July 30, 2026, 5:43 am
----------- Advertisement -----------
HomeNewsBreaking Newsਸੋਨੀਆ ਗਾਂਧੀ ਨੂੰ ਸਰਬਸੰਮਤੀ ਨਾਲ ਚੁਣਿਆ ਗਿਆ ਕਾਂਗਰਸ ਸੰਸਦੀ ਦਲ ਦੀ ਨੇਤਾ,...

ਸੋਨੀਆ ਗਾਂਧੀ ਨੂੰ ਸਰਬਸੰਮਤੀ ਨਾਲ ਚੁਣਿਆ ਗਿਆ ਕਾਂਗਰਸ ਸੰਸਦੀ ਦਲ ਦੀ ਨੇਤਾ, ਨੇਤਾਵਾਂ ਨੇ ਕਿਹਾ- ਇਹ ਭਾਵਨਾਤਮਕ ਪਲ

Published on

----------- Advertisement -----------

ਸੋਨੀਆ ਗਾਂਧੀ ਨੂੰ ਕਾਂਗਰਸ ਸੰਸਦੀ ਦਲ ਦਾ ਪ੍ਰਧਾਨ ਚੁਣ ਲਿਆ ਗਿਆ ਹੈ। ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਸੰਸਦ ਦੇ ਸੈਂਟਰਲ ਹਾਲ ‘ਚ ਪਾਰਟੀ ਨੇਤਾਵਾਂ ਦੀ ਬੈਠਕ ‘ਚ ਸੋਨੀਆ ਦੇ ਨਾਂ ਦਾ ਪ੍ਰਸਤਾਵ ਰੱਖਿਆ। ਗੌਰਵ ਗੋਗੋਈ ਅਤੇ ਤਾਰਿਕ ਅਨਵਰ ਨੇ ਇਸ ਦਾ ਸਮਰਥਨ ਕੀਤਾ
ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ, ਇਹ ਵੱਡੀ ਗੱਲ ਹੈ ਕਿ ਸਾਡੀ ਨੇਤਾ ਦੁਬਾਰਾ ਸੀਪੀਪੀ ਪ੍ਰਧਾਨ ਬਣੇ ਹਨ, ਉਹ ਸਾਡਾ ਮਾਰਗਦਰਸ਼ਨ ਕਰਨਗੇ। ਖੜਗੇ ਨੇ ਕਿਹਾ, ਇਸ ਤੋਂ ਵਧੀਆ ਹੋਰ ਕੀ ਹੋ ਸਕਦਾ ਹੈ, ਮੈਂ ਉਨ੍ਹਾਂ ਲੋਕਾਂ ਨੂੰ ਸਲਾਮ ਕਰਦਾ ਹਾਂ ਜੋ ਪਾਰਟੀ ਲਈ ਆਪਣੀਆਂ ਸਾਰੀਆਂ ਖੁਸ਼ੀਆਂ ਛੱਡ ਕੇ ਪਾਰਟੀ ਦੀ ਸੇਵਾ ਕਰ ਰਹੇ ਹਨ। ਉਨ੍ਹਾਂ ਆਪਣੀਆਂ ਮੁਸੀਬਤਾਂ ਨੂੰ ਪਾਸੇ ਰੱਖ ਦਿੱਤਾ ਅਤੇ ਆਪਣੀ ਸਾਰੀ ਤਾਕਤ ਦੇਸ਼ ਲਈ ਸਮਰਪਿਤ ਕਰ ਦਿੱਤੀ।
ਸੀਪੀਪੀ ਵਜੋਂ ਸੋਨੀਆ ਦੇ ਮੁੜ ਚੁਣੇ ਜਾਣ ਦੇ ਮੌਕੇ ‘ਤੇ, ਕਾਂਗਰਸ ਨੇਤਾ ਗੌਰਵ ਗੋਗੋਈ ਨੇ ਕਿਹਾ, “ਕਾਂਗਰਸ ਸੰਸਦੀ ਦਲ ਦੇ ਪ੍ਰਧਾਨ ਵਜੋਂ ਸੋਨੀਆ ਗਾਂਧੀ ਦੀ ਮੁੜ ਚੋਣ ਸਾਡੇ ਲਈ ਇੱਕ ਭਾਵਨਾਤਮਕ ਪਲ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੇਅਦਬੀ ਕਾਨੂੰਨ: ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੌਂਪਿਆ ਸੋਧਾਂ ਸਬੰਧੀ ਖਰੜਾ

ਬੇਅਦਬੀ ਕਾਨੂੰਨ ‘ਚ ਸੋਧਾਂ ਨੂੰ ਲੈ ਕੇ ਚੱਲ ਰਹੇ ਵਿਵਾਦ ਦਰਮਿਆਨ ਪੰਜਾਬ ਸਰਕਾਰ ਨੇ...

