September 5, 2026, 3:47 am
----------- Advertisement -----------
HomeNewsBreaking Newsਪੰਜਾਬ: ਜੁਲਾਈ 'ਚ ਹੋਣਗੀਆਂ ਕੰਪਾਰਟਮੈਂਟ ਪ੍ਰੀਖਿਆਵਾਂ, PSEB ਨੇ ਚਾਰ ਕਲਾਸਾਂ ਦੀ ਡੇਟਸ਼ੀਟ...

ਪੰਜਾਬ: ਜੁਲਾਈ ‘ਚ ਹੋਣਗੀਆਂ ਕੰਪਾਰਟਮੈਂਟ ਪ੍ਰੀਖਿਆਵਾਂ, PSEB ਨੇ ਚਾਰ ਕਲਾਸਾਂ ਦੀ ਡੇਟਸ਼ੀਟ ਦਾ ਐਲਾਨ ਕੀਤਾ

Published on

----------- Advertisement -----------


ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਜੁਲਾਈ ਮਹੀਨੇ ਵਿੱਚ 5ਵੀਂ, 8ਵੀਂ, 10ਵੀਂ ਅਤੇ 12ਵੀਂ ਜਮਾਤਾਂ ਲਈ ਕੰਪਾਰਟਮੈਂਟ ਪ੍ਰੀਖਿਆਵਾਂ ਕਰਵਾਏਗਾ। ਪ੍ਰੀਖਿਆ 4 ਜੁਲਾਈ ਤੋਂ ਸ਼ੁਰੂ ਹੋਵੇਗੀ। ਪ੍ਰੀਖਿਆ ਸਬੰਧੀ ਵਧੇਰੇ ਜਾਣਕਾਰੀ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ।

ਦੱਸ ਦਈਏ ਕਿ ਬੋਰਡ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪੰਜਵੀਂ ਜਮਾਤ ਦੀਆਂ ਪ੍ਰੀਖਿਆਵਾਂ 4 ਜੁਲਾਈ ਤੋਂ ਸ਼ੁਰੂ ਹੋ ਕੇ 11 ਜੁਲਾਈ ਤੱਕ ਚੱਲਣਗੀਆਂ। ਅੱਠਵੀਂ ਜਮਾਤ ਦੀਆਂ ਪ੍ਰੀਖਿਆਵਾਂ 4 ਜੁਲਾਈ ਤੋਂ 16 ਜੁਲਾਈ ਦਰਮਿਆਨ ਹੋਣਗੀਆਂ। 10ਵੀਂ ਜਮਾਤ ਦੀਆਂ ਪ੍ਰੀਖਿਆਵਾਂ 4 ਜੁਲਾਈ ਤੋਂ 16 ਜੁਲਾਈ ਤੱਕ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ 4 ਜੁਲਾਈ ਤੋਂ 19 ਜੁਲਾਈ ਤੱਕ ਹੋਣਗੀਆਂ।

ਬੋਰਡ ਵੱਲੋਂ ਇਹ ਫੈਸਲਾ ਲਿਆ ਗਿਆ ਹੈ ਕਿ 5ਵੀਂ ਜਮਾਤ ਦੀਆਂ ਪ੍ਰੀਖਿਆਵਾਂ ਸਵੇਰੇ 10 ਵਜੇ ਤੋਂ ਸ਼ੁਰੂ ਹੋਣਗੀਆਂ। ਜਦੋਂ ਕਿ 8ਵੀਂ, 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਸਵੇਰੇ 11 ਵਜੇ ਸ਼ੁਰੂ ਹੋਣਗੀਆਂ। ਪ੍ਰੀਖਿਆਵਾਂ ਨਾਲ ਸਬੰਧਤ ਹੋਰ ਜਾਣਕਾਰੀ ਲਈ, ਤੁਹਾਨੂੰ ਬੋਰਡ ਦੀ ਵੈੱਬਸਾਈਟ www.pseb.ac.in ‘ਤੇ ਲਾਗਇਨ ਕਰਨਾ ਹੋਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਰਤੀ ਮੂਲ ਦਾ ਅਮਰੀਕੀ FBI ਦੀ ਮੋਸਟ ਵਾਂਟੇਡ ਸੂਚੀ ’ਚ!,ਮੰਜੀਤ ਸਿੰਘ ਬੇਦੀ ’ਤੇ 6...

