June 24, 2026, 11:35 pm
----------- Advertisement -----------
HomeNewsBreaking Newsਪੁੱਤ ਸਿੱਧੂ ਦੇ ਜਨਮਦਿਨ ਮੌਕੇ ਮਾਤਾ ਚਰਨ ਕੌਰ ਨੇ ਸਾਂਝੀ ਕੀਤੀ ਭਾਵੁਕ...

ਪੁੱਤ ਸਿੱਧੂ ਦੇ ਜਨਮਦਿਨ ਮੌਕੇ ਮਾਤਾ ਚਰਨ ਕੌਰ ਨੇ ਸਾਂਝੀ ਕੀਤੀ ਭਾਵੁਕ ਪੋਸਟ

Published on

----------- Advertisement -----------

ਅੱਜ ਮਰਹੂਮ ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇ ਵਾਲਾ ਦਾ ਜਨਮ ਦਿਨ ਹੈ। ਸਿੱਧੂ ਦਾ ਜਨਮ 11 ਜੂਨ, 1993 ਨੂੰ ਪੰਜਾਬ ਦੇ ਜ਼ਿਲ੍ਹੇ ਮਾਨਸਾ ਦੇ ਪਿੰਡ ਮੂਸਾ ’ਚ ਹੋਇਆ। ਮਾਨਸਾ ਦੇ ਪਿੰਡ ਜਵਾਹਰਕੇ ’ਚ 29 ਮਈ, 2022 ਨੂੰ ਅਣਪਛਾਤੇ ਹਮਲਾਵਰਾਂ ਵਲੋਂ ਮੂਸੇਵਾਲਾ ਨੂੰ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਸਿੱਧੂ ਨੂੰ ਚਾਹੁਣ ਵਾਲੇ ਅੱਜ ਵੀ ਉਨ੍ਹਾਂ ਨੂੰ ਯਾਦ ਕਰਕੇ ਭਾਵੁਕ ਹੋ ਜਾਂਦੇ ਹਨ।
ਪੁੱਤ ਮੂਸੇ ਵਾਲਾ ਦੇ ਜਨਮਦਿਨ ਮੌਕੇ ਮਾਂ ਚਰਨ ਕੌਰ ਦੇ ਭਾਵੁਕ ਹੁੰਦਿਆਂ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਕ ਪੋਸਟ ਸਾਂਝੀ ਕੀਤੀ ਹੈ। ਇਸ ਪੋਸਟ ‘ਚ ਚਰਨ ਕੌਰ ਨੇ ਲਿਖਿਆ- ”ਸ਼ੁੱਭ ਪੁੱਤ 2 ਸਾਲ ਹੋ ਗਏ ਆ, ਮੈਂ ਤੁਹਾਨੂੰ ਆਪਣੀ ਬੁੱਕਲ ‘ਚ ਲੈ ਕੇ ਪਿਆਰ ਕਰਦਿਆਂ, ਜਨਮਦਿਨ ਦੀ ਵਧਾਈ ਨਹੀਂ ਦਿੱਤੀ। ਹਾਲਾਤ ਇਸ ਤਰ੍ਹਾਂ ਹੋ ਨਿਬੜਨਗੇ ਮੈਂ ਕਦੇ ਸੋਚਿਆ ਵੀ ਨਹੀਂ ਸੀ। ਮੈਂ ਬੇਸ਼ੱਕ ਤੁਹਾਨੂੰ ਸਰੀਰਕ ਰੂਪ ‘ਚ ਵੇਖ ਨਹੀਂ ਸਕਦੀ ਹਾਂ ਪਰ ਮੈਂ ਮਨ ਦੀਆਂ ਅੱਖਾਂ ਨਾਲ ਤੁਹਾਨੂੰ ਹਰ ਸਮੇਂ ਵੇਖਦੀ ਹਾਂ ਅਤੇ ਤੁਹਾਡੇ ਨਿੱਕੇ ਵੀਰ ‘ਚ ਵੀ ਤੁਹਾਨੂੰ ਮਹਿਸੂਸ ਕਰਦੀ ਹਾਂ। ਬੇਟਾ ਅੱਜ ਤੁਹਾਡੇ ਜਨਮਦਿਨ ‘ਤੇ ਮੈਂ ਅਕਾਲ ਪੁਰਖ ਅੱਖੇ ਇਨਸਾਫ਼ ਦੀ ਸੁਣਵਾਈ ਜਲਦ ਹੋਵੇ ਇਹੀ ਅਰਦਾਸ ਕਰਦੀ ਹਾਂ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਪ ਨੇ ਆਪਣੇ ਵਾਅਦਿਆਂ ਨਾਲੋਂ ਵੱਧ ਪੂਰੇ ਕੀਤੇ ਹਨ, ਜਦਕਿ ਵਿਰੋਧੀ ਧਿਰ ਕੋਲ 2027 ਲਈ ਕੋਈ ਰੋਡਮੈਪ ਨਹੀਂ ਹੈ ਅਤੇ ਉਹ ਕੂੜ ਪ੍ਰਚਾਰ ਦਾ...