 ਚੰਡੀਗੜ੍ਹ ਮਾਰਚ ਦੌਰਾਨ ਵਧਿਆ ਤਣਾਅ: ‘ਵਾਰਿਸ ਪੰਜਾਬ ਦੇ’ ਦਾ ਸਮਰਥਕ ਪੁਲੀਸ ਦੀ ਵਾਟਰ ਕੈਨਨ ’ਤੇ ਚੜ੍ਹਿਆ

ਚੰਡੀਗੜ੍ਹ ਸਰਹੱਦ ’ਤੇ ਮੁਹਾਲੀ ਵੱਲੋਂ ਆ ਰਹੇ ਰੋਸ ਮਾਰਚ ਨੂੰ ਰੋਕਣ ਲਈ ਪੁਲੀਸ ਵੱਲੋਂ...

ਸ੍ਰੀ ਦਰਬਾਰ ਸਾਹਿਬ ਨੇੜੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਰੋਕਣ ਦਾ ਮਾਮਲਾ, ਨਿਹੰਗ ਸਿੰਘ ਨੇ ਦਿੱਤੀ ਚੇਤਾਵਨੀ; ਵੀਡੀਓ ਵਾਇਰਲ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਪਰੇਸ਼ਾਨ ਕੀਤੇ ਜਾਣ ਦਾ...

ਪਤੀ,ਪਤਨੀ ਦੋਵੇਂ ਕਮਾਉਂਦੇ ਹਨ ਤਾਂ ਮਿਲ ਕੇ ਚੁੱਕਣ ਘਰ ਤੇ ਬੱਚੇ ਦੀ ਸਿੱਖਿਆ ਦਾ ਖਰਚ, ਹਾਈ ਕੋਰਟ ਨੇ ਸੁਣਾਇਆ ਅਹਿਮ ਫ਼ੈਸਲਾ

ਬਾਂਬੇ ਹਾਈ ਕੋਰਟ ਨੇ ਕਿਹਾ ਕਿ ਬਰਾਬਰੀ ਦਾ ਦਾਅਵਾ ਚੁਣੇ ਹੋਏ ਢੰਗ ਨਾਲ ਨਹੀਂ...

ਚੋਰੀ ਦਾ ਇਲਜ਼ਾਮ ਲਗਾ ਮਾਸੜ ਨੇ ਕੀਤਾ ਨਾਬਾਲਗ ਭਾਣਜੀ ਦਾ ਕਤਲ, ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ 15 ਸਾਲਾ ਨਾਬਾਲਗ ਲੜਕੀ ਨੂੰ ਬੇਰਹਮੀ ਨਾਲ ਕੁੱਟ-ਕੁੱਟ ਕੇ ਮੌਤ ਦੇ ਘਾਟ...

ਸੰਗਰੂਰ ਅਦਾਲਤ ਦਾ ਵੱਡਾ ਫੈਸਲਾ, ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ ਜਾਰੀ

ਸੰਗਰੂਰ ਦੀ ਇੱਕ ਅਦਾਲਤ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ...

ਪੰਜਾਬ ਦੇ ਕਿਸਾਨ ਦੀ ਧੀ ਹਰਜਿੰਦਰ ਕੌਰ ਨੇ ਵੇਟਲਿਫਟਿੰਗ ਵਿੱਚ ਜਿੱਤਿਆ ਚਾਂਦੀ ਦਾ ਤਗ਼ਮਾ

 ਨਾਭਾ ਦੇ ਪਿੰਡ ਮੈਹਸ ਦੀ ਜਮਪਲ ਹਰਜਿੰਦਰ ਕੌਰ ਨੇ ਗਲਾਸਗੋ ਵਿਖੇ ਖੇਡੀਆਂ ਜਾ ਰਹੀਆਂ...

ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਵੀਂ ਦਿੱਲੀ / ਪੰਜਾਬ; 28 ਜੁਲਾਈ:ਝੂਠੇ ਪੇਪਰ ਲੀਕ ਦੇ ਦੋਸ਼ਾਂ ਰਾਹੀਂ ਪੰਜਾਬ ਅਤੇ ਇਸ...