April 28, 2026, 3:09 pm
----------- Advertisement -----------
HomeNewsBreaking Newsਕੈਨੇਡਾ ਨੇ ਆਇਰਲੈਂਡ ਨੂੰ ਦਿੱਤਾ 138 ਦੌੜਾਂ ਦਾ ਟੀਚਾ

ਕੈਨੇਡਾ ਨੇ ਆਇਰਲੈਂਡ ਨੂੰ ਦਿੱਤਾ 138 ਦੌੜਾਂ ਦਾ ਟੀਚਾ

Published on

----------- Advertisement -----------


ਟੀ-20 ਵਿਸ਼ਵ ਕੱਪ ਦੇ 13ਵੇਂ ਮੈਚ ਵਿੱਚ ਕੈਨੇਡਾ ਨੇ ਆਇਰਲੈਂਡ ਨੂੰ ਜਿੱਤ ਲਈ 138 ਦੌੜਾਂ ਦਾ ਟੀਚਾ ਦਿੱਤਾ ਹੈ। ਨਿਊਯਾਰਕ ਦੇ ਨਸਾਓ ਕਾਊਂਟੀ ਸਟੇਡੀਅਮ ‘ਚ ਆਇਰਲੈਂਡ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਕੈਨੇਡਾ ਨੇ 20 ਓਵਰਾਂ ‘ਚ 7 ਵਿਕਟਾਂ ‘ਤੇ 137 ਦੌੜਾਂ ਬਣਾਈਆਂ।

ਇਕ ਸਮੇਂ ਟੀਮ 53 ਦੌੜਾਂ ‘ਤੇ 4 ਵਿਕਟਾਂ ਗੁਆ ਚੁੱਕੀ ਸੀ। ਅਜਿਹੇ ‘ਚ ਨਿਕੋਲਸ ਕਿਰਟਨ ਅਤੇ ਸ਼੍ਰੇਅਸ ਮੋਵਾ ਨੇ 5ਵੀਂ ਵਿਕਟ ਲਈ 75 ਦੌੜਾਂ ਦੀ ਸਾਂਝੇਦਾਰੀ ਕੀਤੀ ਅਤੇ ਟੀਮ ਨੂੰ ਸਨਮਾਨਜਨਕ ਸਕੋਰ ਤੱਕ ਪਹੁੰਚਾਇਆ।

ਨਿਕੋਲਸ ਨੇ 49 ਦੌੜਾਂ ਅਤੇ ਸ਼੍ਰੇਅਸ ਨੇ 37 ਦੌੜਾਂ ਦਾ ਯੋਗਦਾਨ ਪਾਇਆ। ਸਲਾਮੀ ਬੱਲੇਬਾਜ਼ ਐਰੋਨ ਜਾਨਸਨ ਨੇ 14 ਅਤੇ ਪ੍ਰਗਟ ਸਿੰਘ ਨੇ 18 ਦੌੜਾਂ ਦਾ ਯੋਗਦਾਨ ਪਾਇਆ। ਕ੍ਰੇਗ ਯੰਗ ਅਤੇ ਬੈਰੀ ਮੈਕਕਾਰਥੀ ਨੇ 2-2 ਵਿਕਟਾਂ ਲਈਆਂ। ਮਾਰਕ ਅਡਾਇਰ, ਗੈਰੇਥ ਡੇਲਾਨੇ ਅਤੇ ਕਰਟਿਸ ਕੈਮਫਰ ਨੇ ਇਕ-ਇਕ ਵਿਕਟ ਹਾਸਲ ਕੀਤੀ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰੁਸਤਮ-ਏ-ਹਿੰਦ ਜੱਸਾ ਪੱਟੀ ਸਾਥੀਆਂ ਸਣੇ AAP ‘ਚ ਹੋਏ ਸ਼ਾਮਲ, CM ਮਾਨ ਨੇ ਪਾਰਟੀ ‘ਚ ਕਰਵਾਈ ਸ਼ਮੂਲੀਅਤ

ਪੰਜਾਬ ਦੇ ਗੌਰਵ ਅਤੇ ‘ਰੁਸਤਮ-ਏ-ਹਿੰਦ’ ਜੱਸਾ ਭੱਟੀ ਨੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ...

ਸ਼ੰਭੂ ਬਾਰਡਰ ਨੇੜੇ ਰੇਲਵੇ ਟਰੈਕ ਧ.ਮਾ.ਕੇ ‘ਚ ਮਰਿਆ ਜਗਰੂਪ ਸਿੰਘ ਹੀ ਸੀ ਸਾਜਿਸ਼ਕਰਤਾ

ਦੇਰ ਰਾਤ ਸ਼ੰਭੂ ਬਾਰਡਰ ਨੇੜੇ ਰੇਲਵੇ ਲਾਈਨ 'ਤੇ ਧਮਾਕਾ ਹੋਇਆ। ਇਸ ਦੌਰਾਨ, ਪਟੜੀ ਨੂੰ...

ਸ਼ੰਭੂ ਧਮਾਕਾ ਮਾਮਲੇ ‘ਚ ਪੁਲਿਸ ਨੇ 2 ਦੋਸ਼ੀਆਂ ਨੂੰ ਲਿਆ ਹਿਰਾਸਤ ‘ਚ – ਸੂਤਰ

ਸ਼ੰਭੂ ਧਮਾਕਾ ਮਾਮਲੇ ਵਿਚ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸੂਤਰਾਂ ਅਨੁਸਾਰ ਪੁਲਿਸ ਨੇ...

ਚਾਹ ਪੀਂਦੇ ਹਾਂ, ਸੀਚੇਵਾਲ ਨੂੰ ਵੀ AAP ਛੱਡਣ ਲਈ ਮਿਲਿਆ ਸੀ ਆਫ਼ਰ

ਆਮ ਆਦਮੀ ਪਾਰਟੀ (ਆਪ) ਦੇ ਸੱਤ ਰਾਜ ਸਭਾ ਸੰਸਦ ਮੈਂਬਰਾਂ ਨੇ ਹਾਲ ਹੀ ‘ਚ...

BJP ਦੀ ਲਿਸਟ ‘ਚ ਸ਼ਾਮਿਲ ਹੋਏ ‘ਆਪ’ ਦੇ ਬਾਗੀ ਸਾਂਸਦ, ਰਾਜਸਭਾ ‘ਚ ਬੀਜੇਪੀ ਦੇ ਸਾਂਸਦਾਂ ਦੀ ਗਿਣਤੀ ਹੋਈ 113

ਰਾਜ ਸਭਾ ਦੇ ਸਭਾਪਤੀ ਸੀਪੀ ਰਾਧਾਕ੍ਰਿਸ਼ਣਨ ਨੇ ਅੱਜ ਆਮ ਆਮ ਆਦਮੀ ਪਾਰਟੀ ਦੇ 7...

ਅੱਤ ਦੀ ਗਰਮੀ ਵਿਚਾਲੇ ਸਿੱਖਿਆ ਵਿਭਾਗ ਦਾ ਵੱਡਾ ਫੈਸਲਾ, ਭੋਪਾਲ ਪ੍ਰਸ਼ਾਸਨ ਨੇ 30 ਤਰੀਕ ਤੱਕ ਸਕੂਲ ਕੀਤੇ ਬੰਦ

 ਸਕੂਲੀ ਵਿਦਿਆਰਥੀਆਂ ਲਈ ਰਾਹਤ ਭਰੀ ਖਬਰ ਸਾਹਮਣੇ ਆਈ ਹੈ। ਅੱਤ ਦੀ ਗਰਮੀ ਵਿਚਾਲੇ ਸਿੱਖਿਆ...