਬ ਦੇ ਰਾਜਪਾਲ ਨੇ ਬਿੱਲ ‘ਤੇ ਕੀਤੇ ਦਸਤਖਤ

ਪੰਜਾਬ ਵਿੱਚ ਹੁਣ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੇਅਦਬੀ...

ਨਿਊਜ਼ੀਲੈਂਡ ਦੌਰੇ ਦਰਮਿਆਨ PM ਲਕਸਨ ਜੀ ਜਥੇਦਾਰ ਗੜਗੱਜ ਨਾਲ ਕੀਤੀ ਵਿਸ਼ੇਸ਼ ਮੁਲਾਕਾਤ

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਔਕਲੈਂਡ ਦੇ ਓਟਾਹੂਹੂ ਵਿੱਚ ਸਥਿਤ ਗੁਰੂ ਨਾਨਕ...