November 13, 2026, 4:25 am
----------- Advertisement -----------
HomeNewsBreaking Newsਸ਼ਿਮਲਾ 'ਚ ਡਿਪਟੀ ਡਾਇਰੈਕਟਰ ਐਲੀਮੈਂਟਰੀ ਸਿੱਖਿਆ ਦਫ਼ਤਰ ਸੀਲ, ਰੇਲਵੇ ਬੋਰਡ ਨੇ ਕੀਤੀ...

ਸ਼ਿਮਲਾ ‘ਚ ਡਿਪਟੀ ਡਾਇਰੈਕਟਰ ਐਲੀਮੈਂਟਰੀ ਸਿੱਖਿਆ ਦਫ਼ਤਰ ਸੀਲ, ਰੇਲਵੇ ਬੋਰਡ ਨੇ ਕੀਤੀ ਕਾਰਵਾਈ

Published on

----------- Advertisement -----------

ਹਿਮਾਚਲ ਦੀ ਰਾਜਧਾਨੀ ਸ਼ਿਮਲਾ ਵਿੱਚ ਡਿਪਟੀ ਡਾਇਰੈਕਟਰ ਐਲੀਮੈਂਟਰੀ ਐਜੂਕੇਸ਼ਨ ਦੇ ਦਫ਼ਤਰ ਨੂੰ ਸੀਲ ਕਰ ਦਿੱਤਾ ਗਿਆ ਹੈ। ਰੇਲਵੇ ਬੋਰਡ ਨੇ ਅੱਜ ਸਵੇਰੇ ਇਹ ਕਾਰਵਾਈ ਕੀਤੀ ਹੈ। ਸ਼ਿਮਲਾ ਸਥਿਤ ਸੀਬੀਆਈ ਅਦਾਲਤ ਦੇ ਫੈਸਲੇ ਤੋਂ ਬਾਅਦ ਰੇਲਵੇ ਪ੍ਰਬੰਧਨ ਨੇ ਇਹ ਕਾਰਵਾਈ ਕੀਤੀ ਹੈ। ਇਸ ਨਾਲ ਸਿੱਖਿਆ ਵਿਭਾਗ ਵਿੱਚ ਹੜਕੰਪ ਮਚ ਗਿਆ ਹੈ।

ਦੱਸ ਦਈਏ ਕਿ ਪੰਜ ਦਹਾਕਿਆਂ ਤੋਂ ਵੱਧ ਸਮੇਂ ਤੋਂ ਸ਼ਿਮਲਾ ਦੇ ਚੌੜਾ ਮੈਦਾਨ ਵਿੱਚ ਰੇਲਵੇ ਬੋਰਡ ਦੀ ਇਮਾਰਤ ਵਿੱਚ ਡਿਪਟੀ ਡਾਇਰੈਕਟਰ ਐਲੀਮੈਂਟਰੀ ਸਿੱਖਿਆ ਦਾ ਦਫ਼ਤਰ ਚੱਲ ਰਿਹਾ ਸੀ। ਇਸ ਦੇ ਕਬਜ਼ੇ ਨੂੰ ਲੈ ਕੇ 2014 ਤੋਂ ਰੇਲਵੇ ਬੋਰਡ ਅਤੇ ਸਿੱਖਿਆ ਵਿਭਾਗ ਵਿਚਾਲੇ ਅਦਾਲਤ ਵਿੱਚ ਲੜਾਈ ਚੱਲ ਰਹੀ ਸੀ।

ਦੱਸਿਆ ਜਾ ਰਿਹਾ ਹੈ ਕਿ ਸਿੱਖਿਆ ਵਿਭਾਗ ਕਬਜ਼ੇ ਸਬੰਧੀ ਅਦਾਲਤ ਵਿੱਚ ਦਸਤਾਵੇਜ਼ ਪੇਸ਼ ਨਹੀਂ ਕਰ ਸਕਿਆ। ਇਸ ਕਾਰਨ ਅਦਾਲਤ ਨੇ ਰੇਲਵੇ ਬੋਰਡ ਦੇ ਹੱਕ ਵਿੱਚ ਫੈਸਲਾ ਸੁਣਾਇਆ। ਅਦਾਲਤ ਦੇ ਫੈਸਲੇ ਤੋਂ ਬਾਅਦ ਰੇਲਵੇ ਮੈਨੇਜਮੈਂਟ ਨੇ ਡਿਪਟੀ ਡਾਇਰੈਕਟਰ ਦੇ ਦਫ਼ਤਰ ਦਾ ਕਬਜ਼ਾ ਲੈ ਲਿਆ ਹੈ। ਇਸ ਤੋਂ ਬਾਅਦ ਸਿੱਖਿਆ ਵਿਭਾਗ ਦੇ ਮੁਲਾਜ਼ਮ ਸੜਕਾਂ ‘ਤੇ ਆ ਗਏ ਹਨ।

ਹੁਣ ਸਿੱਖਿਆ ਵਿਭਾਗ ਇਸ ਮਾਮਲੇ ਵਿੱਚ ਅਦਾਲਤੀ ਹੁਕਮਾਂ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦੇਣ ਬਾਰੇ ਵਿਚਾਰ ਕਰ ਰਿਹਾ ਹੈ ਅਤੇ ਕਾਨੂੰਨੀ ਰਾਏ ਲਈ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਰਿਆਣਾ ਦੇ ਸ਼ਾਹਬਾਦ ਵਿਚ ਵਾਪਰੇ ਹਾਦਸੇ ਵਿਚ ਮਾਂ ਤੇ ਪੁੱਤ ਦੀ ਦਰਦਨਾਕ ਮੌਤ, ਪਤੀ ਜ਼ਖ਼ਮੀ

