August 4, 2026, 12:14 am
----------- Advertisement -----------
HomeNewsBreaking Newsਪੰਜਾਬ ਡੀਜੀਪੀ ਵੱਲੋਂ ਪੰਜਾਬ ਪੁਲਿਸ ਦੇ ਸਾਰੇ ਅਧਿਕਾਰੀਆਂ ਨੂੰ ਜਨਤਾ ਦੀਆਂ ਮੁਸ਼ਕਿਲਾਂ...

ਪੰਜਾਬ ਡੀਜੀਪੀ ਵੱਲੋਂ ਪੰਜਾਬ ਪੁਲਿਸ ਦੇ ਸਾਰੇ ਅਧਿਕਾਰੀਆਂ ਨੂੰ ਜਨਤਾ ਦੀਆਂ ਮੁਸ਼ਕਿਲਾਂ ਸੁਣਨ ਦੇ ਹੁਕਮ ਕੀਤੇ ਜਾਰੀ

Published on

----------- Advertisement -----------

ਪੰਜਾਬ ਦੇ ਡੀਜੀਪੀ ਵੱਲੋਂ ਪੰਜਾਬ ਪੁਲਿਸ ਦੇ ਸਾਰੇ ਅਧਿਕਾਰੀਆਂ ਨੂੰ 11 ਵਜੇ ਤੋਂ 2 ਵਜੇ ਤੱਕ ਆਪਣੇ ਦਫਤਰਾਂ ਵਿੱਚ ਬੈਠ ਕੇ ਜਨਤਾ ਦੀਆਂ ਮੁਸ਼ਕਿਲਾਂ ਸੁਣਨ ਦੇ ਹੁਕਮ ਜਾਰੀ ਕੀਤੇ ਗਏ। ਜਿਸ ਨੂੰ ਲੈ ਕੇ ਲੁਧਿਆਣਾ ਦੇ ਇੰਡਸਟਰੀ ਏਰੀਆ ਸ਼ਿਮਲਾਪੁਰੀ ਏਸੀਪੀ ਦੇ ਦਫਤਰ ਵਿੱਚ ਰਿਅਲਟੀ ਚੈੱਕ ਕੀਤਾ ਗਿਆ ਜਿੱਥੇ ਕਿ ਏਸੀਪੀ ਦੇ ਦਫਤਰ ਵਿੱਚ ਉਹਨਾਂ ਦਾ ਸਟਾਫ ਅਤੇ ਏਸੀਪੀ ਸਵੇਰੇ 10 ਵਜੇ ਤੋਂ ਆਪਣੇ ਦਫਤਰ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਸੁਣਦੇ ਨਜ਼ਰ ਆਏ।

 ਉਹਨਾਂ ਨੇ ਕਿਹਾ ਕਿ ਪਹਿਲਾਂ ਹੀ ਪੁਲਿਸ ਕਮਿਸ਼ਨਰ ਦੇ ਆਦੇਸ਼ਾ ਅਨੁਸਾਰ 10 ਵਜੇ ਤੋਂ ਉਹ ਆਪਣੇ ਦਫਤਰ ਵਿੱਚ ਬੈਠਦੇ ਹਨ ਅਤੇ ਉਹਨਾਂ ਵੱਲੋਂ ਆਪਣੇ ਐਸਐਚਓ ਅਤੇ ਇੰਚਾਰਜਾਂ ਨੂੰ ਹਦਾਇਤ ਕੀਤੀ ਗਈ ਹੈ ਕੀ ਉਹ ਆਪਣੇ ਦਫਤਰਾਂ ਵਿੱਚ ਬੈਠਣ ਅਤੇ ਜਨਤਾ ਦੀਆਂ ਮੁਸ਼ਕਿਲਾਂ ਸੁਣਨ।  ਏਸੀਪੀ ਨੇ ਕਿਹਾ ਕਿ ਉਹ ਲਗਾਤਾਰ ਜਨਤਾ ਦੀਆਂ ਮੁਸ਼ਕਿਲਾਂ ਸੁਣ ਰਹੇ ਹਨ ਅਤੇ ਉਹਨਾਂ ਦਾ ਹੱਲ ਕਰ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਵੜਿੰਗ ਨੇ ਚੰਨੀ ਸਮਰਥਕ ਨੂੰ ਸਟੇਜ ‘ਤੇ ਬੁਲਾਇਆ, ਫੋਨ ਕਰਵਾ ਕੇ ਕੀਤਾ ਸਿਆਸੀ ਤੰਜ

ਪੰਜਾਬ ਕਾਂਗਰਸ ਦੀ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ‘ਚ ਬੀਤੇ ਦਿਨਾਂ ਤੋਂ ਵੱਖ-ਵੱਖ ਹਲਕਿਆਂ...

