November 6, 2026, 12:11 am
----------- Advertisement -----------
HomeNewsBreaking Newsਖੜਗੇ ਦੀ ਪ੍ਰਧਾਨਗੀ ਹੇਠ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਅੱਜ, ਅਖਿਲੇਸ਼ ਸਪਾ...

ਖੜਗੇ ਦੀ ਪ੍ਰਧਾਨਗੀ ਹੇਠ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਅੱਜ, ਅਖਿਲੇਸ਼ ਸਪਾ ਦੇ ਨਵੇਂ ਸੰਸਦ ਮੈਂਬਰਾਂ ਨਾਲ ਕਰਨਗੇ ਮੁਲਾਕਾਤ

Published on

----------- Advertisement -----------

ਨਵੀਂ ਦਿੱਲੀ, 8 ਜੂਨ 2024 – ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਅੱਜ ਚੌਥਾ ਦਿਨ (ਸ਼ਨੀਵਾਰ, 8 ਜੂਨ) ਹੈ। ਨਰਿੰਦਰ ਮੋਦੀ ਭਲਕੇ ਯਾਨੀ 9 ਜੂਨ ਨੂੰ ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣ ਜਾ ਰਹੇ ਹਨ। ਜਦੋਂ ਕਿ ਆਈ.ਐਨ.ਡੀ.ਆਈ.ਏ. ਬਲਾਕ ਵਿੱਚ ਵੀ ਮੀਟਿੰਗਾਂ ਦਾ ਦੌਰ ਚੱਲ ਰਿਹਾ ਹੈ।

ਕਾਂਗਰਸ ਵਰਕਿੰਗ ਕਮੇਟੀ (CWC) ਦੀ ਬੈਠਕ ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ ਦੀ ਪ੍ਰਧਾਨਗੀ ਹੇਠ ਦਿੱਲੀ ਦੇ ਅਸ਼ੋਕ ਹੋਟਲ ‘ਚ ਹੋਵੇਗੀ। ਇਸ ‘ਚ ਸੋਨੀਆ, ਰਾਹੁਲ, ਪ੍ਰਿਅੰਕਾ ਗਾਂਧੀ ਸਮੇਤ ਕਈ ਵੱਡੇ ਨੇਤਾ ਹਿੱਸਾ ਲੈਣਗੇ।

ਮੀਟਿੰਗ ‘ਚ ਚੋਣ ਨਤੀਜਿਆਂ ‘ਤੇ ਚਰਚਾ ਕੀਤੀ ਜਾਵੇਗੀ। ਸ਼ਾਮ 5.30 ਵਜੇ ਸੰਸਦ ਦੇ ਸੈਂਟਰਲ ਹਾਲ ਵਿੱਚ ਕਾਂਗਰਸ ਦੇ ਲੋਕ ਸਭਾ ਅਤੇ ਰਾਜ ਸਭਾ ਸੰਸਦ ਮੈਂਬਰਾਂ ਦੀ ਮੀਟਿੰਗ ਹੋਵੇਗੀ। ਖੜਗੇ ਅਸ਼ੋਕ ਹੋਟਲ ‘ਚ ਪਾਰਟੀ ਨੇਤਾਵਾਂ ਲਈ ਡਿਨਰ ਦਾ ਆਯੋਜਨ ਵੀ ਕਰਨਗੇ।

ਇਸ ਦੇ ਨਾਲ ਹੀ ਸਮਾਜਵਾਦੀ ਪਾਰਟੀ ਦੀ ਮੀਟਿੰਗ ਵੀ ਹੋਣੀ ਹੈ। ਇਸ ਵਿੱਚ ਪਾਰਟੀ ਪ੍ਰਧਾਨ ਅਖਿਲੇਸ਼ ਯਾਦਵ ਆਪਣੇ ਨਵੇਂ ਸੰਸਦ ਮੈਂਬਰਾਂ ਨਾਲ ਮੁਲਾਕਾਤ ਕਰਨਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...

ਫਗਵਾੜਾ ਦੀ ਡਾਕਟਰ ਦੀ ਇੰਗਲੈਂਡ ਚ ਮੌਤ, ਪੇਕੇ ਪਰਿਵਾਰ ਨੇ ਪਤੀ ‘ਤੇ ਲਗਾਏ ਇਲਜ਼ਾਮ

ਫਗਵਾੜਾ ਨਾਲ ਸਬੰਧਤ ਡਾਕਟਰ ਸ਼ਿਵਾਨੀ ਦੀ ਇੰਗਲੈਂਡ ਵਿਖੇ ਆਪਣੇ ਘਰ ‘ਚ ਅੱਗ ਲੱਗਣ ਕਾਰਨ...

