September 14, 2026, 12:31 am
----------- Advertisement -----------
HomeNewsLatest Newsਅੰਮ੍ਰਿਤਸਰ: ਨਹਿਰ 'ਚ ਨਹਾਉਣ ਗਏ ਚਾਰ ਬੱਚੇ ਡੁੱਬੇ, ਤਿੰਨ ਨੂੰ ਕੱਢਿਆ ਗਿਆ...

ਅੰਮ੍ਰਿਤਸਰ: ਨਹਿਰ ‘ਚ ਨਹਾਉਣ ਗਏ ਚਾਰ ਬੱਚੇ ਡੁੱਬੇ, ਤਿੰਨ ਨੂੰ ਕੱਢਿਆ ਗਿਆ ਬਾਹਰ, ਇਕ ਅਜੇ ਵੀ ਲਾਪਤਾ

Published on

----------- Advertisement -----------

ਅੰਮ੍ਰਿਤਸਰ:- ਮਾਮਲਾ ਅੰਮ੍ਰਿਤਸਰ ਦੇ ਤਾਰਾਂ ਵਾਲੇ ਪੁਲ ਤੋ ਸਾਹਮਣੇ ਆਇਆ ਹੈ ਜਿਥੇ ਗਰਮੀ ਦੀਆਂ ਛੁੱਟੀਆਂ ਦੇ ਚਲਦਿਆ ਚਾਰ ਬੱਚੇ ਨਹਿਰ ‘ਤੇ ਨਹਾਉਣ ਗਏ ਸਨ ਅਤੇ ਨਹਾਉਂਦੇ ਹੋਏ ਮਕਬੂਲ ਪੁਰਾ ਇਲਾਕੇ ਦੇ ਚਾਰ ਬਚੇ ਡੁੰਘੇ ਪਾਣੀ ਵਿਚ ਡੁੱਬ ਗਏ। ਉਥੇ ਮੋਜੂਦ ਲੋਕਾ ਵਲੋ ਤਿੰਨ ਬਚਿਆ ਨੂੰ ਡੁੱਬਣ ਤੋ ਬਚਾ ਲਿਆ ਗਿਆ ਪਰ ਚੌਥੇ ਬਚੇ ਦਾ ਅਜੇ ਕੋਈ ਸੁਰਾਗ ਨਹੀ ਮਿਲ ਪਾ ਰਿਹਾ। ਫਿਲਹਾਲ ਗੋਤਾਖੋਰਾ ਵਲੋ ਇਸ ਸੰਬਧੀ ਭਾਲ ਕੀਤੀ ਜਾ ਰਹੀ ਹੈ।
ਇਸ ਸੰਬਧੀ ਜਾਣਕਾਰੀ ਦਿੰਦਿਆ ਬਚਿਆ ਦੇ ਪਰਿਵਾਰਕ ਮੈਬਰਾ ਅਤੇ ਇਲਾਕਾ ਨਿਵਾਸੀਆ ਨੇ ਦੱਸਿਆ ਕਿ ਉਹਨਾ ਦੇ ਇਲਾਕੇ ਮਕਬੂਲ ਪੁਰਾ ਦੇ ਕੁਝ ਬੱਚੇ ਨਹਿਰ ਵਿਚ ਨਹਾਉਣ ਗਏ ਸਨ ਪਰ ਨਹਿਰ ਦੇ ਡੁੰਘੇ ਪਾਣੀ ਵਿਚ ਚਾਰ ਬੱਚੇ ਨਹਾਉਂਦੇ ਹੋਏ ਡੁੱਬਣ ਲਗੇ ਤਾਂ ਉਥੇ ਮੌਜੂਦ ਲੋਕਾ ਵਲੋ ਉਹਨਾ ‘ਚੋ ਤਿੰਨ ਬੱਚਿਆਂ ਨੂੰ ਬਚਾ ਲਿਆ ਗਿਆ ਪਰ ਇਕ ਬੱਚਾ ਅਜੇ ਵੀ ਲਾਪਤਾ ਦਸਿਆ ਜਾ ਰਿਹਾ ਹੈ ਜਿਸਦੀ ਭਾਲ ਗੋਤਾਖੋਰਾ ਵਲੋ ਕੀਤੀ ਜਾ ਰਹੀ ਹੈ ਅਤੇ ਫਿਲਹਾਲ ਪਰਿਵਾਰਕ ਮੈਬਰਾ ਦਾ ਰੋ ਰੋ ਬੁਰਾ ਹਾਲ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ ਮਾਮਲੇ ‘ਚ ਪੁਲਿਸ ਦਾ ਬਿਆਨ, ਹੁਣ ਤੱਕ ਜਾਂਚ ‘ਚ ਕੀ ਆਇਆ ਸਾਹਮਣੇ?

ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ‘ਤੇ ਬੀਤੀ ਦੇਰ ਰਾਤ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ...

ਟ੍ਰੋਲ ਕਰਨ ਵਾਲਿਆਂ ਨੂੰ ਹਰਮਨ ਬਰਾੜ ਨੇ ਦਿੱਤੀ ਚਿਤਾਵਨੀ, ਕਿਹਾ-‘ਮੇਰੀ ਚੁੱਪ ਨੂੰ ਮੇਰੀ ਅਗਿਆਨਤਾ ਨਾ ਸਮਝੋ’

ਪੰਜਾਬੀ ਮਾਡਲ ਤੇ ਐਕਟ੍ਰੈਸ ਹਰਮਨ ਬਰਾੜ ਇਨ੍ਹੀਂ ਦਿਨੀਂ ਗਾਇਕ ਪਰਮੀਸ਼ ਵਰਮਾ ਦੇ ਨਾਲ ਆਪਣੇ...

ਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ ‘ਤੇ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਨੇ ਨਵੇਂ ਡਰੋਨ ਡਿਟੈਕਸ਼ਨ ਪਲੇਟਫਾਰਮ ਕੀਤੇ ਤਾਇਨਾਤ

ਚੰਡੀਗੜ੍ਹ, 13 ਸਤੰਬਰ:ਪਿਛਲੇ ਕੁਝ ਸਾਲਾਂ ਦੌਰਾਨ ਪੰਜਾਬ ਵਿੱਚ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਰਾਹੀਂ...

ਭਗਵੰਤ ਮਾਨ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਕੂਲਾਂ ਵਿੱਚ ਨਸ਼ਿਆਂ ਨਾਲ ਜੁੜੀਆਂ ਗਲਤ ਧਾਰਨਾਵਾਂ ਕੀਤੀਆਂ ਦੂਰ

ਚੰਡੀਗੜ੍ਹ; 13 ਸਤੰਬਰ, 2026:“ਮੈਂ ਇਸਨੂੰ ਸਿਰਫ਼ ਇੱਕ ਵਾਰ ਅਜ਼ਮਾ ਕੇ ਦੇਖਾਂਗਾ।” “ਮੈਂ ਜਦੋਂ ਚਾਹਾਂਗਾ,...

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...