ਪੰਜਾਬ ਵਿਧਾਨ ਸਭਾ ‘ਚ ਪੇਪਰ ਲੀਕ ਅਤੇ ਵਿਦਿਆਰਥੀਆਂ ‘ਤੇ ਪੁਲੀਸ ਅੱਤਿਆਚਾਰ ਖ਼ਿਲਾਫ਼ ਮਤਾ ਪੇਸ਼

ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਅੱਜ ਸ਼ੁਰੂ ਹੋ ਗਿਆ ਹੈ। ਸੈਸ਼ਨ ਸ਼ੁਰੂ ਹੁੰਦਿਆਂ...

ਕੇਵਲ ਸਿੰਘ ਢਿੱਲੋਂ ਨੇ ਭਾਜਪਾ ਪੰਜਾਬ ਦੀ ਨਵੀਂ ਟੀਮ ਦਾ ਕੀਤਾ ਐਲਾਨ, ਉਪ ਪ੍ਰਧਾਨਾਂ ਤੋਂ ਸਕੱਤਰਾਂ ਤੱਕ ਮਿਲੀਆਂ ਵੱਡੀਆਂ ਜ਼ਿੰਮੇਵਾਰੀਆਂ

ਚੰਡੀਗੜ੍ਹ: ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ...

ਪੰਜਾਬੀ ਫ਼ਿਲਮ ‘ਕਬਜ਼ਾ’ ਦੇ ਨਿਰਮਾਤਾ ਮਨਜੀਤ ਸਰਾਂ ਦਾ ਦੇਹਾਂਤ: ਜੱਦੀ ਘਰੋਂ ਭੇਦਭਰੀ ਹਾਲਤ ਵਿੱਚ ਮਿਲੀ ਲਾਸ਼

ਅਦਾਕਾਰ ਯੋਗਰਾਜ ਸਿੰਘ ਦੀ ਮਸ਼ਹੂਰ ਪੰਜਾਬੀ ਫ਼ਿਲਮ ‘ਕਬਜ਼ਾ’ ਦੇ ਲੇਖਕ, ਨਿਰਮਾਤਾ ਅਤੇ ਨਿਰਦੇਸ਼ਕ ਮਨਜੀਤ...

Punjab Government ਨੂੰ ਦੇਣਾ ਪਵੇਗਾ ਮੁਲਾਜ਼ਮਾਂ ਨੂੰ DA ਦਾ ਬਕਾਇਆ ! ਹਾਈਕੋਰਟ ਤੋਂ ਪੰਜਾਬ ਸਰਕਾਰ ਨੂੰ ਲੱਗਿਆ ਵੱਡਾ ਝਟਕਾ

ਪੰਜਾਬ ਸਰਕਾਰ ਨੂੰ  ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਵੱਡਾ ਝਟਕਾ ਲੱਗਿਆ ਹੈ। ਦੱਸ ਦਈਏ...

‘ਮੇਰੇ ਪੁੱਤ ਸਿੱਧੂ ਦੀ ਫੈਨ following PM ਮੋਦੀ ਦੀ ਫੈਨ following ਦੇ ਬਰਾਬਰ ਹੈ’ : ਬਲਕੌਰ ਸਿੱਧੂ

ਕਾਂਗਰਸ ਪਾਰਟੀ ਵੱਲੋਂ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਬਰਨਾਲਾ ਵਿਖੇ ਸਮਾਗਮ ਕਰਵਾਇਆ ਗਿਆ।...

ਪਨਬਸ ਤੇ ਪੀਆਰਟੀਸੀ ਦੇ ਕੱਚੇ ਕਾਮੇ ਅੱਜ ਤੋਂ ਤਿੰਨ ਦਿਨਾਂ ਦੀ ਮੁਕੰਮਲ ਹੜਤਾਲ ‘ਤੇ

ਪੰਜਾਬ ਵਿੱਚ ਸਰਕਾਰੀ ਬੱਸਾਂ ‘ਤੇ ਸਫਰ ਕਰਨ ਵਾਲੇ ਯਾਤਰੀਆਂ ਨੂੰ ਅੱਜ 3 ਅਗਸਤ ਤੋਂ...

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ‘ਚ ਬ੍ਰਿਜਭੂਸ਼ਣ ਸਿੰਘ ਬਰੀ

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਬ੍ਰਿਜਭੂਸ਼ਣ ਸਿੰਘ ਨੂੰ ਬਰੀ ਕਰ ਦਿੱਤਾ ਗਿਆ...

ਡਿਲਵਰੀ ਬੁਆਏ ਨੇ 10 ਰੁਪਏ ਦੀ ਭਾਂਡੇ ਮਾਂਜਣ ਵਾਲੀ ਟਿੱਕੀ ਦੇ ਵਸੂਲੇ 500 ਰੁਪਏ !

ਇਲਾਕੇ ਅੰਦਰ ਹੁਣ ਆਨਲਾਈਨ ਠੱਗੀਆਂ ਤੋਂ ਬਾਅਦ ਬਿਨਾਂ ਆਰਡਰ ਕੀਤੇ ਡਿਲਵਰੀ ਦੇਣ ਆਏ ਇੱਕ...