ਚੰਡੀਗੜ੍ਹ 24 ਜੂਨ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਸੂਬਾ ਜਨਰਲ ਸਕੱਤਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ

ਬਠਿੰਡਾ, 24 ਜੂਨ:ਜ਼ਮੀਨੀ ਪੱਧਰ 'ਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਅਤੇ ਪਿੰਡਾਂ ਦੀ ਲੀਡਰਸ਼ਿਪ ਨੂੰ...

ਮੈਨੂੰ ਬਦਨਾਮ ਕਰਨ ਲਈ ਬਣਾਈ ਗਈ ਫ਼ਰਜ਼ੀ ਵੀਡੀਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 24 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ...

BJP ਲੀਡਰ ਮਨੋਰੰਜਨ ਕਾਲੀਆ ਬੇਹੋਸ਼ ਹੋ ਕੇ ਡਿੱਗੇ, ਜਲੰਧਰ ‘ਚ ਪ੍ਰੋਗਰਾਮ ਦੌਰਾਨ ਅਚਾਨਕ ਵਿਗੜੀ ਤਬੀਅਤ

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੀ ਸਿਹਤ ਅਚਾਨਕ ਵਿਗੜ...

ਜ਼ਮੀਨੀ ਵਿਵਾਦ ਨੇ ਧਾਰਿਆ ਖੂਨੀ ਰੂਪ, ਇੱਕੋ ਪਰਿਵਾਰ ਦੇ 3 ਜੀਆਂ ਸਮੇਤ 4 ਮੌਤਾਂ

ਟਾਲਾ ਦੇ ਥਾਣਾ ਸੇਖਵਾਂ ਅਧੀਨ ਪੈਂਦੇ ਪਿੰਡ ਮੁੰਡੀ ਕਰਾਲ ਵਿੱਚ ਜ਼ਮੀਨੀ ਵਿਵਾਦ ਨੇ ਖੂਨੀ...

ਮਹਾਰਾਸ਼ਟਰ ਸਰਕਾਰ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ‘ਤੇ ਕਬਜ਼ਾ ਕਰਨ ਦੀ ਕੋਝੀ ਸਾਜ਼ਿਸ਼ ਰਚੀ – ਮਾਲਵਿੰਦਰ ਕੰਗ

ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਚਲਨਗਰ ਨਾਂਦੇੜ ਦੇ ਪ੍ਰਬੰਧ ਸਬੰਧੀ 1956 ਦੇ ਕਾਨੂੰਨ ਨੂੰ...

‘ਕੱਲ੍ਹ ਤੋਂ ਸ਼ੁਰੂ ਹੋਵੇਗੀ SIR ਦੀ ਪ੍ਰਕਿਰਿਆ, ਘਰ-ਘਰ ਜਾਣਗੇ BLOs, 24 ਜੁਲਾਈ ਤੱਕ ਚੱਲੇਗਾ ਗਣਨਾ ਦਾ ਕੰਮ

ਪੰਜਾਬ ਵਿੱਚ 25 ਜੂਨ ਤੋਂ ਵੋਟਰ ਸੂਚੀ ਨੂੰ ਅਪਡੇਟ ਕਰਨ ਲਈ ਇੱਕ ਵਿਸ਼ੇਸ਼ ਇੰਟੈਂਸਿਵ...