May 1, 2026, 1:35 am
----------- Advertisement -----------
HomeNewsBreaking Newsਦਿੱਲੀ 'ਚ ਜਲ ਸੰਕਟ ਨਾਲ ਨਿਜਿੱਠਣ ਲਈ ਕੇਜਰੀਵਾਲ ਸਰਕਾਰ ਨੇ ਲਿਆ ਵੱਡਾ...

ਦਿੱਲੀ ‘ਚ ਜਲ ਸੰਕਟ ਨਾਲ ਨਿਜਿੱਠਣ ਲਈ ਕੇਜਰੀਵਾਲ ਸਰਕਾਰ ਨੇ ਲਿਆ ਵੱਡਾ ਫੈਸਲਾ

Published on

----------- Advertisement -----------

ਦਿੱਲੀ ‘ਚ ਪਾਣੀ ਦੇ ਸੰਕਟ ਦੌਰਾਨ ਕੇਜਰੀਵਾਲ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਪਾਣੀ ਦੀ ਬਰਬਾਦੀ ਨੂੰ ਰੋਕਣ ਲਈ ਦਿੱਲੀ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਏਡੀਐਮ-ਐਸਡੀਐਮ ਪਾਣੀ ਦੀ ਪਾਈਪਲਾਈਨ ਦੀ ਨਿਗਰਾਨੀ ਕਰਨਗੇ। ਸਰਕਾਰ ਦਾ ਕਹਿਣਾ ਹੈ ਕਿ ਕਿਤੇ ਵੀ ਪਾਣੀ ਦੀ ਲੀਕੇਜ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਅਸੀਂ ਪਾਣੀ ਦੀ ਇੱਕ ਬੂੰਦ ਵੀ ਬਰਬਾਦ ਨਹੀਂ ਹੋਣ ਦੇਵਾਂਗੇ।
ਮੰਤਰੀ ਆਤਿਸ਼ੀ ਨੇ ਮੁੱਖ ਸਕੱਤਰ ਨੂੰ ਪੱਤਰ ਲਿਖ ਕੇ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਹਰੇਕ ਜ਼ੋਨ ਵਿੱਚ ਏਡੀਐਮ ਅਤੇ ਐਸਡੀਐਮ ਪੱਧਰ ਦੇ ਅਧਿਕਾਰੀਆਂ ਦੇ ਨਾਲ-ਨਾਲ ਤਹਿਸੀਲਦਾਰਾਂ ਅਤੇ ਹੋਰ ਅਧਿਕਾਰੀਆਂ ਦੀ ਟੀਮ ਤਾਇਨਾਤ ਕੀਤੀ ਜਾਵੇਗੀ। ਇਹ ਟੀਮ ਪਾਣੀ ਦੇ ਟੈਂਕਰਾਂ ਦਾ ਪ੍ਰਬੰਧ ਕਰਨ ਅਤੇ ਪਾਣੀ ਸਬੰਧੀ ਸ਼ਿਕਾਇਤਾਂ ਦੇ ਨਿਪਟਾਰੇ ਲਈ ਤੁਰੰਤ ਜਵਾਬ ਦੇਣ ਵਾਲੀ ਟੀਮ ਵਜੋਂ ਕੰਮ ਕਰੇਗੀ। ਤਾਂ ਜੋ ਲੋਕਾਂ ਨੂੰ ਲੋੜੀਂਦੀ ਮਾਤਰਾ ਵਿੱਚ ਪਾਣੀ ਮਿਲ ਸਕੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਰਜਿੰਦਰ ਗੁਪਤਾ ‘ਤੇ ਐਕਸ਼ਨ, PPCB ਨੇ ਟ੍ਰਾਈਡੈਂਟ ਫੈਕਟਰੀ ‘ਤੇ ਮਾਰਿਆ ਛਾਪਾ!

ਪੰਜਾਬ ਦੇ ਇੱਕ ਪ੍ਰਮੁੱਖ ਉਦਯੋਗਿਕ ਘਰਾਣੇ, ਟ੍ਰਾਈਡੈਂਟ ਗਰੁੱਪ ਦੇ ਧੌਲਾ ਸਥਿਤ ਕੰਪਲੈਕਸ ‘ਤੇ ਰਾਜ...