ਗੱਡੀ ਚਲਾਉਣੀ ਸਿੱਖ ਰਹੇ ਡਰਾਈਵਰ ਨੇ ਕਈ ਲੋਕਾਂ ਨੂੰ ਕੁਚਲਿਆ, ਇਕ ਦੀ ਮੌਤ

ਲੁਧਿਆਣਾ ਵਿਚ ਅੱਜ ਸਵੇਰੇ ਕਰੀਬ 8:15 ਵਜੇ, ਇੱਕ ਰੁਝੇਵੇਂ ਭਰੀ ਸੜਕ 'ਤੇ ਇੱਕ 'ਵਰਨਾ'...

ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤੀ ਨੇ ਪਤਨੀ ਨੂੰ ਜ਼ਿੰਦਾ ਸਾੜਿਆ

ਉੱਤਰ ਪ੍ਰਦੇਸ਼ ਦੇ ਕਨੌਜ ਵਿੱਚ, ਇੱਕ ਪਤੀ ਨੇ ਆਪਣੀ ਪਤਨੀ ਨੂੰ ਜਿਉਂਦਾ ਸਾੜ ਦਿੱਤਾ,...

ਪਰਵਿੰਦਰ ਝੋਟਾ ਮਾਮਲੇ ‘ਚ ਇਨਸਾਫ ਕਮੇਟੀ ਦੀ ਸਰਕਾਰ ਨਾਲ ਬਣੀ ਸਹਿਮਤੀ, ਜਲਦ ਹੋ ਸਕਦਾ ਹੈ ਸਸਕਾਰ !

ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦੇ ਵਿੱਚ ਇਨਸਾਫ ਕਮੇਟੀ ਅਤੇ ਸਰਕਾਰ ਦੇ ਵਿਚਕਾਰ ਸਹਿਮਤੀ...

ਅਮਰਜੀਤ ਸਿੰਘ ਚਾਵਲਾ ਜਬਰ-ਜਨਾਹ ਮਾਮਲੇ ‘ਚ ਨਵਾਂ ਮੋੜ, ਤਿੰਨ ਹੋਰ ਵਿਅਕਤੀ ਨਾਮਜ਼ਦ; ਨਵੀਆਂ ਧਾਰਾਵਾਂ ਵੀ ਜੋੜੀਆਂ

ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਜਬਰ-ਜਨਾਹ ਦੇ ਮਾਮਲੇ ‘ਚ ਪੁਲਿਸ ਨੇ ਆਪਣੀ ਕਾਰਵਾਈ ਤੇਜ਼ ਕਰਦਿਆਂ...

ਪੰਜਾਬ ਸਰਕਾਰ ਨੂੰ ਵੱਡੀ ਰਾਹਤ, SC ਨੇ ਡੀਏ ਨਾਲ ਜੁੜੇ ਦੋਵੇਂ ਮਾਮਲਿਆਂ ‘ਤੇ HC ਦੇ ਆਦੇਸ਼ ‘ਤੇ ਲਗਾਈ ਰੋਕ

ਸੁਪਰੀਮ ਕੋਰਟ ਨੇ ਡੀਏ ਨਾਲ ਸਬੰਧਤ ਦੋਵਾਂ ਉਲੰਘਣਾ ਮਾਮਲਿਆਂ ਵਿੱਚ ਪੰਜਾਬ ਸਰਕਾਰ ਨੂੰ ਵਡੀ...

ਸੀਨੀਅਰ ਦਲਿਤ ਕਾਂਗਰਸੀ ਆਗੂ ਦੀ ਕੁੱਟਮਾਰ ਤੇ ਅਪਮਾਨ ਵਿਰੁੱਧ ‘ਆਪ’ ਨੇ ਚੰਡੀਗੜ੍ਹ ‘ਚ ਕਾਂਗਰਸ ਭਵਨ ਦਾ ਕੀਤਾ ਘੇਰਾਓ

ਚੰਡੀਗੜ੍ਹ, 4 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਬੁੱਧਵਾਰ ਨੂੰ ਪੰਜਾਬ ਕਾਂਗਰਸ ਦੇ ਆਗੂ...

ਕਾਂਗਰਸ ਕੋਲ ਨਾ ਪੰਜਾਬ ਲਈ ਵਿਜ਼ਨ, ਨਾ ਲੀਡਰਸ਼ਿਪ; ਦਲਿਤ ਵਿਰੋਧੀ ਮਾਨਸਿਕਤਾ ਵੀ ਹੋਈ ਬੇਨਕਾਬ: ਅਮਨ ਅਰੋੜਾ

ਚੰਡੀਗੜ੍ਹ; 4 ਨਵੰਬਰ:ਆਮ ਆਦਮੀ ਪਾਰਟੀ (ਆਪ) ਨੇ ਬੁੱਧਵਾਰ ਨੂੰ ਸੰਗਰੂਰ ਵਿੱਚ ਰਾਹੁਲ ਗਾਂਧੀ ਦੀ...