ਗਾਇਕ ਬਲਜੀਤ ਸਿੰਘ ਦੀ ਘਰ ਵਿੱਚੋਂ ਲਾਸ਼ ਮਿਲੀ

ਥਾਣਾ ਸੁਧਾਰ ਅਧੀਨ ਪੱਤੀ ਧਾਲੀਵਾਲ ਵਿੱਚ ਅੱਜ ਸਵੇਰੇ ਗਾਇਕ ਤੇ ਗੀਤਕਾਰ ਬਲਜੀਤ ਸਿੰਘ ਦੀ...

ਪੰਜਾਬੀ ਮੂਲ ਦਾ ਪੁਲੀਸ ਅਧਿਕਾਰੀ ਅਤੇ ਚੈਰਿਟੀ ਮੁਖੀ Kal Dosanjh ਧੋਖਾਧੜੀ ਦੇ ਦੋਸ਼ ਹੇਠ ਗ੍ਰਿਫ਼ਤਾਰ

 ਵੈਨਕੂਵਰ ਪੁਲੀਸ ਨੇ ਪੰਜਾਬੀ ਮੂਲ ਦੇ ਆਪਣੇ ਹੀ ਇੱਕ ਪੁਲੀਸ ਅਧਿਕਾਰੀ ਅਤੇ ਨੌਜਵਾਨਾਂ ਦੀ...

ਪੁਣੇ ‘ਚ ਡਿਊਟੀ ਦੌਰਾਨ ਪੰਜਾਬ ਦਾ ਫ਼ੌਜੀ ਹੋਇਆ ਸ਼ਹੀਦ, ਜੱਦੀ ਪਿੰਡ ਦਿਆਲਪੁਰਾ ‘ਚ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਸਸਕਾਰ

ਭਾਰਤੀ ਫੌਜ ਦੇ ਜਵਾਨ ਜਗਤਾਰ ਸਿੰਘ (41) ਦੀ ਮਹਾਰਾਸ਼ਟਰ (ਪੁਣੇ) ਵਿੱਚ ਡਿਊਟੀ ਦੌਰਾਨ ਇੱਕ...

CM ਮਾਨ ਦੀ ਪਤਨੀ ਦਾ ਵੱਡਾ ਐਕਸ਼ਨ, ਖਹਿਰਾ ਤੇ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ; ਕਿਹਾ- 24 ਘੰਟਿਆਂ ‘ਚ ਮੰਗਣ ਮੁਆਫ਼ੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ...

ਪੰਜਾਬ 2007-17 ਦਾ ਜੰਗਲ ਰਾਜ ਨਹੀਂ ਭੁੱਲਿਆ, ਅਕਾਲੀਆਂ ਕੋਲ ਲੋਕਾਂ ਨੂੰ ਭਾਸ਼ਣ ਦੇਣ ਦਾ ਕੋਈ ਨੈਤਿਕ ਅਧਿਕਾਰ ਨਹੀਂ: ਬਲਤੇਜ ਪੰਨੂ

ਚੰਡੀਗੜ੍ਹ 3 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵੀਰਵਾਰ...

ਸੇਖੋਂ ਦੇ ‘ਆਪ’ ’ਚ ਸ਼ਾਮਲ ਹੋਣ ਦੀਆਂ ਚਰਚਾਵਾਂ; ਜ਼ੀਰਾ ਦੀਸਿਆਸਤ ਵਿੱਚ ਹੋ ਸਕਦਾ ਵੱਡਾ ਮੋੜ

ਸਰਹੱਦੀ ਜ਼ਿਲ੍ਹੇ ਦੇ ਜ਼ੀਰਾ ਉਪ-ਮੰਡਲ ਵਿੱਚ ਸਿਆਸੀ ਸਮੀਕਰਨਾਂ ਨੂੰ ਵੱਡੇ ਪੱਧਰ ’ਤੇ ਬਦਲ ਸਕਣ ਵਾਲੇ...

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...