ਬੱਚਿਆਂ ਦੀ ਸਿਹਤ ਲਈ ਵੱਡਾ ਫੈਸਲਾ: ਸਕੂਲਾਂ ਕੋਲ ਐਨਰਜੀ ਡਰਿੰਕਸ ਦੀ ਵਿਕਰੀ ਬੰਦ

ਲੁਧਿਆਣਾ ਜ਼ਿਲ੍ਹਾ ਸਹਿਤ ‘ਚ ਬੱਚਿਆਂ ਦੀ ਸਿਹਤ ਨੂੰ ਧਿਆਨ ‘ਚ ਰੱਖਦੇ ਹੋਏ, ਸਿਹਤ ਵਿਭਾਗ...

ਰੁਸਤਮ-ਏ-ਹਿੰਦ ਪਹਿਲਵਾਨ ਪ੍ਰੀਤਪਾਲ ਫਗਵਾੜਾ ‘ਆਪ’ ਵਿੱਚ ਸ਼ਾਮਲ

ਚੰਡੀਗੜ੍ਹ, 29 ਅਪ੍ਰੈਲ:ਆਮ ਆਦਮੀ ਪਾਰਟੀ (ਆਪ) ਪੰਜਾਬ ਵਿੱਚ ਲਗਾਤਾਰ ਮਜ਼ਬੂਤ ਹੁੰਦੀ ਜਾ ਰਹੀ ਹੈ।...

ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ, ਭਗਵੰਤ ਮਾਨ ਸਰਕਾਰ ਨੇ ਪਹਿਲੀ ਵਾਰ 1 ਮਈ ਤੋਂ ਝੋਨੇ ਦੀ ਬਿਜਾਈ ਲਈ ਨਹਿਰੀ ਪਾਣੀ ਦੀ ਸਪਲਾਈ ਯਕੀਨੀ...

ਚੰਡੀਗੜ੍ਹ, 29 ਅਪ੍ਰੈਲ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਝੋਨੇ ਦੇ ਸੀਜ਼ਨ ਤੋਂ...

ਆਮ ਆਦਮੀ ਪਾਰਟੀ ਚ ਸ਼ਾਮਿਲ ਹੋਏ ਮਸ਼ਹੂਰ ਵਕੀਲ ਘੁੰਮਣ ਬਦਰਜ਼, ਮੁੱਖ ਮੰਤਰੀ ਨੇ ਕੀਤਾ ਸਵਾਗਤ

 ਵਕੀਲ ਜੀ.ਐਸ. ਘੁੰਮਣ ਅਤੇ ਜੀ.ਪੀ.ਐਸ. ਘੁੰਮਣ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਮੁੱਖ...

ਐਗਜ਼ਿਟ ਪੋਲ: ਪੱਛਮੀ ਬੰਗਾਲ, ਅਸਾਮ, ਕੇਰਲ ਤੇ ਤਮਿਲਨਾਡੂ ‘ਚ ਕਿਸਦੀ ਬਣ ਸਕਦੀ ਹੈ ਸਰਕਾਰ?

West Bengal ਵਿੱਚ ਬੁੱਧਵਾਰ ਨੂੰ ਦੂਜੇ ਅਤੇ ਆਖ਼ਰੀ ਪੜਾਅ ਦੀ ਵੋਟਿੰਗ ਮੁਕੰਮਲ ਹੋ ਗਈ।...

ਮਾਰੇ ਗਏ ਜਗਰੂਪ ਸਿੰਘ ਜੂਪਾ ਦਾ ਕੀ ਹੈ MP Amritpal Singh ਨਾਲ ਕੁਨੈਕਸ਼ਨ ?

ਸੁਰੱਖਿਆ ਏਜੰਸੀਆਂ ਅਤੇ ਪੁਲਿਸ ਨੇ ਪੰਜਾਬ ਦੇ ਪਟਿਆਲਾ ਵਿੱਚ ਰੇਲਵੇ ਟਰੈਕ ਧਮਾਕੇ ਦੀ ਜਾਂਚ...