ਹਰਿਆਣਾ ਦੇ ਕੁਰੂਕਸ਼ੇਤਰ ਜ਼ਿਲ੍ਹੇ ਦੇ ਸ਼ਾਹਬਾਦ ਵਿੱਚ, ਰਤਨਗੜ੍ਹ ਪਿੰਡ ਨੇੜੇ ਦਿੱਲੀ-ਜੰਮੂ ਨੈਸ਼ਨਲ ਹਾਈਵੇ-44 'ਤੇ...

ਚੰਡੀਗੜ੍ਹ ਦੇ ਬੈਂਕਾਂ ਨੂੰ ਬੰਬ ਦੀ ਧਮਕੀ, ਈਮੇਲ ‘ਚ ਲਿਖਿਆ – ਦਿਲਜੀਤ ਦੇ iPhone ‘ਚ ਕਰਾਂਗੇ ਧਮਾਕਾ

ਬੈਂਕ ਆਫ਼ ਇੰਡੀਆ ਦੀ ਚੰਡੀਗੜ੍ਹ ਬ੍ਰਾਂਚ ਨੂੰ ਭੇਜੇ ਗਏ ਈਮੇਲ ਵਿੱਚ ਚੰਡੀਗੜ੍ਹ ਅਤੇ ਮੋਹਾਲੀ...

ਸਵੇਰ ਦੀ ਸੈਰ ਦੌਰਾਨ ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਬੇਹੋਸ਼, ਏਮਜ਼ ਵਿੱਚ ਦਾਖ਼ਲ

ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਬੁੱਧਵਾਰ ਨੂੰ ਆਪਣੀ ਸਵੇਰ ਦੀ ਸੈਰ ਦੌਰਾਨ ਡਿੱਗ ਗਏ...

ਰਿਜ਼ੋਰਟ ‘ਚ ED ਦੀ ਰੇਡ, ਟੀਮ ਵੱਲੋਂ ਜਾਂਚ ਜਾਰੀ; ਸੈਂਟਰਲ ਫੋਰਸ ਦੇ ਜਵਾਨਾਂ ਵੱਲੋਂ ਬਾਹਰ ਸਖ਼ਤ ਪਹਿਰਾ

ਪੰਜਾਬ ਦੇ ਬਟਾਲਾ ਸਥਿਤ ਇੱਕ ਰਿਜ਼ੋਰਟ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਨੇ ਅੱਜ ਸਵੇਰੇ...

ਅਰਵਿੰਦ ਕੇਜਰੀਵਾਲ ਨੂੰ ਲਾਰੈਂਸ ਗੈਂਗ ਦੀ ਧਮਕੀ ! ਮੰਗੇ 7 ਕਰੋੜ ਰੁਪਏ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ...

ਕਿਸ਼ਤਵਾੜ ‘ਚ ਲਾਪਤਾ ਹੋਏ ਦੋਵੇਂ SPO ਦੀਆਂ ਲਾਸ਼ਾਂ ਬਰਾਮਦ, ਗੋਲੀਆਂ ਦੇ ਕਈ ਨਿਸ਼ਾਨ ਮਿਲੇ

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਵਿੱਚ ਬੁੱਧਵਾਰ ਨੂੰ ਲਾਪਤਾ ਹੋਏ ਦੋ ਵਿਸ਼ੇਸ਼ ਪੁਲਿਸ ਅਧਿਕਾਰੀਆਂ (SPO) ਦੀਆਂ...

ਚਰਨਜੀਤ ਚੰਨੀ ਦੀ 8 ਦਿਨਾਂ ਦੀ ‘ਜਵਾਨੀ ਸੰਭਾਲ’ ਸਾਈਕਲ ਯਾਤਰਾ, 2 ਹਜ਼ਾਰ ਸਾਈਕਲਾਂ ਦੀ ਖਰੀਦ ’ਤੇ ‘ਆਪ’ ਨੇ ਚੁੱਕੇ ਸਵਾਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ 8 ਦਿਨਾਂ ਦੀ ਜਵਾਨੀ ਸੰਭਾਲ...

ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੰਦ

ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੁੱਧਵਾਰ ਨੂੰ ਨਿਰਧਾਰਤ ਰੀਤੀ-ਰਿਵਾਜਾਂ ਅਤੇ ਵੈਦਿਕ ਮੰਤਰਾਂ ਦੇ...

34 ਸਾਲ ਪੁਰਾਣੇ ਅਮਰੀਕ ਸਿੰਘ ਸਕਰੀ ਲਾਪਤਾ ਮਾਮਲੇ ’ਚ ਸਾਬਕਾ SSP ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

34 ਸਾਲ ਪਹਿਲਾਂ ਨਾਮੀ ਟਰਾਂਸਪੋਰਟਰ ਨੂੰ ਅਗਵਾ ਕਰਨ ਦੇ ਮਾਮਲੇ ਵਿਚ ਸੀ.ਬੀ.ਆਈ. ਅਦਾਲਤ ਨੇ...